Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸੁਖਬੀਰ ਦੀ ਅਚਾਨਕ ਫੇਰੀ ਨੇ ਪੁਲਿਸ ਨੂੰ ਭਾਜੜਾਂ ਪਾਈਆਂ

ਸੁਖਬੀਰ ਦੀ ਅਚਾਨਕ ਫੇਰੀ ਨੇ ਪੁਲਿਸ ਨੂੰ ਭਾਜੜਾਂ ਪਾਈਆਂ

ਲੁਧਿਆਣਾ: ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਵੀਰਵਾਰ ਨੂੰ ਅਚਾਨਕ ਲੁਧਿਆਣਾ ਫੇਰੀ ਨੇ ਜ਼ਿਲ੍ਹਾ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਭਾਜੜਾਂ ਪਾ ਦਿੱਤੀਆਂ। ਉਪ ਮੁੱਖ ਮੰਤਰੀ ਅੱਜ ਪਿੰਡ ਕੋਟਲੀ ਵਿਚ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤੇ ਹਰਕੀਰਤ ਦੀ ਮੌਤ ਸਬੰਧੀ ਦੁੱਖ ਪ੍ਰਗਟ ਕਰਨ ਲਈ ਕੋਟਲੀ ਆਏ ਸਨ।

ਉਪ ਮੁੱਖ ਮੰਤਰੀ ਸੁਖਬੀਰ ਬਾਦਲ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤੇ ਹਰਕੀਰਤ ਦੀ ਮੌਤ 'ਤੇ ਅਫਸੋਸ ਪ੍ਰਗਟ ਕਰਨ ਲਈ ਕੋਟਲੀ ਪਹੁੰਚੇ
ਉਪ ਮੁੱਖ ਮੰਤਰੀ ਸੁਖਬੀਰ ਬਾਦਲ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤੇ ਹਰਕੀਰਤ ਦੀ ਮੌਤ ‘ਤੇ ਅਫਸੋਸ ਪ੍ਰਗਟ ਕਰਨ ਲਈ ਕੋਟਲੀ ਪਹੁੰਚੇ

ਸੁਖਬੀਰ ਬਾਦਲ ਦਾ ਹੈਲੀਕਾਪਟਰ ਕੁੱਝ ਸਮਾਂ ਦੇਰੀ ਨਾਲ ਆਉਣ ਕਾਰਨ ਬਾਦਲ ਦਾ ਚਾਈਨੀਜ਼ ਖਾਣਾ ਖਾਣ ਦਾ ਦਿਲ ਕੀਤਾ ਜਿਸ ‘ਤੇ ਉਹ ਚਾਈਨੀਜ਼ ਖਾਣੇ ਲਈ ਮਸ਼ਹੂਰ ਸ਼ਹਿਰ ਦੀ ਸੰਘਣੀ ਆਬਾਦੀ ਘੁਮਾਰ ਮੰਡੀ ਸਥਿਤ ਇਕ ਰੈਸਟੋਰੈਂਟ ਵਿਚ ਆ ਗਏ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਗੱਡੀ ਨੂੰ ਘੇਰਨ ਦੇ ਦੋਸ਼ਾਂ ਵਿਚ ਗਿ੍ਫ਼ਤਾਰ ਕੀਤ ਗਏੇ ਛੇ ਸਿੱਖ ਕਾਰਕੁੰਨ, ਜੋ ਕਿ ਜ਼ਿਲ੍ਹਾ ਜੇਲ੍ਹ ਸੰਗਰੂਰ ਵਿਚ ਬੰਦ ਹਨ,
ਅੱਜ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਇਜਲਾਸ ਵਿੱਚ ਰਸਮੀ ਤੌਰ ਉੱਤੇ ਸ਼੍ਰੋਮਣੀ ਕਮੇਟੀ ਦੇ ਨਵੇਂ ਪ੍ਰਧਾਨ ਲਈ ਚੋਣ ਹੋਈ। ਜਿਸ ਵਿੱਚ ਇਹ ਐਲਾਨ ਹੋਇਆ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਬੰਧ ਹੇਠਲੇ ਗੁਰਦੁਆਰਾ ਸਾਹਿਬਾਨ ਅਤੇ ਹੋਰ ਸੰਸਥਾਵਾਂ ਦਾ ਪ੍ਰਬੰਧ ਸੁਚਾਰੂ ਤਰੀਕੇ ਅਤੇ ਬਿਨਾ ਕਿਸੇ ਸਿਆਸੀ ਪ੍ਰਭਾਵ ਅਧੀਨ ਚਲਾਉਣ ਲਈ ਚੁਣੇ ਗਏ 130 ਕਮੇਟੀ ਮੈਂਬਰਾਂ ਨੇ ਬਿਨ੍ਹਾ
ਸ਼ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸ. ਸਿਮਰਜੀਤ ਸਿੰਘ ਮਾਨ ਦਾ ਕਹਿਣੈ ਕਿ "ਸੁਖਬੀਰ ਸਿੰਘ ਬਾਦਲ ਵੱਲੋਂ ਬ੍ਰਹਮਪੁਰਾ, ਅਜਨਾਲਾ ਅਤੇ ਇਨ੍ਹਾਂ ਦੋਵਾਂ ਦੇ ਵਿਧਾਇਕ ਸਪੁੱਤਰਾਂ ਨੂੰ ਪਾਰਟੀ ਵਿਚੋਂ ਕੱਢਣਾ ਈਦ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: