Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪੰਜਾਬੀ ’ਵਰਸਿਟੀ ’ਚ ਮਾਤ ਭਾਸ਼ਾ ਦਿਵਸ ਸਬੰਧੀ ਪ੍ਰੋਗਰਾਮ

ਪੰਜਾਬੀ ’ਵਰਸਿਟੀ ’ਚ ਮਾਤ ਭਾਸ਼ਾ ਦਿਵਸ ਸਬੰਧੀ ਪ੍ਰੋਗਰਾਮ

ਪਟਿਆਲਾ (21 ਫਰਵਰੀ, 2015):ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪੰਜਾਬੀ ਭਾਸ਼ਾ ਵਿਕਾਸ ਵਿਭਾਗ ਵੱਲੋਂ ਵਿਸ਼ਵ ਮਾਤ ਭਾਸ਼ਾ ਦਿਵਸ ਸਬੰਧੀ  ਪ੍ਰੋਗਰਾਮ ਕਰਵਾਇਆ ਗਿਆ। ਇਸ ਦੌਰਾਨ ਜਿੱਥੇ ਗੀਤ ਸੰਗੀਤ ਹੋਇਆ ਉੱਥੇ ਹੀ ਮਾਤ ਭਾਸ਼ਾ ਨਾਲ ਸਬੰਧਤ ਬੋਲੀਆਂ ਵੀ ਪਾਈਆਂ ਗਈਆਂ।

ਪੰਜਾਬੀ ਪ੍ਰਤੀ ਸਮਰਪਣ ਭਾਵਨਾ ਰੱਖਣ ਦੀ ਸਹੁੰ ਚੁੱਕਦੇ ਹੋਏ ੳੁਪ ਕੁਲਪਤੀ ਡਾ. ਜਸਪਾਲ ਸਿੰਘ ਤੇ ਹੋਰ ਅਧਿਆਪਕ
ਪੰਜਾਬੀ ਪ੍ਰਤੀ ਸਮਰਪਣ ਭਾਵਨਾ ਰੱਖਣ ਦੀ ਸਹੁੰ ਚੁੱਕਦੇ ਹੋਏ ੳੁਪ ਕੁਲਪਤੀ ਡਾ. ਜਸਪਾਲ ਸਿੰਘ ਤੇ ਹੋਰ ਅਧਿਆਪਕ

ਇਸ ਮੌਕੇ ਪੰਜਾਬੀ ਯੂਨੀਵਰਸਿਟੀ ਦੇ ਸੰਗੀਤ ਵਿਭਾਗ ਦੇ ਪੀਐਚਡੀ ਤੇ ਐਮ.ਫਿੱਲ ਕਰ ਰਹੇ ਵਿਦਿਆਰਥੀਆਂ ਤੇ ਲੋਕ ਸੰਗੀਤ ਵਿਭਾਗ ਦੇ ਡਿਪਲੋਮਾ ਵਿਦਿਆਰਥੀਆਂ ਵੱਲੋਂ ਗੀਤ ਪੇਸ਼ ਕੀਤੇ ਗਏ। ਇਸ ਤੋਂ ਇਲਾਵਾ ਮਾਡਲ ਸਕੂਲ ਦੀਆਂ ਕੁੜੀਆਂ ਨੇ ਗਿੱਧਾ ਅਤੇ ਮਾਤ ਭਾਸ਼ਾ ਨੂੰ ਸਮਰਪਿਤ ਬੋਲੀਆਂ ਵੀ ਪਾਈਆਂ।

ਇਸ ਦੌਰਾਨ ਉਪ ਕੁਲਪਤੀ ਡਾ. ਜਸਪਾਲ ਸਿੰਘ ਨੇ ਕਿਹਾ ਕਿ ਪਹਿਲਾਂ ਮਾਤ ਭਾਸ਼ਾ ਦਿਵਸ ਮੌਕੇ ਇਕ ਘੰਟੇ ਦਾ ਪ੍ਰੋਗਰਾਮ ਕੀਤਾ ਜਾਂਦਾ ਸੀ ਪਰ ਇਸ ਵਾਰ ਤੋਂ ਇਸ ਦਿਵਸ ਨੂੰ ਉਤਸਵ ਵਜੋਂ ਮਨਾਉਣ ਦਾ ਫ਼ੈਸਲਾ ਕੀਤਾ ਗਿਆ ਹੈ।

ਅਖੀਰ ਵਿੱਚ ਪੰਜਾਬੀ ਮਾਤ ਭਾਸ਼ਾ ਪ੍ਰਤੀ ਸਮਰਪਣ ਭਾਵਨਾ ਰੱਖਣ ਸਬੰਧੀ ਹੁੰ ਚੁੱਕ ਸਮਾਗਮ ਵੀ ਹੋਇਆ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਜਾਬੀ ਬੋਲੀ ਦੇ ਪ੍ਰੇਮੀਆਂ ਲਈ ਇਹ ਖੁਸ਼ੀ ਵਾਲੀ ਖਬਰ ਹੈ ਕਿ ਆਸਟ੍ਰੇਲੀਆ ਦੇ ਨਵਾਂ ਦੱਖਣੀ ਵੇਲਜ਼ (ਨਿਊ ਸਾਊਥ ਵੇਲਜ਼) ਸੂਬੇ ਵਿਚ ਹੁਣ ਪੰਜਾਬੀ ਬੋਲੀ ਦੀ ਪੜਾਈ ਬਾਲਵਾੜੀ ਤੋਂ ਲੈ ਕੇ
ੳੁਹ ਕਹਿੰਦੇ ਨੇ ਅਾ ਜਾਣੀ ਏ ਸਾਡੀ ਭਾਸ਼ਾ ਥੋੜੇ ਚਿਰ ਨੂੰ ਸੱਚ ਈ ਹੋਣੈ!
ਵੰਗਾਰ ਦਾ ਜਵਾਬ ਦੇਣ ਲਈ ਅਤੇ ਮਿੱਠੀ ਮਾਂ-ਬੋਲੀ ਪੰਜਾਬੀ ਪ੍ਰਤੀ ਆਪਣੀਆਂ ਭਾਵਨਾਵਾਂ ਦਾ ਪ੍ਰਗਟਾਵਾ ਕਰਨ ਲਈ ਪੰਜਾਬੀ ਮਾਂ-ਬੋਲੀ ਦੇ ਧੀਆਂ-ਪੁੱਤਰਾਂ ਵੱਲੋਂ ਅੱਜ (17 ਸਤੰਬਰ ਨੂੰ) ਪੰਜਾਬ ਵਿਚ ਵੱਖ-ਵੱਖ ਥਾਈਂ ਜਲਸੇ
ਅੱਜ (26 ਦਸੰਬਰ, 2018) ਦੇ ਅਜੀਤ ਅਖਬਾਰ ਦੇ ਤੀਸਰੇ ਸਫੇ ਦੇ ਹੇਠਲੇ ਹਿੱਸੇ ਚ ਅੱਧੇ ਪੰਨੇ ਦਾ ਇਹ ਇਸ਼ਤਿਹਾਰ ਲੱਗਾ ਹੈ। ਇਹ ਇਸ਼ਤਿਹਾਰ ਹਿੰਦੀ ਭਾਸ਼ਾ ਵਿਚ ਹੈ ਜਿਸ ਰਾਹੀਂ ਬਿਜਾਲ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: