Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਿੱਖ ਕੌਮ ਵੱਲੋਂ ਫਿਲਮ “ਨਾਨਕ ਸ਼ਾਹ ਫਕੀਰ” ਖਿਲਾਫ ਵਿਆਪਕ ਪੱਧਰ ‘ਤੇ ਰੋਸ ਦਾ ਪ੍ਰਗਟਾਵਾ (ਵੇਖੋ ਤਸਵੀਰਾਂ ਦੀ ਜ਼ੁਬਾਨੀ)

ਚੰਡੀਗੜ੍ਹ (15 ਅਪ੍ਰੈਲ, 2015):  ਸਮੁੱਚੀ ਸਿੱਖ ਕੌਮ ਵੱਲੋਂ ਵਿਆਪਕ ਪੱਧਰ ‘ਤੇ ਗਰੂ ਨਾਨਕ ਸਾਹਿਬ ਅਤੇ ਸਿੱਖ ਧਰਮ ਵਿੱਚ ਸਤਿਕਾਰਤ ਸ਼ਖਸ਼ੀਅਤਾਂ ਭਾਈ ਮਰਦਾਨਾ ਜੀ ਅਤੇ ਬੇਬੇ ਨਾਨਕੀ ਜੀ ਨੂੰ ਫਿਲਮੀ ਪਰਦੇ ‘ਤੇ ਦ੍ਰਿਸ਼ਮਾਨ ਕਰਦੀ ਵਿਵਾਦਤ ਫਿਲਮ ਨਾਨਕ ਸ਼ਾਹ ਫਕੀਰ  ਖਿਲਾਫ ਰੋਸ ਅਤੇ ਰੋਹ ਜ਼ਾਹਿਰ ਕੀਤਾ ਜਾ ਰਿਹਾ ਹੈ।ਅਕਾਲ ਤਖਤ ਸਾਹਿਬ ਦੇ ਜਥੇਦਾਰ ਤੋਂ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਧਾਰਮਿਕ ਸੰਸਥਾਵਾਂ ਜਿਵੇਂ ਕਿ ਦਮਦਮੀ ਟਕਸਾਲ ਭਿੰਡਰਾਂਵਾਲਾ, ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਨੇ ਵੀ ਫਿਲ਼ਮ ਵਿਰੁੱਧ ਆਵਾਜ਼ ਬੁਲੰਦ ਕੀਤੀ ਹੈ।

ਪਟਿਆਲਾ, ਫਤਹਿਗੜ੍ਹ ਸਾਹਿਬ ਅਤੇ ਅੰਮ੍ਰਿਤਸਰ ਸਥਿਤ ਯੂਨੀਵਰਸਿਟੀ ਦੇ ਵਿਦਆਰਥੀਆਂ ਨੇ ਸੜਕਾਂ ਉਤੇ ਆ ਕੇ ਫਿਲਮ ਵਿਰੁੱਧ ਆਪਣਾ ਰੋਹ ਦਾ ਪ੍ਰਗਟਾਵਾ ਕੀਤਾ ਹੈ।

ਵਿਦੇਸ਼ਾਂ ਵਿੱਚ ਵੱਸਦੇ ਸਿੱਖਾਂ ਬਰਤਾਨੀਆਂ, ਕੈਨੇਡਾ , ਆਸਟਰੇਲੀਆ, ਇਟਲੀ, ਜਰਮਨ, ਅਮਰੀਕਾ ਆਦਿ ਦੇਸ਼ਾਂ ਵਿੱਚ ਵੱਸਦੇ ਸਿੱਖਾਂ ਨੇ ਇਸ ਫਿਲਮ ‘ਤੇ ਪਾਬੰਦੀ ਲਾਉਣ ਦੀ ਮੰਗ ਕੀਤੀ ਹੈ। ਇਟਲੀ ਦੀ ਸਮੂਹ ਸੰਗਤ ਵੱਲੋਂ ਇਸ ਫਿਲਮ ਦੇ ਸਮੂਹਿਕ ਬਾਈਕਾਟ ਦਾ ਐਲਾਨ ਵੀ ਕੀਤਾ ਗਿਆ ਹੈ।

ਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀ ਨਾਨਾਕ ਸ਼ਾਹ ਫਕੀਰ ਨਾਮੀ ਫਿਲਮ ਦੇ ਵਿਰੋਧ ਵਿਚ ਭਾਰੀ ਰੋਹ ਪ੍ਰਦਰਸ਼
ਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀ ਨਾਨਾਕ ਸ਼ਾਹ ਫਕੀਰ ਨਾਮੀ ਫਿਲਮ ਦੇ ਵਿਰੋਧ ਵਿਚ ਭਾਰੀ ਰੋਹ ਪ੍ਰਦਰਸ਼ਨ

Jatha-Neelian-Faujan-protest-agaisnt-Nanak-Shah-Fakir-Movie
ਸਿੱਖ ਨੌਜਵਾਨਾਂ ਵੱਲੋਂ ਅੰਮ੍ਰਿਤਸਰ ਵਿੱਚ ਫਿਲਮ ਖਿਲਾਫ ਪ੍ਰਦਰਸ਼ਨ

Jatha-Neelian-Faujan-tender-memorandum-to-Giani-Gurbachan-Singh
ਅੰਮ੍ਰਿਤਸਰ ਵਿੱਚ ਫਿਲਮ ਦੇ ਨਿਰਮਾਤਾ ਨੂੰ ਤਲਬ ਕਰਨ ਲਈ ਸ਼੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਨੂੰ ਦਿੱਤਾ ਮੰਗ ਪੱਤਰ

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਦਿਆਰਥੀ ਫਿਲਮ "ਨਾਨਕ ਸ਼ਾਹ ਫਕੀਰ" ਦੇ ਵਿਰੁੱਧ ਰੋਸ ਮਾਰਚ ਕਰਦੇ ਹੋਏ
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਦਿਆਰਥੀ ਫਿਲਮ “ਨਾਨਕ ਸ਼ਾਹ ਫਕੀਰ” ਦੇ ਵਿਰੁੱਧ ਰੋਸ ਮਾਰਚ ਕਰਦੇ ਹੋਏ

ਦਲ ਖਾਲਸਾ ਦੇ ਆਗੂ ਵਿਦਿਆਰਥੀਆਂ ਨਾਲ ਫਿਲਮ "ਨਾਨਕ ਸ਼ਾਹ ਫਕੀਰ" 'ਤੇ ਪਾਬੰਦੀ ਲਈ ਮੰਗ ਕਰਦੇ ਹੋਏ
ਦਲ ਖਾਲਸਾ ਦੇ ਆਗੂ ਵਿਦਿਆਰਥੀਆਂ ਨਾਲ ਫਿਲਮ “ਨਾਨਕ ਸ਼ਾਹ ਫਕੀਰ” ‘ਤੇ ਪਾਬੰਦੀ ਲਈ ਮੰਗ ਕਰਦੇ ਹੋਏ

DSC01111

ਫਿਲਮ ਨਾਨਕ ਸ਼ਾਹ ਫਕੀਰ ਖਿਲਾਫ ਹੁਸ਼ਿਆਰਪੁਰ ਵਿੱਚ ਸਿੱਖ ਯੂਥ ਆਫ ਪੰਜਾਬ ਜਥੇਬੰਦੀ ਵੱਲੋਂ  ਮਾਰਚ ਕੀਤਾ ਗਿਆ

ਬਰਨਾਲਾ ਵਿੱਚ ਫਿਲਮ 'ਤੇ ਪਾਬੰਦੀ ਮੰਗ ਕਰਦਿਆਂ ਰੋਸ ਮਾਰਚ ਕਰਕੇ ਮੰਗ ਪੱਤਰ ਦਿੰਦੇ ਹੋਏ ਸਿੱਖ ਆਗੂ
ਬਰਨਾਲਾ ਵਿੱਚ ਫਿਲਮ ‘ਤੇ ਪਾਬੰਦੀ ਮੰਗ ਕਰਦਿਆਂ ਰੋਸ ਮਾਰਚ ਕਰਕੇ ਮੰਗ ਪੱਤਰ ਦਿੰਦੇ ਹੋਏ ਸਿੱਖ ਆਗੂ
ਫਿਲਮ ਨਾਨਕ ਸ਼ਾਹ ਫਕੀਰ ਖਿਲਾਫ ਦਿੱਲੀ ਵਿੱਚ ਕੀਤਾ ਗਿਆ ਰੋਸ ਮੁਜ਼ਾਹਰਾ

fakeer
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਦਿਆਰਥੀ ਫਿਲਮ “ਨਾਨਕ ਸ਼ਾਹ ਫਕੀਰ” ਦੇ ਵਿਰੁੱਧ ਰੋਸ ਮਾਰਚ ਕਰਦੇ ਹੋਏ
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਦਿਆਰਥੀ ਫਿਲਮ "ਨਾਨਕ ਸ਼ਾਹ ਫਕੀਰ" ਦੇ ਵਿਰੁੱਧ ਰੋਸ ਮਾਰਚ ਕਰਦੇ ਹੋਏ
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਦਿਆਰਥੀ ਫਿਲਮ “ਨਾਨਕ ਸ਼ਾਹ ਫਕੀਰ” ਦੇ ਵਿਰੁੱਧ ਰੋਸ ਮਾਰਚ ਕਰਦੇ ਹੋਏ
ਸਿੱਖ ਯੂਥ ਆਫ ਪੰਜਾਬ ਵੱਲੋਂ ਫਿਲਮ ਨਾਨਕ ਸ਼ਾਹ ਫਕੀਰ ਖਿਲਾਫ ਰੋਸ ਮੁਜ਼ਾਹਰਾ

ਸਿੱਖ ਨੌਜਵਾਨਾਂ ਵੱਲੋਂ ਅੰਮ੍ਰਿਤਸਰ ਸ਼ਹਿਰ ਦੀਆਂ ਸੜਕਾਂ 'ਤੇ ਫਿਲਮ ਨਾਨਕ ਸ਼ਾਹ ਫਕੀਰ ਖਿਲਾਫ ਰੋਸ ਮੁਜ਼ਾਹਰਾ
ਸਿੱਖ ਨੌਜਵਾਨਾਂ ਵੱਲੋਂ ਅੰਮ੍ਰਿਤਸਰ ਸ਼ਹਿਰ ਦੀਆਂ ਸੜਕਾਂ ‘ਤੇ ਫਿਲਮ ਨਾਨਕ ਸ਼ਾਹ ਫਕੀਰ ਖਿਲਾਫ ਰੋਸ ਮੁਜ਼ਾਹਰਾ

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਇਸ ਵੀਡੀਓੁ ਫਿਲਮ ਨਾਨਕ ਸ਼ਾਹ ਫਕੀਰ 'ਤੇ ਕੀਤੀ ਵਿਸਥਾਰ ਚਰਚਾ ਦਾ ਹਿੱਸਾ ਹੈ।ਇਸ ਵਿੱਚ ਸ੍ਰ. ਹਰਕਮਲ ਸਿੰਘ ਨੇ ਵਿਸਥਾਰ ਸਾਹਿਤ ਦੱਸਿਆ ਕਿ ਗੁਰੂ ਸਾਹਿਬਾਨ 'ਤੇ ਬਣ ਰਹੀਆਂ ਫਿਲਮਾਂ ਸਿੱਖ ਮਾਪਿਆਂ
ਬੀਤੇ ਸਮੇਂ ਦੌਰਾਨ ‘ਨਾਨਕ ਸ਼ਾਹ ਫਕੀਰ’ ਨਾਮੀ ਫਿਲਮ ਰਾਹੀਂ ਗੁਰੂ ਨਾਨਕ ਸਾਹਿਬ ਨੂੰ ਚਿਤਰਤ ਕਰਨ ਵਿਰੁਧ ਸਿੱਖ ਪੰਥ ਵਲੋਂ ਉੱਚੀ ਸੁਰ ਚ ਆਵਾਜ਼ ਬੁਲੰਦ ਕੀਤੀ ਗਈ। ਇਸ ਸਮੇਂ ਪੰਜਾਬੀ ਯੂਨੀਵਰਸਿਟੀ
ਕਿਸੇ ਅਸਲੀ ਸ਼ੈਅ ਦੀ ਅਣਹੋਂਦ ਵਿੱਚ ਹੀ ਮਨੁੱਖ ਨੂੰ ਨਕਲੀ ਦੀ ਲੋੜ ਪੈਂਦੀ ਹੈ। ਸਿੱਖਾਂ ਨੂੰ ਗੁਰੂ ਸਾਹਿਬ ਅਤੇ ਸ਼ਹੀਦਾਂ ਦੀ ਨਕਲ ਜਾਂ ਕਾਲਪਨਿਕ ਪਰਛਾਵੇ ਦੀ ਲੋੜ ਕਿਉਂ ਹੈ? ਕੀ
ਸੱਭਿਅਤਾ ਦੇ ਮੁੱਢ ਤੋਂ ਹੀ ਮਨੁਖ ਦੀ ਬਹੁ ਰੰਗੀ ਤ੍ਰਿਪਤੀ ਲਈ ਅਨੇਕਾਂ ਹੀ ਕਿਸਮ ਦੇ ਸਾਧਨ ਪੈਦਾ ਹੁੰਦੇ ਆਏ ਹਨ। ਇਹਨਾਂ ਵਿਚ ਹੀ ਮਨੋੋਰੰਜਨ ਦੇ ਸਾਧਨ ਆ ਜਾਂਦੇ ਹਨ। ਇਹਨਾਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: