Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਜੰਮੂ ਕਸ਼ਮੀਰ ਸਰਕਾਰ ਨੇ ਸਕੂਲਾਂ ਵਿਚ ਪੰਜਾਬੀ ਬੋਲੀ ਮੁੜ ਬਹਾਲ ਕੀਤੀ

ਜੰਮੂ ਕਸ਼ਮੀਰ ਸਰਕਾਰ ਨੇ ਸਕੂਲਾਂ ਵਿਚ ਪੰਜਾਬੀ ਬੋਲੀ ਮੁੜ ਬਹਾਲ ਕੀਤੀ

ਚੰਡੀਗੜ: ਜੰਮੂ ਕਸ਼ਮੀਰ ਦੀ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਵੱਲੋਂ ਸੂਬੇ ਦੇ ਸਕੂਲਾਂ ਵਿਚ ਪੰਜਾਬੀ ਭਾਸ਼ਾ ਨੂੰ ਮੁੜ ਤੋਂ ਲਾਗੂ ਕਰਨ ਦਾ ਐਲਾਨ ਕੀਤਾ ਗਿਆ।

ਦੱਸਣਯੋਗ ਹੈ ਕਿ 21 ਜੂਨ ਨੂੰ ਜੰਮੂ ਕਸ਼ਮੀਰ ਸਰਕਾਰ ਵੱਲੋਂ ਪੰਜਾਬੀ ਭਾਸ਼ਾ ਨੂੰ ਹਟਾ ਕੇ ਕਸ਼ਮੀਰੀ, ਡੋਗਰੀ ਅਤੇ ਬੋਧੀ ਭਾਸ਼ਾਵਾਂ ਨੂੰ ਸਕੂਲਾਂ ’ਚ ਜਰੂਰੀ ਵਿਸ਼ੇ ਵੱਜੋਂ ਪੜਾਉਣ ਦਾ ਫੁਰਮਾਨ ਜਾਰੀ ਕੀਤਾ ਸੀ।

ਸਬੰਧਤ ਖ਼ਬਰ: ਜੰਮੂ-ਕਸ਼ਮੀਰ ਦੇ ਸਕੂਲਾਂ ਵਿੱਚ ਪੰਜਾਬੀ ਭਾਸ਼ਾ ਪੜਾਉਣ ’ਤੇ ਲਗੀ ਰੋਕ ਹਟਾਈ ਜਾਵੇ: ਦਿੱਲੀ ਕਮੇਟੀ …

ਇਸ ਫੁਰਮਾਨ ਦੇ ਵਿਰੋਧ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ , ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਉਥੋਂ ਦੀਆਂ ਜਥੇਬੰਦੀਆਂ ਵੱਲੋਂ ਮੁੱਖ ਮੰਤਰੀ ਨੂੰ ਪੱਤਰ ਭੇਜ ਕੇ ਕਿਹਾ ਕਿ ਪੰਜਾਬੀ ਭਾਸ਼ਾ ਨੂੰ ਮੁੜ ਸਕੂਲਾਂ ਵਿਚ ਲਾਗੂ ਕੀਤਾ ਜਾਵੇ।

ਸਬੰਧਤ ਖ਼ਬਰ : ਜੰਮੂ-ਕਸ਼ਮੀਰ: ਸਕੂਲਾਂ ਵਿੱਚੋਂ ਪੰਜਾਬੀ ਹਟਾਉਣ ‘ਤੇ ਸ਼੍ਰੋਮਣੀ ਕਮੁੇਟੀ ਨੇ ਸਰਕਾਰ ਨੂੰ ਚਿੱਠੀ ਲਿਖੀ …

ਕਿਉਂਕਿ 2011 ਦੀ ਮਰਦਮਸ਼ੁਮਾਰੀ ਅਨੁਸਾਰ ਜੰਮੂ, ਕਠੂਆ, ਸਾਂਬਾ, ਰਾਜੌਰੀ, ਬਾਰਾਮੂਲਾ, ਪੁੰਛ ਅਤੇ ਪੁਲਵਾਮਾ ਜਿਿਲ੍ਹਆਂ ਵਿਚ ਸਿੱਖ ਵੱਡੀ ਤਦਾਦ ’ਚ ਰਹਿੰਦੇ ਹਨ।ਉਥੇ ਦੇ ਸਕੂਲਾਂ ਵਿੱਚ ਪੰਜਾਬੀ ਭਾਸ਼ਾ ਨਾ ਪੜਾਉਣਾ ਸਿੱਖ ਨੂੰ ਆਪਣੀ ਮਾਂ ਬੋਲੀ ਪੰਜਾਬੀ ਤੋਂ ਵਾਝੇ ਕਰਣਾ ਸੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਜੰਮੂ ਅਤੇ ਕਸ਼ਮੀਰ ਦੇ ਸਾਂਭਾ ਖੇਤਰ ਵਿੱਚ ਇੰਡੀਆ ਪਾਕਿਸਤਾਨ ਸਰਹੱਦ ਨੇੜੇ ਸ਼ੱਕੀ ਪਾਕਿਸਤਾਨੀ ਡਰੋਨ ਦੀ ਹਰਕਤ ਤੋਂ ਬਾਅਦ ਇੰਡੀਆ ਦੀ ਬਾਰਡਰ ਸਕਿਉਰਟੀ ਫੋਰਸ (ਬੀ. ਐੱਸ. ਐੱਫ) ਵੱਲੋਂ ਲੰਘੇ ਦਿਨ ਐਤਵਾਰ
ਅਮਰੀਕਾ ਦੇ ਰਾਸ਼ਟਰਪਤੀ ਦੀ ਭਾਰਤ ਫੇਰੀ ਤੋਂ 72 ਘੰਟੇ ਪਹਿਲਾਂ ਦਲ ਖਾਲਸਾ ਨੇ ਡੋਨਾਲਡ ਟਰੰਪ ਨੂੰ ਅਪੀਲ ਕੀਤੀ ਹੈ ਕਿ ਉਹ ਭਾਰਤੀ ਹਕੂਮਤ ਦੇ ਇਸ ਤਰਕ ਕਿ ਦੇਸ਼ ਅੰਦਰ ਵਸਦੀਆਂ
• ਰਾਜਸਥਾਨ ਨੇ ਨਾ.ਸੋ.ਕਾ., ਨਾਗਰਿਕਤਾ ਰਜਿਸਟਰ ਅਤੇ ਜਨਸੰਖਿਆ ਰਜਿਸਟਰ ਖਿਲਾਫ ਮਤਾ ਕੀਤਾ ਪਾਸ। • ਨਾ.ਸੋ.ਕਾ. ਵਿੱਚ ਸੋਧਾਂ ਨੂੰ ਵਾਪਸ ਲੈਣ ਲਈ ਕਿਹਾ। • ਜਨਸੰਖਿਆ ਰਜਿਸਟਰ ਦੇ ਖਦਸ਼ਿਆਂ ਨੂੰ ਦੂਰ ਕਰਨ
ਭਾਰਤ ਅਤੇ ਪਾਕਿਸਤਾਨ ਦਰਮਿਆਨ ਚੱਲ ਰਹੇ ਤਣਾਅ ਦੌਰਾਨ ਅੱਜ ਦੋਵਾਂ ਪਾਸਿਆਂ ਦੀ ਫੌਜ ਨੇ ਮੁੜ ਇਕ ਦੂਜੇ ਉੱਤੇ ਗੋਲੀਆਂ ਦਾਗੀਆਂ। ਕਸ਼ਮੀਰ ਦੇ ਤੰਗਧਾਰ ਅਤੇ ਕੰਜ਼ਾਬਤਾਂ ਖੇਤਰਾਂ ਵਿੱਚ ਲੰਘੇ ਸ਼ੁੱਕਰਵਾਰ ਤੋਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: