Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਕਸ਼ਮੀਰੀਆਂ ਅਤੇ ਸਿੱਖਾਂ ਨੇ ਸੰਯੁਕਤ ਰਾਸ਼ਟਰ ਦੇ ਦਫਤਰ ਸਾਹਮਣੇ ਭਾਰਤ ਖਿਲਾਫ ਕੀਤਾ ਮੁਜਾਹਰਾ

ਕਸ਼ਮੀਰੀਆਂ ਅਤੇ ਸਿੱਖਾਂ ਨੇ ਸੰਯੁਕਤ ਰਾਸ਼ਟਰ ਦੇ ਦਫਤਰ ਸਾਹਮਣੇ ਭਾਰਤ ਖਿਲਾਫ ਕੀਤਾ ਮੁਜਾਹਰਾ

ਨਿਊਯਾਰਕ: ਮੀਡੀਆ ਦੀਆਂ ਰਿਪੋਰਟਾਂ ਮੁਤਾਬਕ, ਸੈਂਕੜਿਆਂ ਦੀ ਗਿਣਤੀ ‘ਚ ਕਸ਼ਮੀਰੀਆਂ ਅਤੇ ਸਿੱਖਾਂ ਨੇ ਨਿਊਯਾਰਕ ਵਿਖੇ ਸੰਯੁਕਤ ਰਾਸ਼ਟਰ ਦੇ ਦਫਤਰ ਸਾਹਮਣੇ ਭਾਰਤੀ ਦਲਾਂ ਵਲੋਂ ਕਸ਼ਮੀਰੀ ਨੌਜਵਾਨਾਂ ਦੇ ਕਤਲਾਂ ਦੇ ਖਿਲਾਫ ਮੁਜਹਰਾ ਕੀਤਾ।

ਕੁਝ ਮੀਡੀਆ ਰਿਪੋਰਟਾਂ ਮੁਤਾਬਕ ਮੁਜਾਹਰਾਕਾਰੀਆਂ ਨੇ ਹੱਥਾਂ ‘ਚ ਤਖਤੀਆਂ ਫੜ੍ਹੀਆਂ ਹੋਈਆਂ ਸੀ ਅਤੇ ਉਹ ਭਾਰਤ ਦੇ ਖਿਲਾਫ ਨਾਅਰੇ ਲਾ ਰਹੇ ਸੀ।

sikh-protest-against-modi-in-ny-1
ਕਸ਼ਮੀਰੀਆਂ ਅਤੇ ਸਿੱਖਾਂ ਨੇ ਸੰਯੁਕਤ ਰਾਸ਼ਟਰ ਦੇ ਦਫਤਰ ਸਾਹਮਣੇ ਭਾਰਤ ਖਿਲਾਫ ਕੀਤਾ ਮੁਜਾਹਰਾ

ਪ੍ਰਦਰਸ਼ਨਕਾਰੀਆਂ ਦੇ ਹੱਥਾਂ ‘ਚ ਭਾਰਤੀ ਬਲਾਂ ਦੀਆਂ ਪੈਲਟ ਗੰਨਾਂ ਦੇ ਸ਼ਿਕਾਰ ਹੋਏ ਕਸ਼ਮੀਰੀ ਨੌਜਵਾਨਾਂ ਦੀਆਂ ਫੋਟੋਆਂ ਵਾਲੀਆਂ ਤਖਤੀਆਂ ਸਨ, ਜਿਨ੍ਹਾਂ ‘ਤੇ ਸ਼ਾਂਤੀਪੂਰਨ ਮੁਜਾਹਰਾ ਕਰ ਰਹੇ ਲੋਕਾਂ ‘ਤੇ ਧੱਕੇਸ਼ਾਹੀ ਦੇ ਖਿਲਾਫ ਨਾਅਰੇ ਲਿਖੇ ਹੋਏ ਸਨ।

ਸਿੱਖ ਪ੍ਰਦਰਸ਼ਨਕਾਰੀਆਂ ਵਲੋਂ ਪੰਜਾਬ ਵਿਚ ਸਿੱਖਾਂ ਨੂੰ ਖੁਦਮੁਖਤਿਆਰੀ ਦੇਣ ਦੀ ਮੰਗ ਕੀਤੀ ਗਈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਲੰਘੇ ਜੂਨ ਮਹੀਨੇ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸਾਹਿਬ, 132 ਸਟਰੀਟ, ਸਰੀ ਦੇ ਪ੍ਰਬੰਧਕਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 225 ਪਾਵਨ ਸਰੂਪ ਕੰਟੇਨਰ ਰਾਹੀਂ ਮੰਗਵਾਏ ਗਏ ਸਨ। ਇਸ
ਦਿੱਲੀ ਹਾਈ ਕੋਰਟ ਨੇ ਜਗਤਾਰ ਸਿੰਘ ਜੌਹਲ ਨੂੰ ਸੱਤ ਮਾਮਲਿਆਂ ਵਿੱਚ ਜ਼ਮਾਨਤ ਦੇ ਦਿੱਤੀ ਹੈ। ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਉਨ੍ਹਾਂ ਦੀ ਸੰਭਾਵੀ ਰਿਹਾਈ, ਜ਼ਮਾਨਤੀ ਮੁਚਲਕਿਆਂ ਅਤੇ ਚੱਲ ਰਹੇ ਮੁਕੱਦਮਿਆਂ
ਵਕੀਲ ਜਸਪਾਲ ਸਿੰਘ ਮੰਝਪੁਰ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਦਿੱਲੀ ਹਾਈ ਕੋਰਟ ਵੱਲੋਂ ਜਗਤਾਰ ਸਿੰਘ ਜੱਗੀ ਜੌਹਲ ਨੂੰ 7 ਕੇਸਾਂ ਵਿੱਚ ਦਿੱਤੀ ਗਈ ਜ਼ਮਾਨਤ ਦੇ
ਜੱਗੀ ਜੌਹਲ ਨੂੰ ਬਾਕੀ ਰਹਿੰਦੇ ਸਾਰੇ ਸੱਤ ਮਾਮਲਿਆਂ ਵਿੱਚ ਜ਼ਮਾਨਤ ਮਿਲ ਗਈ ਹੈ। ਵਕੀਲ ਜਸਪਾਲ ਸਿੰਘ ਮੰਝਪੁਰ ਨੇ ਸਿੱਖ ਸਿਆਸਤ ਨਿਊਜ਼ ਨੂੰ ਦੱਸਿਆ ਕਿ ਲੋੜੀਂਦੀ ਅਦਾਲਤੀ ਕਾਰਵਾਈ ਪੂਰੀ ਹੋਣ ਮਗਰੋਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: