Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਨਿਊਜ਼ਰਸੀ ਵਿੱਚ ਗੁਰਬੀਰ ਸਿੰਘ ਨੂੰ ਸਰਕਾਰੀ ਵਕੀਲ ਨਿਯੁਕਤ ਕੀਤਾ ਗਿਆ

ਨਿਊਜ਼ਰਸੀ ਵਿੱਚ ਗੁਰਬੀਰ ਸਿੰਘ ਨੂੰ ਸਰਕਾਰੀ ਵਕੀਲ ਨਿਯੁਕਤ ਕੀਤਾ ਗਿਆ

ਗੁਰਬੀਰ ਸਿੰਘ
ਗੁਰਬੀਰ ਸਿੰਘ

ਨਿਊਯਾਰਕ(7 ਜਨਵਰੀ, 2015): ਸੰਸਾਰ ਦੇ ਵੱਖ-ਵੱਖ ਦੇਸ਼ ਵਿੱਚ ਵੱਸ ਰਹੇ ਸਿੱਖਾਂ ਨੇ ਆਪਣੀ ਕਾਬਲੀਅਤ ਦਾ ਲੋਹਾ ਮਨਵਾਉਦਿਆਂ ਵੱਖ-ਵੱਖ ਖੇਤਰਾਂ ਵਿੱਚ ਵਿਸ਼ੇਸ਼ ਮੱਲਾਂ ਮਾਰਕੇ ਸਿੱਖ ਕੌਮ ਦਾ ਮਾਣ ਵਧਾਇਆ ਹੈ। ਸਿੱਖ ਕੌਮ ਲਈ ਇਹ ਮਾਣ ਵਾਲੀ ਗੱਲ ਹੈ ਕਿ ਅਮਰੀਕੀ ਸਿੱਖ ਗਰੁਬੀਰ ਸਿੰਘ ਅਟਾਰਨੀ ਨੂੰ ਨਿਊਜਰਸੀ ਦੀ ਸਭ ਤੋਂ ਜ਼ਿਆਦਾ ਸੰਘਣੀ ਅਬਾਦੀ ਵਾਲੀ ਕਾਊਾਟੀ ‘ਚ ਸੀਨੀਅਰ ਵਕੀਲ ਨਿਯੁਕਤ ਕੀਤਾ ਗਿਆ ਹੈ ।  ਉਹ ਰਾਜ ‘ਚ ਇਸ ਆਹੁਦੇ ‘ਤੇ ਕਾਬਜ਼ ਹੋਣ ਵਾਲੇ ਪਹਿਲੇ ਸਿੱਖ ਅਤੇ ਦੱਖਣੀ ਏਸ਼ਿਆਈ ਹਨ ।

ਗੁਰਬੀਰ ਸਿੰਘ ਗਰੇਵਾਲ ਨੇ ਚਾਰ ਜਨਵਰੀ ਨੂੰ ਬਰਜਨ ਕਾਊਾਟੀ ਦੇ ਕਾਰਜਕਾਰੀ ਵਕੀਲ ਦੇ ਤੌਰ ‘ਤੇ ਸਹੁੰ ਚੁੱਕੀ।ਉਨ੍ਹਾਂ ਨੇ ਜਾਨ ਮੋਲੀਨੇਲੀ ਦਾ ਸਥਾਨ ਲਿਆ ਹੈ ਜਿਨ੍ਹਾਂ ਦਾ 14 ਸਾਲ ਲੰਬਾ ਕਾਰਜਕਾਲ ਪੂਰਾ ਹੋ ਗਿਆ ।

ਇਕ ਰਿਪੋਰਟ ‘ਚ ਕਿਹਾ ਗਿਆ ਹੈ ਕਿ ਪੂਰਬ ਸੰਘੀ ਵਕੀਲ ਗਰੇਵਾਲ ਨੇ ਅਮਰੀਕੀ ਅਟਾਰਨੀ ਆਫਿਸ ਲਈ ਧੋਖਾਧੜੀ ਦੇ ਵੱਡੇ ਮਾਮਲੇ ਲੜੇ ਹਨ ਤੇ ਅਜੇ ਹਾਲ ਹੀ ਵਿਚ ਉਹ ਨੇਵਾਰਕ ‘ਚ ਆਰਥਿਕ ਅਪਰਾਧ ਇਕਾਈ ਦੇ ਪ੍ਰਮੁੱਖ ਦੇ ਤੌਰ ‘ਤੇ ਸੇਵਾ ਦੇ ਚੁੱਕੇ ਹਨ ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਵਾਇਓਮਿੰਗ ਦੇ ਬਿਟਰ ਕਰੀਕ ਰੈਸਟ ਏਰੀਆ ਵਿਖੇ ਪੰਜਾਬੀ ਸਿੱਖ ਟਰੱਕ ਡਰਾਈਵਰ ਗੁਰਵਿੰਦਰ ਸਿੰਘ ਨੂੰ 17 ਵਾਰ ਚਾਕੂ ਮਾਰਿਆ ਗਿਆ। ਅਮਰੀਕਨ ਸਿੱਖ ਕੌਂਸਲ ਨੇ ਮਾਮਲੇ ਦੀ ਨਫ਼ਰਤੀ ਅਪਰਾਧ ਵਜੋਂ ਜਾਂਚ ਕਰਨ
“ਕੌਰਨਾਮਾ-੩” ਕਿਤਾਬ ਪੰਜਾਬ, ਜਰਮਨੀ ਤੇ ਕਨੇਡਾ ਤੋਂ ਬਾਅਦ ਹੁਣ ਅਮਰੀਕਾ ਦੇ ਸਿਆਟਲ ਵਿਖੇ ਵੀ ਜਾਰੀ ਕੀਤੀ ਗਈ। ਇਹ ਪੁਸਤਕ ਜੂਨ 1984 ਦੌਰਾਨ ਸ਼੍ਰੀ ਦਰਬਾਰ ਸਾਹਿਬ ਵਿੱਚ ਸ਼ਹੀਦ ਹੋਈਆਂ ਸਿੱਖ ਬੀਬੀਆਂ
ਇਸ ਖ਼ਾਸ ਗੱਲਬਾਤ ਵਿੱਚ ਸਵਰਨਜੀਤ ਸਿੰਘ ਖ਼ਾਲਸਾ, ਜੋ ਕਿ ਨੌਰਵਿਚ, ਕਨੇਟੀਕਟ (ਅਮਰੀਕਾ) ਦੇ ਪਹਿਲੇ ਸਿੱਖ ਮੇਅਰ ਬਣੇ ਹਨ, ਨੇ ਪੱਤਰਕਾਰ ਮਨਦੀਪ ਸਿੰਘ ਨਾਲ ਆਪਣੇ ਜੀਵਨ ਅਤੇ ਸੰਘਰਸ਼ ਬਾਰੇ ਦੱਸਿਆ।
ਸਿੱਖ ਫੈਡਰੇਸ਼ਨ ਅਮਰੀਕਾ ਵਲੋਂ ਮੌਜੂਦਾ ਘਟਨਾਕਰਮ ਤੇ ਪ੍ਰਤੀਕਰਮ ਜਾਹਿਰ ਕਰਦਿਆਂ ਕਿਹਾ ਗਿਆ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜੱਥੇਦਾਰ ਗਿਆਨੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: