Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪ੍ਰਕਾਸ਼ ਸਿੰਘ ਬਾਦਲ ਨੇ ਸਿਰਸਾ ਨੂੰ ‘ਰਾਜ ਮੰਤਰੀ’ ਦਾ ਦਰਜਾ ਦਿੱਤਾ

ਪ੍ਰਕਾਸ਼ ਸਿੰਘ ਬਾਦਲ ਨੇ ਸਿਰਸਾ ਨੂੰ ‘ਰਾਜ ਮੰਤਰੀ’ ਦਾ ਦਰਜਾ ਦਿੱਤਾ

ਨਵੀਂ ਦਿੱਲੀ: ਪੰਜਾਬ ਦੇ ਉਪ-ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਸਲਾਹਕਾਰ ਮਨਜਿੰਦਰ ਸਿੰਘ ਸਿਰਸਾ ਨੂੰ ਸੂਬੇ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ‘ਰਾਜ ਮੰਤਰੀ’ ਦਾ ਦਰਜਾ ਪ੍ਰਦਾਨ ਕੀਤਾ ਗਿਆ। ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫਤਰ ਦੇ ਬੁਲਾਰੇ ਨੇ ਕਿਹਾ ਕਿ ਮੁੱਖ ਮੰਤਰੀ ਨੇ ਇਸ ਸਬੰਧੀ ਫਾਈਲ ’ਤੇ ਦਸਤਖਤ ਕਰ ਦਿੱਤਾ।

 ਉਪ-ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਸਲਾਹਕਾਰ ਮਨਜਿੰਦਰ ਸਿੰਘ ਸਿਰਸਾ (ਫਾਈਲ ਫੋਟੋ)
ਉਪ-ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਸਲਾਹਕਾਰ ਮਨਜਿੰਦਰ ਸਿੰਘ ਸਿਰਸਾ (ਫਾਈਲ ਫੋਟੋ)

ਸਿਰਸਾ ਪਿਛਲੇ ਲੰਬੇ ਸਮੇਂ ਤੋਂ ਪੰਜਾਬ ਦੇ ਉਪ ਮੁੱਖ ਮੰਤਰੀ ਦੇ ਸਲਾਹਕਾਰ ਵਜੋਂ ਆਪਣੀਆਂ ਸੇਵਾਵਾਂ ਦੇ ਰਹੇ ਸਨ ਪਰ ਇਸ ਸਾਲ ਅਪ੍ਰੈਲ ਵਿਚ ਰਸਮੀ ਤੌਰ ’ਤੇ ਉਨ੍ਹਾਂ ਨੂੰ ਉਪ ਮੁੱਖ ਮੰਤਰੀ ਦਾ ਸਲਾਹਕਾਰ ਥਾਪਿਆ ਗਿਆ ਸੀ ਤੇ ਹੁਣ ਰਾਜ ਸਰਕਾਰ ਦੀਆਂ ਰੋਜ਼ਾਨਾ ਗਤੀਵਿਧੀਆਂ ਵਿਚ ਹੋਰ ਵਧੇਰੇ ਯੋਗਦਾਨ ਪਾ ਸਕਣ ਲਈ ਸਿਰਸਾ ਨੂੰ ਬਤੌਰ ਸਲਾਹਕਾਰ ਰਾਜ ਮੰਤਰੀ ਦਾ ਦਰਜਾ ਦਿੱਤਾ ਗਿਆ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰੱਖੜ ਪੁੰਨਿਆਂ ਮੌਕੇ ਲੰਘੀ 29 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਆਪੋ-ਆਪਣੀਆਂ ਸਿਆਸੀ ਕਾਨਫਰੰਸਾਂ ਕੀਤੀਆਂ ਗਈਆਂ।
ਇਸ ਖਾਸ ਮੁਲਾਕਾਤ ਵਿਚ ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਗਾਜ਼ੀ ਵੱਲੋਂ ਸਿੱਖ ਵੋਟ ਰਾਜਨੀਤੀ ਨਾਲ ਸੰਬੰਧਤ ਧਿਰਾਂ ਤੇ ਵਿਅਕਤੀਆਂ ਨਾਲ ਸੰਬੰਧਤ ਹਾਲੀਆ ਅਹਿਮ ਘਟਨਾਵਾਂ ਤੇ ਬਿਆਨਾਂ- ਸੁਖਬੀਰ ਬਾਦਲ ਨੂੰ
ਸ਼੍ਰੋ.ਗੁ.ਪ੍ਰ.ਕ. ਵੱਲੋਂ ਲਗਾਏ ਗਏ ਜਥੇਦਾਰਾਂ ਦੀ ਇਕ ਇਕੱਤਰਤਾ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ ਜਿਸ ਵਿਚ ਬਾਦਲ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਤਨਖਾਹੀਆ ਐਲਾਨਿਆ ਗਿਆ ਹੈ।
ਪੰਜਾਬ ਵਿੱਚ 1 ਜੂਨ ਨੂੰ ਇੰਡੀਅਨ ਪਾਰਲੀਮੈਂਟ (ਲੋਕ ਸਭਾ) ਦੇ ਮੈਂਬਰਾਂ ਦੀ ਚੋਣ ਵਾਸਤੇ ਵੋਟਾਂ ਪੈਣ ਜਾ ਰਹੀਆਂ ਹਨ। ਇਸ ਦੌਰਾਨ ਸਿੱਖਾਂ ਅਤੇ ਪੰਜਾਬ ਦੀ ‘ਸਿੱਖ ਵੋਟ ਰਾਜਨੀਤੀ’ ਵਿੱਚ ਰੁਚੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: