Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਭਾਈ ਦਾਦੂਵਾਲ ਦੀ ਗ੍ਰਿਫਤਾਰੀ ਦੇ ਵਿਰੁੱਧ ਸ. ਮਾਨ ਨੇ ਪੰਜਾਬ ਦੇ ਰਾਜਪਾਲ ਨੂੰ ਦਿੱਤਾ ਯਾਦ-ਪੱਤਰ

ਭਾਈ ਦਾਦੂਵਾਲ ਦੀ ਗ੍ਰਿਫਤਾਰੀ ਦੇ ਵਿਰੁੱਧ ਸ. ਮਾਨ ਨੇ ਪੰਜਾਬ ਦੇ ਰਾਜਪਾਲ ਨੂੰ ਦਿੱਤਾ ਯਾਦ-ਪੱਤਰ

ਫਤਿਹਗੜ੍ਹ ਸਾਹਿਬ: ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਅਤੇ ਸਾਬਕਾ ਸੰਸਦ ਮੈਂਬਰ ਸ. ਸਿਮਰਨਜੀਤ ਸਿੰਘ ਮਾਨ ਨੇ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਨੂੰ ਯਾਦ-ਪੱਤਰ ਦਿੱਤਾ ਹੈ। ਇਸ ਯਾਦ-ਪੱਤਰ ‘ਚ ਭਾਈ ਬਲਜੀਤ ਸਿੰਘ ਦਾਦੂਵਾਲ ਦੀ ਪੰਜਾਬ ਪੁਲਿਸ ਵਲੋਂ ਗ੍ਰਿਫਤਾਰੀ ‘ਤੇ ਨਾਰਾਜ਼ਗੀ ਦਾ ਇਜ਼ਹਾਰ ਕੀਤਾ ਗਿਆ ਹੈ।

ਸਿਮਰਨਜੀਤ ਸਿੰਘ ਮਾਨ ਮੀਡੀਆ ਨਾਲ ਗੱਲ ਕਰਦੇ ਹੋਏ (ਫਾਈਲ ਫੋਟੋ)
ਸਿਮਰਨਜੀਤ ਸਿੰਘ ਮਾਨ ਮੀਡੀਆ ਨਾਲ ਗੱਲ ਕਰਦੇ ਹੋਏ (ਫਾਈਲ ਫੋਟੋ)

ਜ਼ਿਕਰਯੋਗ ਹੈ ਕਿ ਗੁਰਦਾਸਪੁਰ ਪੁਲਿਸ ਵਲੋਂ ਕਾਦੀਆਂ ਵਿਖੇ ਭਾਈ ਬਲਜੀਤ ਸਿੰਘ ਦਾਦੂਵਾਲ ਨੂੰ ਉਸ ਵੇਲੇ ਹਿਰਾਸਤ ‘ਚ ਲੈ ਲਿਆ ਗਿਆ ਸੀ ਜਦੋਂ ਉਹ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਤ ਸਮਾਗਮਾਂ ‘ਚ ਹਿੱਸਾ ਲੈਣ ਲਈ ਪਟਨਾ ਸਾਹਿਬ ਜਾਣ ਦੀ ਤਿਆਰੀ ਕਰ ਰਹੇ ਸਨ।

ਸ. ਮਾਨ ਵਲੋਂ ਪੰਜਾਬ ਦੇ ਰਾਜਪਾਲ ਨੂੰ ਭੇਜਿਆ ਗਿਆ ਯਾਦ-ਪੱਤਰ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ 20 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ।
ਸਮਾਣਾ ਟਾਵਰ ਮੋਰਚੇ ਦੀ ਸਫਲਤਾ ਅਤੇ ਪੰਥਕ ਚੜ੍ਹਦੀ ਕਲਾ ਲਈ ਅੱਜ ਪਟਿਆਲਾ ਤੋਂ 'ਗੁਰਾਂ ਦੀ ਵਹੀਰ' ਰੂਪ ਵਿੱਚ ਵਿਸ਼ਾਲ ਨਗਰ ਕੀਰਤਨ ਦੀ ਆਰੰਭਤਾ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ
ਦਲ ਖਾਲਸਾ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਭਾਰਤ ਦੇ ਗਣਤੰਤਰ ਦਿਵਸ ਦੀ ਪੂਰਵ ਸੰਧਿਆ 'ਤੇ ਪੰਜਾਬ ਵਿਚ ਮਾਝਾ, ਦੋਆਬਾ ਅਤੇ ਮਾਲਵਾ ਖੇਤਰ ਵਿੱਚ ਵਿਸ਼ਾਲ ਪ੍ਰੋਟੈਸਟ ਮਾਰਚ ਕੱਢਣ ਦਾ ਫ਼ੈਸਲਾ
ਭਾਰਤ ਅੰਦਰ ਸੰਵਿਧਾਨ ਦੀ ਵਰਤੋਂ ਤੇ ਦੁਰਵਰਤੋਂ ਕਰਕੇ ਹੁਕਮਰਾਨਾਂ ਵੱਲੋਂ ਘੱਟ-ਗਿਣਤੀਆਂ ਅਤੇ ਸਿੱਖਾਂ ਨਾਲ ਕੀਤੇ ਜਾ ਰਹੇ ਅਨਿਆਂ ਅਤੇ ਅੱਤਿਆਚਾਰਾਂ ਵਿਰੁੱਧ ਦਲ ਖ਼ਾਲਸਾ ਅਤੇ ਅਕਾਲੀ ਦਲ ਅੰਮ੍ਰਿਤਸਰ ਨੇ ਸਾਂਝੇ ਤੌਰ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: