Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸ਼੍ਰੋਮਣੀ ਕਮੇਟੀ ਵੱਲੋਂ ਸੋਸ਼ਲ ਮੀਡੀਆ ‘ਚ ਇਤਰਾਜ਼ਯੋਗ ਤਸਵੀਰਾਂ ‘ਤੇ ਪਾਬੰਦੀ ਦੀ ਮੰਗ

ਸ਼੍ਰੋਮਣੀ ਕਮੇਟੀ ਵੱਲੋਂ ਸੋਸ਼ਲ ਮੀਡੀਆ ‘ਚ ਇਤਰਾਜ਼ਯੋਗ ਤਸਵੀਰਾਂ ‘ਤੇ ਪਾਬੰਦੀ ਦੀ ਮੰਗ

ਅੰਮ੍ਰਿਤਸਰ:  ਸ਼੍ਰੋਮਣੀ ਕਮੇਟੀ ਪ੍ਰਧਾਨ ਅਵਤਾਰ ਸਿੰਘ ਨੇ ਸੋਸ਼ਲ ਮੀਡੀਆ ‘ਤੇ ਦੋ ਮੋਨੇ ਵਿਅਕਤੀਆਂ ਦੇ ਨੰਗੇ ਸਿਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਆਿ ਬੈਠਆਿਂ ਵਾਲੀ ਤਸਵੀਰ ਜਾਰੀ ਕਰਨ ਦਾ ਸਖ਼ਤ ਨੋਟਸਿ ਲੈਂਦਆਿਂ ਕਿਹਾ ਕਿ ਇਸ ਨਾਲ ਦੇਸ਼-ਵਦਿੇਸ਼ ‘ਚ ਵਸਦੇ ਪੂਰੇ ਸਿੱਖ ਭਾਈਚਾਰੇ ਨੂੰ ਠੇਸ ਪੁੱਜੀ ਹੈ।

ਪ੍ਰਧਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਵਤਾਰ ਸਿੰਘ ਮੱਕੜ
ਪ੍ਰਧਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਵਤਾਰ ਸਿੰਘ ਮੱਕੜ

ਮੱਕੜ ਨੇ ਸਾਈਬਰ ਸੈਲ ਦੇ ਆਈ. ਜੀ. ਪੀ. ਤੋਂ ਮੰਗ ਕੀਤੀ ਕਿ ਸਿੱਖਾਂ ਦੇ ਜਜ਼ਬਾਤਾਂ ਨੂੰ ਭੜਕਾਉਣ ਲਈ ਬਹੁਤ ਵੱਡੀ ਸਾਜਿਸ਼ ਰਚੀ ਗਈ ਹੈ ਅਤੇ ਉਕਤ ਵਿਅਕਤੀਆਂ ਦਾ ਤੁਰੰਤ ਪਤਾ ਲਗਾ ਕੇ ਤੁਰੰਤ ਮਾਮਲਾ ਦਰਜ ਕੀਤਾ ਜਾਣਾ ਚਾਹੀਦਾ ਹੈ। ਇਸ ਤਰ੍ਹਾਂ ਦੀਆਂ ਘਟਨਾਵਾਂ ਦਾ ਸਖ਼ਤ ਨੋਟਿਸ ਲੈ ਕੇ ਇਨ੍ਹਾਂ ਨੂੰ ਸੋਸ਼ਲ ਮੀਡੀਆ ਤੋਂ ਤੁਰੰਤ ਹਟਾਇਆ ਜਾਏ ਤੇ ਅੱਗੇ ਤੋਂ ਐਸਾ ਨਾ ਕਰਨ ਦੀ ਸਖ਼ਤ ਹਦਾਇਤ ਦਿੱਤੀ ਜਾਏ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਲੰਘੇ ਜੂਨ ਮਹੀਨੇ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸਾਹਿਬ, 132 ਸਟਰੀਟ, ਸਰੀ ਦੇ ਪ੍ਰਬੰਧਕਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 225 ਪਾਵਨ ਸਰੂਪ ਕੰਟੇਨਰ ਰਾਹੀਂ ਮੰਗਵਾਏ ਗਏ ਸਨ। ਇਸ
ਪੰਜਾਬ ਸਰਕਾਰ ਨੇ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਸਬੰਧੀ ਤਾਲਮੇਲ ਲਈ ਸੱਤ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਇਹ ਕਮੇਟੀ ਬੇਅਦਬੀ ਵਿਰੁੱਧ (ਸੋਧ) ਐਕਟ ਨਾਲ
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੁਖਮਨੀ ਸਾਹਿਬ ਦੇ ਪਾਠ, ਵਿਚਾਰ-ਚਰਚਾ ਅਤੇ ਅਰਦਾਸ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਬੰਦੀ ਸਿੰਘਾਂ ਦੀ ਲੰਬੀ
ਸਿੱਖ ਜਥਾ ਮਾਲਵਾ ਨੇ 2008 ਅਤੇ 2026 ਦੇ ਸਤਿਕਾਰ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਸੋਧਾਂ ਵਾਲੀ ਪਹੁੰਚ ਗੈਰ-ਸਿਧਾਂਤਕ ਹੈ। ਜਥੇ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: