Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਆਪ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਖਰੀ ਤਿੰਨ ਹੋਰ ਉਮੀਦਵਾਰਾਂ ਦਾ ਕੀਤਾ ਐਲਾਨ

ਆਪ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਖਰੀ ਤਿੰਨ ਹੋਰ ਉਮੀਦਵਾਰਾਂ ਦਾ ਕੀਤਾ ਐਲਾਨ

ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਵੀਰਵਾਰ ਨੂੰ ਤਿੰਨ ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਉਮੀਦਵਾਰਾਂ ਦੀ ਇਹ ਸੂਚੀ ਜਾਰੀ ਹੋਣ ਦੇ ਨਾਲ ਹੀ ਆਮ ਆਦਮੀ ਪਾਰਟੀ ਦੀ ਟਿਕਟਾਂ ਵੰਡਣ ਦੀ ਪ੍ਰਕਿਰਿਆ ਪੂਰੀ ਗਈ ਹੈ।

'ਆਪ' ਦੀ ਰੈਲੀ ਦੌਰਾਨ ਸਟੇਜ 'ਤੇ ਬੈਠੇ ਆਗੂ (ਫਾਈਲ ਫੋਟੋ)
‘ਆਪ’ ਦੀ ਰੈਲੀ ਦੌਰਾਨ ਸਟੇਜ ‘ਤੇ ਬੈਠੇ ਆਗੂ (ਫਾਈਲ ਫੋਟੋ)

ਆਮ ਆਦਮੀ ਪਾਰਟੀ ਦੇ ਪੰਜਾਬ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ ਨੇ ਉਮੀਦਵਾਰਾਂ ਦਾ ਐਲਾਨ ਕਰਦਿਆਂ ਕਿਹਾ ਕਿ ਸਰਬਜੋਤ ਸਿੰਘ ਧੰਜਲ ਅੰਮ੍ਰਿਤਸਰ ਪੂਰਬੀ, ਮਨੀਸ਼ ਅਗਰਵਾਲ ਅੰਮ੍ਰਿਤਸਰ ਉਤਰੀ ਅਤੇ ਰਾਜਿੰਦਰ ਕੁਮਾਰ ਅੰਮ੍ਰਿਤਸਰ ਕੇਂਦਰੀ ਤੋਂ ਪਾਰਟੀ ਉਮੀਦਵਾਰ ਹੋਣਗੇ।

ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:

AAP releases last list of candidates for Punjab elections, Announces 3 more candidates …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਲੋਕ ਸਭਾ ਚੋਣਾਂ 2024 ਵਿਚ ਜਿੱਥੇ ਇੰਡੀਆ ਪੱਧਰ ਉੱਤੇ ਕਾਂਗਰਸ ਤੇ ਹੋਰਨਾ ਪਾਰਟੀਆਂ ਨੇ ‘ਇੰਡੀਆ’ ਨਾਮੀ ਗਠਜੋੜ ਬਣਾਇਆ ਹੈ ਜਿਸ ਵਿਚ ਆਮ ਆਦਮੀ ਪਾਰਟੀ ਵੀ ਸ਼ਾਮਿਲ ਹੈ ਓਥੇ ਇਸ ਗਠਜੋੜ
ਆਮ ਆਦਮੀ ਪਾਰਟੀ ਵਿਚ ਕੇਂਦਰੀ ਲੀਡਰਸ਼ਿੱਪ ਦੇ ਦਬਦਬ ਕਾਰਨ ਲੱਗਦਾ ਹੈ ਕਿ ਪੰਜਾਬ ਦੇ ਚੁਣੇ ਹੋਏ ਵਿਧਾਇਕ ਸੂਬੇ ਤੋਂ ਬਾਹਰੀ ਆਗੂਆਂ ਨੂੰ ਪੰਜਾਬ ਦੇ ਨੁਮਾਇੰਦੇ ਵਜੋਂ ਰਾਜ ਸਭਾ ਵਿਚ ਭੇਜਣਗੇ।
ਕੇਜਰੀਵਾਲ ਸਰਕਾਰ ਦੇ ਫੈਸਲੇ ਨੇ ਪੰਜਾਬ ਦੇ ਆਪ ਆਗੂ ਕੁੜਿੱਕੀ ਵਿੱਚ ਫਸਾਏ। ਇੱਕ ਪਾਸੇ ਲੱਖਾਂ ਕਿਸਾਨ ਕੇਂਦਰ ਦੇ ਬਣਾਏ ਨਵੇਂ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੇ ਹੱਦਾਂ ਉੱਤੇ ਮੋਰਚਾ ਲਾ ਕੇ
ਸੰਨ ਸੰਤਾਲੀ ਦੀ ਵੰਡ, ਜਿਸ ਨੂੰ ਦਿੱਲੀ ਦਰਬਾਰ ਅਤੇ ਪਾਕਿਸਤਾਨ ਵੱਲੋਂ ਆਜਾਦੀ ਦਾ ਨਾਂ ਦਿੱਤਾ ਗਿਆ, ਦੀ ਪੰਜਾਬ ਅਤੇ ਸਿੱਖਾਂ ਨੂੰ ਭਾਰੀ ਕੀਮਤ ਤਾਰਨੀ ਪਈ। ਪੰਜ ਦਰਿਆਵਾਂ ਦੀ ਧਰਤੀ ਦੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: