Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਤਖਤਾਂ ਤੇ ਹਕੂਮਤ ਦੇ ਕਾਬਜ਼ ਹੋਣ ਤੇ ਵੀ ਸਿੱਖ ਕਿਵੇਂ ਪੰਥ ਨੂੰ ਸੇਧ ਦੇ ਸਕੇ? ਸਤਨਾਮ ਸਿੰਘ ਝੰਜੀਆਂ (ਪੰਜ ਪਿਆਰਿਆਂ ਚੋ)

ਤਖਤਾਂ ਤੇ ਹਕੂਮਤ ਦੇ ਕਾਬਜ਼ ਹੋਣ ਤੇ ਵੀ ਸਿੱਖ ਕਿਵੇਂ ਪੰਥ ਨੂੰ ਸੇਧ ਦੇ ਸਕੇ? ਸਤਨਾਮ ਸਿੰਘ ਝੰਜੀਆਂ (ਪੰਜ ਪਿਆਰਿਆਂ ਚੋ)

ਸਿੱਖ ਸੰਘਰਸ਼ ਨਾਲ ਸਬੰਧਤ ਸਖਸ਼ੀਅਤਾਂ ਭਾਈ ਰਜਿੰਦਰ ਸਿੰਘ ਮੁਗਲਵਾਲ, ਭਾਈ ਲਾਲ ਸਿੰਘ ਅਕਾਲਗੜ੍ਹ, ਭਾਈ ਦਲਜੀਤ ਸਿੰਘ, ਭਾਈ ਨਰਾਇਣ ਸਿੰਘ ਚੌੜਾ, ਭਾਈ ਭੁਪਿੰਦਰ ਸਿੰਘ, ਭਾਈ ਸਤਨਾਮ ਸਿੰਘ ਖੰਡੇਵਾਲਾ, ਭਾਈ ਸਤਨਾਮ ਸਿੰਘ ਝੰਜੀਆਂ, ਭਾਈ ਹਰਦੀਪ ਸਿੰਘ ਮਹਿਰਾਜ, ਭਾਈ ਅਮਰੀਕ ਸਿੰਘ ਈਸੜੂ, ਭਾਈ ਹਰਦੀਪ ਸਿੰਘ ਮਹਿਰਾਜ ਸਮੇਤ ਮਨਜੀਤ ਸਿੰਘ ਫਗਵਾੜਾ ਅਤੇ ਭਾਈ ਸੁਖਦੇਵ ਸਿੰਘ ਡੋਡ ਨੇ ਪੰਥਕ ਏਕਤਾ ਲਈ ਸੰਵਾਦ ਸ਼ੁਰੂ ਕਰਨ ਲਈ ਸਾਂਝਾ ਮੰਚ ਬਣਾਉਣ ਦਾ ਐਲਾਨ ਕੀਤਾ ਹੈ। ਉਹਨਾਂ ਨੇ 28 ਸਤੰਬਰ 2022 ਨੂੰ ਪ੍ਰੈਸ ਕਲੱਬ, ਸ੍ਰੀ ਅੰਮ੍ਰਿਤਸਰ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ।
ਜਿਸ ਤੋਂ ਬਾਅਦ ਪਹਿਲੀ ਇਕੱਤਰਤਾ ਅਤੇ ਸੰਵਾਦ 21 ਅਕਤੂਬਰ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਹੋਵੇਗੀ।

ਇਹ ਇੰਟਰਵਿਊ ਹੈ ਪੰਜ ਪਿਆਰਿਆਂ ਵਿੱਚੋਂ ਇੱਕ ਭਾਈ ਸਤਨਾਮ ਸਿੰਘ ਝੰਜੀਆਂ ਦੀ, ਜਿਨ੍ਹਾਂ ਨੇ ਜਥੇਦਾਰ ਸਾਹਿਬ (ਸ੍ਰੀ ਅਕਾਲ ਤਖ਼ਤ ਸਾਹਿਬ) ਦੁਆਰਾ ਡੇਰਾ ਮੁਖੀ ਨੂੰ ਮੁਆਫ਼ ਕਰਨ ਵਿਰੁੱਧ ਜਥੇਦਾਰ ਸਾਹਿਬ ਨੂੰ ਤਲਬ ਕਰਨ ਦੀ ਹਿੰਮਤ ਵਿਖਾਈ ਸੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਥ ਸੇਵਕ ਜੁਝਾਰੂ ਸ਼ਖ਼ਸੀਅਤਾਂ ਦੇ ਪੰਚ ਪ੍ਰਧਾਨੀ ਜਥੇ ਨੇ ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧ ਵਿੱਚ ਸਰਕਾਰੀ ਦਖਲ ਵਧਾਉਣ ਦੇ ਯਤਨਾਂ ਅਤੇ ਪੰਜਾਬ ਦੀ ਵੋਟ-ਸਿਆਸਤ ਨਾਲ ਜੁੜੇ ਵਿਵਾਦਾਂ ਕਾਰਨ
ਪੰਚ ਪ੍ਰਧਾਨੀ ਜਥੇ ਨੇ ਚੇਤਾਵਨੀ ਦਿੱਤੀ ਹੈ ਕਿ ਅਮਰੀਕਾ ਵਿੱਚ ਸਾਹਮਣੇ ਆਈ ਸਾਜ਼ਿਸ਼ ਦੀ ਤਰਜ਼ 'ਤੇ ਹੁਣ ਭਾਰਤੀ ਏਜੰਸੀਆਂ ਪੰਜਾਬ ਵਿੱਚ ਵੀ ਸਿੱਖ ਸ਼ਖਸੀਅਤਾਂ, ਪੰਜਾਬ ਹਿਤੈਸ਼ੀਆਂ ਅਤੇ ਕਿਸਾਨ ਆਗੂਆਂ ਨੂੰ
ਤਖਤਾਂ ਤੇ ਗੁਰਧਾਮਾਂ ਨੂੰ ਕਿਵੇਂ ਵਰਤਦੇ ਰਹੇ ਬਾਦਲ ? ਕਿਵੇਂ ਆਇਆ ਪ੍ਰਬੰਧਾਂ 'ਚ ਐਡਾ ਵੱਡਾ ਨਿਘਾਰ ਸੁਣੋ ਵਿਸਥਾਰਪੂਰਵਕ ਗੱਲਬਾਤ ਸਿੱਖ ਇਤਿਹਾਸਕਾਰ ਡਾ. ਸੁਖਦਿਆਲ ਸਿੰਘ ਨਾਲ ਵਿਸ਼ੇਸ਼ ਗੱਲਬਾਤ
ਬ੍ਰਿਟਿਸ਼ ਕੋਲੰਬੀਆ ਗੁਰਦੁਆਰਾ ਕੌਂਸਲ ਅਤੇ ਓਂਟਾਰੀਓ ਗੁਰਦੁਆਰਾ ਕਮੇਟੀ ਵੱਲੋਂ ਇਕ ਸ੍ਰੀ ਅਕਾਲ ਤਖਤ ਸਾਹਿਬ ਦੀ ਸੁਤੰਤਰਤਾ ਦੀ ਮੁੜ-ਬਹਾਲੀ ਅਤੇ ਪੰਥਕ ਸੰਸਥਾਵਾਂ ਦੀ ਨਵ-ਉਸਾਰੀ ਬਾਰੇ ਇਕ ਮਹੱਤਵਪੂਰਨ ਲਿਖਤੀ ਬਿਆਨ ਜਾਰੀ ਕੀਤਾ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: