Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬਾਪੂ ਬੀਰ ਸਿੰਘ ‘ਨਿਰਵੈਰ’ ਜੀ ਦੀ ਅੰਤਿਮ ਅਰਦਾਸ ਪਿੰਡ ਮੰਡੀ ਕਲਾਂ ਵਿਖੇ 6 ਤਰੀਕ ਨੂੰ ਹੋਵੇਗੀ

ਬਾਪੂ ਬੀਰ ਸਿੰਘ ‘ਨਿਰਵੈਰ’ ਜੀ ਦੀ ਅੰਤਿਮ ਅਰਦਾਸ ਪਿੰਡ ਮੰਡੀ ਕਲਾਂ ਵਿਖੇ 6 ਤਰੀਕ ਨੂੰ ਹੋਵੇਗੀ

ਬਠਿੰਡਾ: 27 ਦਸੰਬਰ 2018 ਨੂੰ 96 ਸਾਲ ਦੀ ਉਮਰ ਬਤੀਤ ਕਰਨ ਮਗਰੋਂ ਬਾਪੂ ਬੀਰ ਸਿੰਘ ਜੀ ਗੁਰੂ ਚਰਨਾਂ ‘ਚ ਜਾ ਬਿਰਾਜੇ ਸਨ। ਬਾਪੂ ਬੀਰ ਸਿੰਘ ‘ਨਿਰਵੈਰ’ ਇੱਕ ਸੱਚੀ-ਸੁੱਚੀ ਗੁਰਮੁਖ ਸ਼ਖਸੀਅਤ ਹੋਣ ਦੇ ਨਾਲ-ਨਾਲ ਸਮਾਜਿਕ ਅਤੇ ਧਾਰਮਿਕ ਲੇਖਕ ਵੀ ਸਨ, ਉਹਨਾਂ ਦੇ ਪੁੱਤਰ ਸਰਦਾਰ ਅਜਮੇਰ ਸਿੰਘ ਵਲੋਂ ਸਿੱਖ ਇਤਿਹਾਸ,ਰਾਜਨੀਤੀ ਨਾਲ ਸੰਬੰਧਤ ਬੌਧਿਕ ਕਾਰਜ ਕਿਤਾਬਾਂ ਦੇ ਰੂਪ ਵਿਚ ਸਿੱਖ ਸੰਗਤਾਂ ਦੀ ਝੋਲੀ ਪਾਏ ਗਏ ਹਨ।

                              ਬਾਪੂ ਬੀਰ ਸਿੰਘ ਨਿਰਵੈਰ ਜੀ ਦੀ ਤਸਵੀਰ।

ਬਾਪੂ ਬੀਰ ਸਿੰਘ ਨਿਰਵੈਰ ਨਮਿੱਤ ਰੱਖੇ ਗਏ ਸਹਿਜ ਪਾਠ ਦਾ ਭੋਗ ਮਿਤੀ 6 ਜਨਵਰੀ 2019 ਦਿਨ ਐਤਵਾਰ ਨੂੰ ਗੁਰਦੁਆਰਾ ਪੱਤੀ ਤਾਜੋ ਕੀ ਸਾਹਿਬ, ਮੰਡੀ ਕਲਾਂ ਜ਼ਿਲ੍ਹਾ ਬਠਿੰਡਾ ਵਿਖੇ ਪਵੇਗਾ।

ਸਵੇਰੇ 11 ਤੋਂ ਲੈ ਕੇ 12 ਵਜੇ ਤੱਕ ਗੁਰਬਾਣੀ ਕੀਰਤਨ ਹੋਵੇਗਾ ਤੇ ਇਸ ਉਪਰੰਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਦੁਪਹਿਰ 12.30 ਤੋਂ 1.30 ਵਜੇ ਤੀਕ ਹੋਣਗੇ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਵਿਦਿਆਰਥੀ ਜਥੇਬੰਦੀ ਸੱਥ ਵੱਲੋਂ “ਨਸਲਕੁਸ਼ੀ ਦਾ ਵਰਤਾਰਾ ਅਤੇ ਸਿੱਖ ਨਸਲਕੁਸ਼ੀ 1984” ਵਿਸ਼ੇ ਉੱਤੇ ਸੈਮੀਨਾਰ 17 ਨਵੰਬਰ 2022, ਥਾਂ - ਸਨੀ ਓਬਰਾਏ ਆਡੀਟੋਰੀਅਮ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਕਰਵਾਇਆ ਜਾ ਰਿਹਾ ਹੈ।
ਸਿੱਖ ਰਾਜਨੀਤਿਕ ਵਿਸ਼ਲੇਸ਼ਕ ਸ. ਅਜਮੇਰ ਸਿੰਘ ਦੀ ਨਵੀਂ ਕਿਤਾਬ "ਸ਼ਹੀਦ ਜਸਵੰਤ ਸਿੰਘ ਖਾਲੜਾ: ਸੋਚ, ਸੰਘਰਸ਼ ਅਤੇ ਸ਼ਹਾਦਤ" ਮਨੁੱਖੀ ਹੱਕਾਂ ਦੀ ਰਾਖੀ ਲਈ ਜਾਨ ਨਿਸ਼ਾਵਰ ਕਰਨ ਵਾਲੇ ਸ਼ਹੀਦ ਜਸਵੰਤ ਸਿੰਘ ਖਾਲੜਾ
ਸਿੱਖੀ ਵਿੱਚ ਜਾਤ-ਪਾਤੀ ਵਿਤਕਰੇ ਲਈ ਕੋਈ ਥਾਂ ਨਹੀਂ ਹੈ। ਸਿੱਖ ਗੁਰੂ ਸਾਹਿਬ ਨੇ ਜਾਤ-ਪਾਤੀ ਤੇ ਵਰਣਵੰਡ ਦੇ ਵਿਤਕਰੇ ਤੇ ਭਿੰਨ-ਭੇਦ ਮਿਟਾ ਦਿੱਤੇ ਸਨ ਅਤੇ ਸਿੱਖ ਸਮਾਜ ਜਾਤ-ਪਾਤ ਜਾਂ ਵਰਣਵੰਡ ਦੇ
ਪੰਜਾਬ ਦੇ ਸਾਬਕਾ ਪੁਲਿਸ ਮੁਖੀ ਸੁਮੇਖ ਸੈਣੀ ਵਿਰੁੱਧ ਸਿੱਖ ਨੌਜਵਾਨ ਬਲਵੰਤ ਸਿੰਘ ਮੁਲਤਾਨੀ ਨੂੰ ਜ਼ਬਰੀ ਲਾਪਤਾ ਕਰਨ ਦੇ ਮਾਮਲੇ ਵਿਚ ਪਰਚਾ ਦਰਜ਼ ਹੋਇਆ ਹੈ। ਲੰਘੀ 6 ਮਈ 2020 ਨੂੰ ਮੁਹਾਲੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: