Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

November 2, 2026

ਅਕਾਲੀ ਦਲ ਵਾਰਿਸ ਪੰਜਾਬ ਦੇ (ਏ.ਡੀ.ਡਬਲਯੂ.ਪੀ.ਡੀ.) ਵਿੱਚ ਜਥੇਬੰਦਕ ਢਾਂਚੇ ਨੂੰ ਲੈ ਕੇ ਪੈਦਾ ਹੋਇਆ ਅੰਦਰੂਨੀ ਵਿਵਾਦ ਹੋਰ ਵਧ ਗਿਆ ਹੈ। ਪਾਰਟੀ ਵੱਲੋਂ ਪਹਿਲਾਂ ਪੰਜਾਬ ਦੇ ਸਮੂਹ 23 ਜ਼ਿਲ੍ਹਿਆਂ ਦੇ ਪ੍ਰਧਾਨਾਂ ਦਾ ਮੌਜੂਦਾ ਜਥੇਬੰਦਕ ਢਾਂਚਾ ਤੁਰੰਤ ਪ੍ਰਭਾਵ ਨਾਲ ਭੰਗ ਕਰਨ ਦਾ ਐਲਾਨ ਕੀਤਾ ਗਿਆ ਸੀ। ਇਸ ਫ਼ੈਸਲੇ ਨੂੰ ਪਾਰਟੀ ਦੀ ਪ੍ਰਿੰਸੀਪਲ ਡਰਾਫਟਿੰਗ ਕਮੇਟੀ ਨੇ ਇਕਪਾਸੜ ਅਤੇ ਗੈਰ-ਸੰਵਿਧਾਨਕ ਕਰਾਰ ਦਿੰਦਿਆਂ ਰੱਦ ਕਰ ਦਿੱਤਾ ਸੀ।
ਲੱਖਾ ਸਿਧਾਣਾ ਅਤੇ ਮੋਹਨਜੀਤ ਸਿੰਘ ਸ਼ੇਰੋਂ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਚੰਡੀਗੜ੍ਹ ਪ੍ਰੈੱਸ ਕਲੱਬ ਵਿਖੇ ਵੱਖ-ਵੱਖ ਜਥੇਬੰਦੀਆਂ ਨੇ ਸਾਂਝੀ ਪੱਤਰਕਾਰ ਵਾਰਤਾ ਕੀਤੀ। ਇਸ ਮੌਕੇ ਜਸਟਿਸ ਰਣਜੀਤ ਸਿੰਘ ਅਤੇ ਮਿਸਲ ਸਤਲੁਜ ਦੇ ਪ੍ਰਧਾਨ ਅਜੇਪਾਲ ਸਿੰਘ ਬਰਾੜ ਸਮੇਤ ਆਗੂਆਂ ਨੇ ਦੋਵਾਂ ਦੀ ਰਿਹਾਈ ਅਤੇ ਨਿਰਪੱਖ ਜਾਂਚ ਦੀ ਮੰਗ ਕੀਤੀ।
ਆਮ ਆਦਮੀ ਪਾਰਟੀ ਨੂੰ ਇੱਕ ਤੋਂ ਬਾਅਦ ਇੱਕ ਸਿਆਸੀ ਝਟਕੇ ਲੱਗ ਰਹੇ ਹਨ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।