Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

November 18, 2026

ਅਮਰੀਕਾ ਤੋਂ ਵਾਪਸ ਭੇਜੇ ਸਿੱਖ ਨੌਜਵਾਨ ਸੁਰਿੰਦਰ ਸਿੰਘ ਠੀਕਰੀਵਾਲ ਨੂੰ ਕੌਮੀ ਜਾਂਚ ਏਜੰਸੀ (ਐਨਆਈਏ) ਨੇ ਅੱਜ ਬੁੱਧਵਾਰ ਨੂੰ ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕਰ ਲਿਆ।
ਅਦਾਲਤ ਨੇ ਉਨ੍ਹਾਂ ਨੂੰ 21 ਨਵੰਬਰ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਵਿੱਚ ਰਹਿਣ ਦੀ ਇਜਾਜ਼ਤ ਦਿੱਤੀ ਹੈ। ਇਸ ਦੌਰਾਨ ਉਹ ਪੁਲੀਸ ਹਿਰਾਸਤ ਵਿੱਚ ਰਹਿਣਗੇ ਅਤੇ ਅੰਤਿਮ ਸੰਸਕਾਰ ਦੀਆਂ ਰਸਮਾਂ ਵਿੱਚ ਸ਼ਾਮਲ ਹੋ ਸਕਣਗੇ।
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਵਰ੍ਹੇ ਨੂੰ ਸਮਰਪਿਤ ਅੰਤਰ-ਧਰਮ ਵਿਚਾਰ-ਗੋਸ਼ਟੀ ਫ਼ਤਿਹਗੜ੍ਹ ਸਾਹਿਬ ਵਿਖੇ ਕਰਵਾਈ ਗਈ। ਵੱਖ-ਵੱਖ ਧਰਮਾਂ ਦੇ ਆਗੂਆਂ ਅਤੇ ਅਕਾਦਮਿਕ ਸ਼ਖ਼ਸੀਅਤਾਂ ਨੇ ਧਾਰਮਿਕ ਆਜ਼ਾਦੀ, ਮਨੁੱਖੀ ਮਰਯਾਦਾ ਅਤੇ ਭਾਈਚਾਰਕ ਸਾਂਝ ਬਾਰੇ ਵਿਚਾਰ ਸਾਂਝੇ ਕੀਤੇ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

‘ਸਿੱਖ ਨਸਲਕੁਸ਼ੀ ਦਾ ਖੁਰਾ-ਖੋਜ 3’ ਨਵੰਬਰ 1984 ਦੌਰਾਨ ਪੰਜਾਬ ਤੋਂ ਬਾਹਰ ਭਾਰਤ ਦੇ ਵੱਖ-ਵੱਖ ਸ਼ਹਿਰਾਂ ਅਤੇ ਥਾਵਾਂ ਵਿੱਚ ਹੋਈ ਸਿੱਖ ਨਸਲਕੁਸ਼ੀ ਦੀਆਂ ਅਣਫੋਲੀਆਂ ਪਰਤਾਂ ਨੂੰ ਸਾਹਮਣੇ ਲਿਆਉਣ ਵਾਲੀ ਮਹੱਤਵਪੂਰਨ ਦਸਤਾਵੇਜ਼ੀ ਕਿਰਤ ਹੈ। ਗੁਰਜੰਟ ਸਿੰਘ ਬੱਲ ਅਤੇ ਸੁਖਜੀਤ ਸਿੰਘ ਸਦਰਕੋਟ ਵੱਲੋਂ ਭਾਈ ਦਲਜੀਤ ਸਿੰਘ ਬਿੱਟੂ ਦੀ ਅਗਵਾਈ ਹੇਠ ਕੀਤੀ ਖੋਜ ਇਸ ਕਿਤਾਬ ਦਾ ਆਧਾਰ ਹੈ।
ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।