Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਝੋਨਾ ਘਟਾਓ ਪੰਜਾਬ ਬਚਾਓ ਮੁਹਿੰਮ ਤਹਿਤ ‘ਜਲ ਚੇਤਨ ਯਾਤਰਾ’ 7 ਜੂਨ ਨੂੰ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ ਤੋਂ ਹੋਵੇਗੀ ਸ਼ੁਰੂ

ਝੋਨਾ ਘਟਾਓ ਪੰਜਾਬ ਬਚਾਓ ਮੁਹਿੰਮ ਤਹਿਤ ‘ਜਲ ਚੇਤਨ ਯਾਤਰਾ’ 7 ਜੂਨ ਨੂੰ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ ਤੋਂ ਹੋਵੇਗੀ ਸ਼ੁਰੂ

 

ਝੋਨਾ ਘਟਾਓ ਪੰਜਾਬ ਬਚਾਓ ਮੁਹਿੰਮ ਤਹਿਤ ‘ਜਲ ਚੇਤਨ ਯਾਤਰਾ’ ਮਿਤੀ 7 ਜੂਨ 2021 ਨੂੰ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ ਤੋਂ ਸ਼ੁਰੂ ਹੋਵੇਗੀ। ਇਹ ਯਾਤਰਾ ਤਹਿਤ ਪੰਜਾਬ ਵਿੱਚ ਖੇਤੀ ਅਤੇ ਵਾਤਾਵਰਨ ਦੇ ਮਾਹਿਰਾਂ ਅਤੇ ਕੁਦਰਤੀ ਤੇ ਪਾਣੀ ਦੀ ਸੰਜਮੀ ਵਰਤੋਂ ਵਾਲੀਆਂ ਵਿਧੀਆਂ ਰਾਹੀਂ ਖੇਤੀ ਕਰਨ ਵਾਲੇ ਸਫਲ ਕਿਸਾਨਾਂ ਨੂੰ ਮਿਲ ਕੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ ਅਤੇ ਪੰਜਾਬ ਦੇ ਜ਼ਮੀਨੀ ਪਾਣੀ ਨੂੰ ਬਚਾਉਣ ਲਈ ਜਾਗਰੂਕਤਾ ਫੈਲਾਈ ਜਾਵੇਗੀ। ਇਸ ਮੁਹਿੰਮ ਦਾ ਵਿੱਚ ਸਹਿਯੋਗ ਕਰਨ ਲਈ ਸੰਪਰਕ ਕਰੋ – 08427101699.

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਨੇੜੇ ਢੁੱਕਦੀ ਜੰਗ ਤੇ ਪੰਜਾਬ ਦੀ 2027 ਦੀਆਂ ਚੋਣਾਂ: ਸਿੱਖਾਂ ਦੀ ਸਥਿਤੀ ਕੀ ਹੈ?
ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਨੌਵੀਂ ਨਵਾਂਸ਼ਹਿਰ ਵਿਖੇ ੭ ਜੂਨ ੨੦੨੬ ਨੂੰ ਪੰਥ ਸੇਵਕ ਜਥਾ ਦੋਆਬਾ ਅਤੇ ਸਮੂਹ ਇਲਾਕੇ ਦੀਆਂ ਸੰਗਤਾਂ ਵੱਲੋਂ ਕਰਵਾਇਆ ਗਿਆ।
ਪੱਤਰਕਾਰ ਮਨਦੀਪ ਸਿੰਘ ਨਾਲ ਆਪਣੀ ਇਸ ਖਾਸ ਗੱਲਬਾਤ ਵਿੱਚ, 'ਸਿੱਖ ਸਿਆਸਤ' ਦੇ ਸੰਪਾਦਕ ਪਰਮਜੀਤ ਸਿੰਘ ਗਾਜ਼ੀ ਨੇ ਕਿਹਾ ਹੈ ਕਿ ਸਿੱਖਾਂ ਦੇ ਵਿਆਪਕ ਹਿੱਸਿਆਂ ਨੂੰ ਖਾਲਸਾ ਪੰਥ ਦੇ ਸਾਂਝੇ ਫੈਸਲੇ
ਹਾਲ ਹੀ ਵਿੱਚ, ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਥਾਪੇ ਗਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਇੱਕ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: