Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਿੱਖ ਇਤਿਹਾਸ ਦਾ ਚਮਤਕਾਰੀ ਪੰਨਾ: ਸਾਕਾ ਪੰਜਾ ਸਾਹਿਬ (ਡਾ. ਗੁਰਪ੍ਰੀਤ ਸਿੰਘ ਦਾ ਵਖਿਆਨ)

ਸਿੱਖ ਇਤਿਹਾਸ ਦਾ ਚਮਤਕਾਰੀ ਪੰਨਾ: ਸਾਕਾ ਪੰਜਾ ਸਾਹਿਬ (ਡਾ. ਗੁਰਪ੍ਰੀਤ ਸਿੰਘ ਦਾ ਵਖਿਆਨ)

 

ਅਕਾਲ ਸਹਾਇ ਸੁਸਾਇਟੀ ਵੱਲੋਂ ਸਾਕਾ ਪੰਜਾ ਸਾਹਿਬ ਦੇ 100 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 3 ਦਸੰਬਰ 2022 ਨੂੰ ਰਈਆ ਨੇੜੇ ਚੀਮਾ ਬਾਠ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦੌਰਾਨ ਬੋਲਦਿਆਂ ਡਾ: ਗੁਰਪ੍ਰੀਤ ਸਿੰਘ ਨੇ ਸਾਕਾ ਪੰਜਾ ਸਾਹਿਬ ਦੀਆਂ ਘਟਨਾਵਾਂ ਦੀ ਵਿਆਖਿਆ ਪੇਸ਼ ਕੀਤੀ | ਇਹ ਡਾ: ਗੁਰਪ੍ਰੀਤ ਸਿੰਘ ਦੇ ਭਾਸ਼ਣ ਦੀ ਵੀਡੀਓ ਰਿਕਾਰਡਿੰਗ ਹੈ। ਇਸ ਸਮਾਗਮ ਦੌਰਾਨ ਡਾ: ਗੁਰਪ੍ਰੀਤ ਸਿੰਘ ਅਤੇ ਡਾ: ਹਰਪ੍ਰੀਤ ਕੌਰ ਦੁਆਰਾ ਸਾਕਾ ਪੰਜਾ ਸਾਹਿਬ ਦੇ ਇਤਿਹਾਸ ਬਾਰੇ ਨਵੀਂ ਪੁਸਤਕ ਵੀ ਰਿਲੀਜ਼ ਕੀਤੀ ਗਈ। ਇਹ ਪੁਸਤਕ ਗੁਰਮਤਿ ਅਤੇ ਸਿੱਖ ਤਵਾਰੀਖ ਬੁੰਗਾ, ਸ੍ਰੀ ਅੰਮ੍ਰਿਤਸਰ ਦੁਆਰਾ ਪੇਸ਼ ਕੀਤੀ ਗਈ ਪਹਿਲੀ ਖੋਜ ਕਾਰਜ ਹੈ। ਇਸ ਦਾ ਪ੍ਰਕਾਸ਼ਨ ਬਿਬੇਕਗੜ੍ਹ ਪ੍ਰਕਾਸ਼ਨ, ਸ੍ਰੀ ਅਨੰਦਪੁਰ ਸਾਹਿਬ ਵੱਲੋਂ ਕੀਤਾ ਗਿਆ ਹੈ ਅਤੇ ਇਸ ਕਿਤਾਬ ਨੂੰ ਭਾਈ ਦਲਜੀਤ ਸਿੰਘ ਬਿੱਟੂ ਵੱਲੋਂ ਇਸ ਸਮਾਗਮ ਦੌਰਾਨ ਰਿਲੀਜ਼ ਕੀਤਾ ਗਿਆ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਇਸ ਖ਼ਾਸ ਸਮਾਗਮ ਦੌਰਾਨ ਡਾ. ਗੁਰਪ੍ਰੀਤ ਸਿੰਘ ਵੱਲੋਂ “ਸਿੱਖੀ ਵਿਚ ਸ਼ਹਾਦਤ ਦਾ ਰੁਤਬਾ” ਵਿਸ਼ੇ ’ਤੇ ਵਖਿਆਨ ਦਿੱਤਾ ਗਿਆ।
ਅਕਾਲ ਸਹਾਇ ਸੁਸਾਇਟੀ ਵੱਲੋਂ ਸਾਕਾ ਪੰਜਾ ਸਾਹਿਬ ਦੇ 100 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 3 ਦਸੰਬਰ 2022 ਨੂੰ ਰਈਆ ਨੇੜੇ ਚੀਮਾ ਬਾਠ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ
ਸਿੱਖ ਸੰਘਰਸ਼ ਨੂੰ ਸਮਰਪਿਤ ਸਖਸ਼ੀਅਤਾਂ ਦੇ ਜਥੇ ਵਲੋਂ 21 ਅਕਤੂਬਰ 2022 ਨੂੰ ਸ੍ਰੀ ਅੰਮ੍ਰਿਤਸਰ ਵਿਖੇ ਇਕ ਵਿਚਾਰ ਗੋਸ਼ਟੀ ਕਰਵਾਈ ਗਈ। ਇਸ ਵਿਚਾਰ ਗੋਸ਼ਟੀ ਦਾ ਵਿਸ਼ਾ "ਅਕਾਲ ਤਖਤ ਅਤੇ ਅਕਾਲੀ: ਵਰਤਮਾਨ
ਵਿਚਾਰ ਮੰਚ ਸੰਵਾਵ ਵੱਲੋਂ "ਕਿਰਤ ਅਤੇ ਪਰਵਾਸ" ਵਿਸ਼ੇ ਉੱਤੇ ਇਕ ਵਿਚਾਰ-ਚਰਚਾ ਮਿਤੀ 25 ਅਗਸਤ, 2019 ਦਿਨ ਐਤਵਾਰ ਨੂੰ ਗੁਰਦੁਆਰਾ ਗੜ੍ਹੀ ਭੰਖੌਰਾ ਸਾਹਿਬ, ਬਲਾਕ ਮਜਾਰੀ, ਨੇੜੇ ਨਵਾਂ ਚੰਡੀਗੜ੍ਹ, ਪੰਜਾਬ ਵਿਖੇ ਕਰਵਾਈ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: