Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਮੀਡੀਆ ਰਿਪੋਰਟਾਂ:ਆਈਜੀ ਕੁੰਵਰ ਵਿਜੇ ਪ੍ਰਤਾਪ ਮੁਤਾਬਕ ਵਿਪਿਨ ਸ਼ਰਮਾ ਦਾ ਕਤਲ ਨਿੱਜੀ ਰੰਜਿਸ਼ ਕਾਰਨ ਹੋਇਆ

ਮੀਡੀਆ ਰਿਪੋਰਟਾਂ:ਆਈਜੀ ਕੁੰਵਰ ਵਿਜੇ ਪ੍ਰਤਾਪ ਮੁਤਾਬਕ ਵਿਪਿਨ ਸ਼ਰਮਾ ਦਾ ਕਤਲ ਨਿੱਜੀ ਰੰਜਿਸ਼ ਕਾਰਨ ਹੋਇਆ

ਅੰਮ੍ਰਿਤਸਰ: ਮੀਡੀਆ ਰਿਪੋਰਟਾਂ ਮੁਤਾਬਕ ਪੁਲਿਸ ਦੇ ਵਿਸ਼ੇਸ਼ ਸੈੱਲ (ਐਂਟੀ ਟੈਰੇਰਿਸਟ ਫੋਰਸ) ਦੇ ਆਈ. ਜੀ. ਕੁੰਵਰਵਿਜੇ ਪ੍ਰਤਾਪ ਸਿੰਘ ਨੇ ਇਹ ਕਿਹਾ ਹੈ ਕਿ ਹਿੰਦੂ ਸੰਘਰਸ਼ ਸੈਨਾ ਦੇ ਵਿਪਿਨ ਸ਼ਰਮਾ ਦਾ ਕਤਲ ਕਿਸੇ ਖਾੜਕੂ ਜਥੇਬੰਦੀ ਵਲੋਂ ਨਹੀਂ ਬਲਕਿ ਨਿੱਜੀ ਰੰਜਿਸ਼ ਅਧੀਨ ਹੋਇਆ ਹੈ ਤੇ ਪੁਲਿਸ ਕਾਤਲਾਂ ਤੱਕ ਪੁੱਜ ਗਈ ਹੈ।

vipin kumar sharma and IG kunwar vijay partap Singh
ਹਿੰਦੂ ਸੰਘਰਸ਼ ਸੈਨਾ ਦਾ ਵਿਪਿਨ ਸ਼ਰਮਾ, ਆਈ.ਜੀ. ਕੁੰਵਰ ਵਿਜੈ ਪ੍ਰਤਾਪ ਸਿੰਘ (ਫਾਈਲ ਫੋਟੋ)

ਇਸ ਕਤਲ ਉਪਰੰਤ ਪਹਿਲਾਂ ਪੁਲਿਸ ਕਮਿਸ਼ਨਰ ਐਸ. ਸ੍ਰੀ ਵਾਸਤਵਾ ਨੇ ਕਿਹਾ ਸੀ ਕਿ ਇਹ ਕਤਲ ਸਿੱਖ ਖਾੜਕੂਆਂ ਜਾਂ ਗੈਂਗਸਟਰਾਂ ਵਲੋਂ ਕੀਤਾ ਗਿਆ ਹੋ ਸਕਦਾ ਹੈ। ਆਈ. ਜੀ. ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਮੀਡੀਆ ਨਾਲ ਕੀਤੀ ਗੱਲਬਾਤ ‘ਚ ਦਾਅਵਾ ਕੀਤਾ ਕਿ ਹੁਣ ਤੱਕ ਦੀ ਕੀਤੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਵਿਪਨ ਸ਼ਰਮਾ ਦਾ ਕਤਲ ਕਿਸੇ ਖਾੜਕੂ ਨੇ ਨਹੀਂ ਕੀਤਾ ਤੇ ਨਾ ਹੀ ਕਿਸੇ ਗੈਂਗਸਟਰ ਦਾ ਇਸ ‘ਚ ਹੱਥ ਹੈ ਸਗੋਂ ਇਹ ਕਤਲ ਆਪਸੀ ਰੰਜਿਸ਼ ਦਾ ਸਿੱਟਾ ਹੈ, ਜਿਸ ਦੇ ਕਾਤਲਾਂ ਬਾਰੇ ਪਤਾ ਲਗਾ ਲਿਆ ਗਿਆ ਹੈ ਜਿਨ੍ਹਾਂ ਬਾਰੇ ਉਹ ਬਕਾਇਦਾ ਭਲਕੇ ਪੱਤਰਕਾਰ ਵਾਰਤਾ ‘ਚ ਖ਼ੁਲਾਸਾ ਕਰਨਗੇ।

ਸਬੰਧਤ ਖ਼ਬਰ:

ਹਿੰਦੂ ਸੰਘਰਸ਼ ਸੈਨਾ ਦੇ ਅੰਮ੍ਰਿਤਸਰ ਪ੍ਰਧਾਨ ਵਿਪਨ ਸ਼ਰਮਾ ਦਾ ਗੋਲੀਆਂ ਮਾਰਕੇ ਕਤਲ …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਾਲ 1991 ਵਿੱਚ ਭਾਈ ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਤੇ ਕਤਲ ਕਰਨ ਦੇ ਮਾਮਲੇ ਵਿੱਚ 29 ਸਾਲ ਬਾਅਦ ਕਾਨੂੰਨ ਦੀ ਦਾੜ੍ਹ ਹੇਠ ਆਏ ਪੰਜਾਬ ਦੇ ਸਾਬਕਾ ਡਾਇਰੈਕਟਰ ਜਨਰਲ ਪੁਲਿਸ ਸੁਮੇਧ
ਭਾਰਤ ਵਿਚ ਫੌਜ ਜਾਂ ਪੁਲੀਸ ਦੀ ਮਹਿਮਾ ਇਸ ਲਈ ਕੀਤੀ ਜਾਂਦੀ ਹੈ ਕਿ ਉਹ ਸਰਹੱਦਾਂ 'ਤੇ ਸਾਡੇ ਵਾਸਤੇ ਦਿਨ ਰਾਤ ਦੀ ਡਿਊਟੀਆਂ ਕਰਦੇ ਹਨ। ਇਹਨਾਂ ਸੁਰੱਖਿਆ ਕਰਮੀਆਂ ਦੀ ਬਦੌਲਤ ਜਨਤਾ
ਪਟਿਆਲਾ ਵਿਖੇ ਪੁਲਿਸ ਅਤੇ ਨਿਹੰਗ ਸਿੰਘਾਂ ਦਰਮਿਆਨ ਹੋਈ ਝੜਪ ਬਾਰੇ ‘ਸਰਕਾਰੀ ਪੱਖ ਤੋਂ ਵੱਖਰਾ ਪੱਖ’ ਰੱਖਣ ਵਾਲਿਆਂ ਵਿਰੁੱਧ ਪੁਲਿਸ ਵਲੋਂ ਕੀਤੀ ਜਾ ਰਹੀ ਕਾਰਵਾਈ ਦੀ ਕਈ ਹਿੱਸਿਆਂ ਵਲੋਂ ਕਰੜੀ ਨਿਖੇਧੀ
ਸੰਨ ਸੰਤਾਲੀ ਦੀ ਵੰਡ, ਜਿਸ ਨੂੰ ਦਿੱਲੀ ਦਰਬਾਰ ਅਤੇ ਪਾਕਿਸਤਾਨ ਵੱਲੋਂ ਆਜਾਦੀ ਦਾ ਨਾਂ ਦਿੱਤਾ ਗਿਆ, ਦੀ ਪੰਜਾਬ ਅਤੇ ਸਿੱਖਾਂ ਨੂੰ ਭਾਰੀ ਕੀਮਤ ਤਾਰਨੀ ਪਈ। ਪੰਜ ਦਰਿਆਵਾਂ ਦੀ ਧਰਤੀ ਦੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: