ਹੈਰੀਟੇਜ ਪ੍ਰੋਡਕਸ਼ਨਜ਼ ਦੇ ਸਹਿਯੋਗ ਨਾਲ ਬਣੀ ਅਤੇ ਪੰਜ ਤੀਰ ਰਿਕਾਰਡਸ ਦੀ ਪੇਸ਼ਕਸ਼ ਛੋਟੀ ਪੰਜਾਬੀ ਫਿਲਮ “ਵਾਏ! ਉੜਤਾ ਪੰਜਾਬ” ਯੂ-ਟਿਊਬ ‘ਤੇ ਪੂਰੀ ਜਾਰੀ ਕਰ ਦਿੱਤੀ ਗਈ। “ਵਾਏ! ਉੜਤਾ ਪੰਜਾਬ” ਦੋ ਵਾਰ ਦੇ ਕੌਮਾਂਤਰੀ ਛੋਟੀ ਫਿਲਮਾਂ ਦੇ ਮੁਕਾਬਲੇ ਦੇ ਜੇਤੂ ਪ੍ਰਦੀਪ ਸਿੰਘ ਨੇ ਨਿਰਦੇਸ਼ਿਤ ਕੀਤੀ ਹੈ।

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।