Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬਰਗਾੜੀ ਸ਼ਹੀਦੀ ਸਮਾਗਮ ਦੌਰਾਨ ਪ੍ਰਵਾਨ ਕੀਤੇ ਗਏ ਮਤਿਆਂ ਦੀ ਵੀਡੀਓ ਕਵਰੇਜ ਵੇਖੋ

ਬਰਗਾੜੀ ਸ਼ਹੀਦੀ ਸਮਾਗਮ ਦੌਰਾਨ ਪ੍ਰਵਾਨ ਕੀਤੇ ਗਏ ਮਤਿਆਂ ਦੀ ਵੀਡੀਓ ਕਵਰੇਜ ਵੇਖੋ

ਕੋਟਕਪੂਰਾ: ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀਆਂ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਸ਼ਾਂਤਮਈ ਧਰਨਾ ਦੇ ਰਹੀਆਂ ਸਿੱਖ ਸੰਗਤਾਂ ਤੇ ਪੁਲਿਸ ਵੱਲੋਂ ਚਲਾਈ ਗੋਲੀ ਨਾਲ ਸ਼ਹੀਦ ਹੋਏ ਸਿੰਘਾਂ ਸ਼ਹੀਦ ਭਾਈ ਗੁਰਜੀਤ ਸਿੰਘ ਸਰਾਵਾਂ ਅਤੇ ਸ਼ਹੀਦ ਭਾਈ ਕ੍ਰਿਸ਼ਨ ਭਗਵਾਨ ਸਿੰਘ ਨਿਆਮੀਵਾਲਾ ਦਾ ਸ਼ਹੀਦੀ ਸਮਾਗਮ ਪਿੰਡ ਬਰਗਾੜੀ ਵਿਖੇ 25 ਅਕਤੂਬਰ ਦਿਨ ਐਤਵਾਰ ਨੂੰ ਮਨਾਇਆ ਗਿਆ ਜਿਸ ਵਿੱਚ ਵੱਖੋ ਵੱਖ ਪੰਥਕ ਜਥੇਬੰਦੀਆਂ ਦੇ ਆਗੂਆਂ,ਸਿੱਖ ਪ੍ਰਚਾਰਕਾਂ ਨੇ ਸ਼ਮੂਲੀਅਤ ਕੀਤੀ।ਇਸ ਸਮਾਗਮ ਵਿੱਚ 40000 ਦੇ ਕਰੀਬ ਸਿੱਖ ਸੰਗਤਾਂ ਦਾ ਵੱਡਾ ਇਕੱਠ ਹੋਇਆ ਜਿਸ ਵਿੱਚ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਚੱਲ ਰਹੇ ਸੰਘਰਸ਼ ਨੂੰ ਅੱਗੇ ਤੋਰਨ ਲਈ ਨੌ ਨੁਕਾਤੀ ਪ੍ਰੋਗਰਾਮ ਨੂੰ ਪ੍ਰਵਾਨਗੀ ਦਿੱਤੀ ਗਈ।ਸਮਾਗਮ ਦੌਰਾਨ ਪ੍ਰਵਾਨ ਕੀਤੇ ਗਏ ਮਤਿਆਂ ਦੀ ਵੀਡੀਓ ਕਵਰੇਜ ਵੇਖੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਬਿਬੇਕਗੜ੍ਹ ਪ੍ਰਕਾਸ਼ਨ ਦੀ ਵਲੋਂ ਨਵੀਂ ਕਿਤਾਬ “ਬੇਅਦਬੀ ਦੀਆਂ ਘਟਨਾਵਾਂ ’ਤੇ ਨਿਆਂਕਾਰ ਰਣਜੀਤ ਸਿੰਘ ਕਮਿਸ਼ਨ ਦਾ ਅੰਤਿਮ ਜਾਂਚ ਵੇਰਵਾ” ਸਿਰਲੇਖ ਹੇਠ ‘ਪਿੰਡ ਬੁਰਜ ਜਵਾਹਰ ਸਿੰਘ ਵਾਲਾ, ਬਰਗਾੜੀ, ਗੁਰੂਸਰ ਅਤੇ ਮੱਲਕੇ ਵਿਚ
ਬੀਤੇ ਕੱਲ ਲੁਧਿਆਣੇ ਹੋਈ ਇਕ ਇਕੱਤਰਤਾ ਦੌਰਾਨ ਕੁਝ ਸਿੱਖ ਜਥਿਆਂ ਵੱਲੋਂ ਸੈਂਟਰਲ ਬਿਊਰੋ ਆਫ ਇਨਵੈਸਟੀਗੇਸ਼ਨ (ਸੈਂ.ਬਿ.ਆ.ਇ.) ਵੱਲੋਂ ਬੁਰਜ ਜਵਾਹਰ ਸਿੰਘ ਵਾਲਾ ਅਤੇ ਬਰਗਾੜੀ ਵਿਖੇ ਗੁਰੂ ਗ੍ਰੰਥ ਸਾਹਿਬ ਦੀ ਘੋਰ ਬੇਅਦਬੀ
ਗੁਰੂ ਗਰੰਥ ਸਾਹਿਬ ਜੀ ਦੇ ਸਿਧਾਂਤ ਨਾਲੋਂ ਟੁੱਟਣਾ ਤੇ ਆਧੁਨਿਕ ਜੀਵਨ ਨੂੰ ਅਪਨਾਉਣਾ ਸਾਡੀ ਕਮਜ਼ੋਰੀ ਦਾ ਕਾਰਨ ਹੈ। ਗੁਰੂ ਗਰੰਥ ਸਾਹਿਬ ਜੀ ਦੀ ਬੇਅਦਬੀ ਅਸੀਂ ਕਰ ਰਹੇ ਹਾਂ, ਜਦੋਂ ਅਸੀਂ
ਵੱਖ-ਵੱਖ ਸਿੱਖ ਜਥੇਬੰਦੀਆਂ ਤੇ ਸਿਆਸੀ ਧਿਰਾਂ ਦੇ ਆਗੂਆਂ ਨੇ ਬੀਤੇ ਕੱਲ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਨਾਲ ਮੁਲਾਕਾਤ ਕਰਕੇ ਮੰਗ ਕੀਤੀ ਕਿ ਬੇਅਦਬੀ ਤੇ ਸਾਕਾ ਬਹਿਬਲ ਕਲਾਂ ਵਿਚ ਪੁਲਸ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: