Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਹਿੰਦੂ ਜਥੇਬੰਦੀ ਦੇ ਪ੍ਰਚਾਰਕਾਂ ਵਲੋਂ ਸਿਮਰਨਜੀਤ ਸਿੰਘ ਮਾਨ ‘ਤੇ ਹਮਲੇ ਦੀ ਧਮਕੀ

ਹਿੰਦੂ ਜਥੇਬੰਦੀ ਦੇ ਪ੍ਰਚਾਰਕਾਂ ਵਲੋਂ ਸਿਮਰਨਜੀਤ ਸਿੰਘ ਮਾਨ ‘ਤੇ ਹਮਲੇ ਦੀ ਧਮਕੀ

ਲੁਧਿਆਣਾ: ਹਿੰਦੀ ਅਖ਼ਬਾਰ ਪੰਜਾਬ ਕੇਸਰੀ ਵਿਚ ਛਪੀ ਖ਼ਬਰ ਮੁਤਾਬਕ ਹਿੰਦੂ ਜਥੇਬੰਦੀ ਦੇ ਪ੍ਰਚਾਰਕ ਨੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਮਾਨ) ਦੇ ਪ੍ਰਧਾਨ ਅਤੇ ਸਾਬਕਾ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੂੰ ਧਮਕੀ ਜਾਰੀ ਕੀਤੀ ਹੈ। ਹਿੰਦੂ ਜਥੇਬੰਦੀ ਦੇ ਸਥਾਨਕ ਪ੍ਰਚਾਰਕ ਰੋਹਿਤ ਸਾਹਨੀ ਨੇ ਮਾਨ ‘ਤੇ ਹਮਲਾ ਕਰਨ ਵਾਲੇ ਨੂੰ 51 ਹਜ਼ਾਰ ਰੁਪਏ ਦਾ ਇਨਾਮ ਦੇਣ ਦਾ ਐਲਾਨ ਕੀਤਾ ਹੈ।

ਰੋਹਿਤ ਸਾਹਨੀ ਅਤੇ ਹੋਰ (ਫੋਟੋ: ਪੰਜਾਬ ਕੇਸਰੀ)
ਰੋਹਿਤ ਸਾਹਨੀ ਅਤੇ ਹੋਰ (ਫੋਟੋ: ਪੰਜਾਬ ਕੇਸਰੀ)

ਹਿੰਦੂਵਾਦੀ ਪ੍ਰਚਾਰਨ ਨੇ ਮੰਗ ਕੀਤੀ ਹੈ ਕਿ ਭਾਰਤੀ ਝੰਡੇ ਅਤੇ ਜਨ ਗਨ ਮਨ ਗੀਤ ਦਾ ਅਪਮਾਨ ਕਰਨ ਕਰਕੇ ਸਿਮਰਨਜੀਤ ਸਿੰਘ ਮਾਨ ਨੂੰ ਗ੍ਰਿਫਤਾਰ ਕੀਤਾ ਜਾਵੇ। ਸਾਹਨੀ ਨੇ ਮੰਗ ਕੀਤੀ ਹੈ ਕਿ ਭਾਰਤੀ ਚੋਣ ਕਮਿਸ਼ਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਸਿਆਸੀ ਦਲ ਵਜੋਂ ਮਾਨਤਾ ਰੱਦ ਕਰੇ।

ਸੋਸ਼ਲ ਮੀਡੀਆ ‘ਤੇ ਸਰਗਰਮ ਸਿੱਖ ਕਾਰਜਕਰਤਾਵਾਂ ਵਲੋਂ ਇਸਦਾ ਤਿੱਖਾ ਪ੍ਰਤੀਕਰਮ ਦੇਖਣ ਨੂੰ ਮਿਲ ਰਿਹਾ ਹੈ।

ਦੇਖੋ: ਪੰਜਾਬ ਕੇਸਰੀ, ਲੁਧਿਆਣਾ ਕੇਸਰੀ (21 ਦਸੰਬਰ, 2016, ਪੰਨਾ 4)

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰੱਖੜ ਪੁੰਨਿਆਂ ਮੌਕੇ ਲੰਘੀ 29 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਆਪੋ-ਆਪਣੀਆਂ ਸਿਆਸੀ ਕਾਨਫਰੰਸਾਂ ਕੀਤੀਆਂ ਗਈਆਂ।
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ 20 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ।
ਪੰਜਾਬ ਵਿੱਚ 1 ਜੂਨ ਨੂੰ ਇੰਡੀਅਨ ਪਾਰਲੀਮੈਂਟ (ਲੋਕ ਸਭਾ) ਦੇ ਮੈਂਬਰਾਂ ਦੀ ਚੋਣ ਵਾਸਤੇ ਵੋਟਾਂ ਪੈਣ ਜਾ ਰਹੀਆਂ ਹਨ। ਇਸ ਦੌਰਾਨ ਸਿੱਖਾਂ ਅਤੇ ਪੰਜਾਬ ਦੀ ‘ਸਿੱਖ ਵੋਟ ਰਾਜਨੀਤੀ’ ਵਿੱਚ ਰੁਚੀ
ਕਸ਼ਮੀਰ ਅੰਦਰ ਭਾਰਤ ਸਰਕਾਰ ਦੇ ਅੜੀਅਲ ਰਵੱਈਏ ਕਾਰਨ ਲਗਾਤਾਰ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੋ ਰਹੀ ਹੈ, ਫਾਸਾਵਾਦੀ ਹਕੂਮਤ ਵੱਲੋਂ ਰਾਜ ਨੂੰ ਮਿਲੇ ਵਿਸ਼ੇਸ਼ ਰੁਤਬੇ ਅਤੇ ਅਧਿਕਾਰਾਂ ਨੂੰ ਤਾਨਾਸ਼ਾਹੀ ਰਵੱਈਏ ਨਾਲ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: