Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਗੁਰੂ ਦੇ ਅਦਬ ਲਈ ਸ਼ਹੀਦੀਆ ਪਾਉਣ ਵਾਲੇ

ਗੁਰੂ ਦੇ ਅਦਬ ਲਈ ਸ਼ਹੀਦੀਆ ਪਾਉਣ ਵਾਲੇ

 

ਬੀਤੀ 5 ਫਰਵਰੀ ਨੂੰ ਸਿੱਖ ਸ਼ਹੀਦਾਂ ਭਾਈ ਹਰਮਿੰਦਰ ਸਿੰਘ, ਭਾਈ ਝਿਲਮਣ ਸਿੰਘ, ਭਾਈ ਰਵਿੰਦਰ ਸਿੰਘ ਅਤੇ ਭਾਈ ਬਲਧੀਰ ਸਿੰਘ ਜੀ ਦੀ ਸ਼ਹੀਦੀ ਨੂੰ ਸਮਰਪਿਤ ਸਮਾਗਮ ਪਿੰਡ ਬੋਹੜਾਂ ਵਾਲਾ ਲਿੱਤਰਾਂ ਜਿਲ੍ਹਾ ਜਲੰਧਰ ਵਿਖੇ ਕਰਵਾਇਆ ਗਿਆ। ਇਸ ਸਮਾਗਮ ਵਿਚ ਵੱਖ ਵੱਖ ਸਿੱਖ ਜਥਿਆਂ ਤੋਂ ਇਲਾਵਾ ਇਲਾਕੇ ਦੀ ਸੰਗਤ ਅਤੇ ਸ਼ਹੀਦਾਂ ਦੇ ਪਰਿਵਾਰਾਂ ਵਲੋਂ ਹਾਜ਼ਰੀ ਭਰੀ ਗਈ।

ਇਸ ਸਮਾਗਮ ਵਿਚ ਸੰਗਤ ਨਾਲ ਇਤਿਹਾਸ ਸਾਂਝਾ ਕਰਦਿਆਂ ਬੁਲਾਰਿਆਂ ਨੇ ਦੱਸਿਆ ਕਿ 4 ਫਰਵਰੀ 1986 ਵਾਲੇ ਦਿਨ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਰੋਸ ਵਜੋਂ ਦੋਸ਼ੀਆਂ ਵਿਰੁੱਧ ਕਾਰਵਾਈ ਨੂੰ ਲੈ ਸਿੱਖ ਸੰਗਤ ਸ਼ਾਂਤਮਈ ਤਰੀਕੇ ਨਾਲ ਪ੍ਰਦਰਸ਼ਨ ਕਰ ਰਹੀ ਸੀ, ਜਦੋਂ ਸਿੱਖ ਸੰਗਤ ਉਪਰ ਪੁਲਸ ਵਲੋਂ ਗੋਲੀ ਚਲਾਈ ਗਈ ਅਤੇ ਚਾਰ ਵਿਦਿਆਰਥੀਆਂ ਨੂੰ ਜ਼ਾਲਮਾਨਾ ਤਰੀਕੇ ਨਾਲ ਸ਼ਹੀਦ ਕੀਤਾ ਗਿਆ। ਬਾਅਦ ਵਿਚ ਵੀ ਲਗਾਤਾਰ ਸਰਕਾਰ ਵਲੋਂ ਇਹਨਾਂ ਸ਼ਹੀਦਾਂ ਦੀ ਯਾਦ ਮਨਾਉਣ ਤੋਂ ਸੰਗਤ ਨੂੰ ਰੋਕਿਆ ਜਾਂਦਾ ਰਿਹਾ। ਦੋਸ਼ੀ ਪੁਲਸ ਅਫਸਰਾਂ ਦੇ ਵਿਰੁੱਧ ਕਾਰਵਾਈ ਕਰਨ ਵਿਚ ਵੀ ਸਰਕਾਰ ਨਾਕਾਮ ਰਹੀ ਹੈ

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਾਕਾ ਨਕੋਦਰ (4 ਫ਼ਰਵਰੀ 1986) ਦੇ ਸ਼ਹੀਦਾਂ ਦੀ ਯਾਦ ਵਿੱਚ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ, ਸੈਕਟਰ-28, ਚੰਡੀਗੜ੍ਹ ਵਿਖੇ ਵਿਸ਼ੇਸ਼ ਸੈਮੀਨਾਰ ਆਯੋਜਿਤ ਕੀਤਾ ਗਿਆ। ਸੈਮੀਨਾਰ ਦਾ ਵਿਸ਼ਾ “ਸਾਕਾ ਨਕੋਦਰ: ਮਨੁੱਖੀ
ਸਾਕਾ ਨਕੋਦਰ (4 ਫ਼ਰਵਰੀ 1986) ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਵਿਸ਼ੇਸ਼ ਸੈਮੀਨਾਰ 15 ਫ਼ਰਵਰੀ 2026, ਦਿਨ ਐਤਵਾਰ ਨੂੰ ਸਵੇਰੇ 10:30 ਵਜੇ ਤੋਂ ਦੁਪਹਿਰ 1:30 ਵਜੇ ਤੱਕ ਸ੍ਰੀ ਗੁਰੂ ਗ੍ਰੰਥ
ਕੈਨੇਡਾ ਦੇ ਵੱਖ-ਵੱਖ ਸ਼ਹਿਰਾਂ, ਜਿਨ੍ਹਾਂ ਵਿੱਚ ਐਡਮਿੰਟਨ (ਅਲਬਰਟਾ) ਅਤੇ ਬਰੈਂਪਟਨ (ਓਨਟਾਰੀਓ) ਸ਼ਾਮਲ ਹਨ, ਨੇ ਇੱਕ ਇਤਿਹਾਸਕ ਪਹਿਲਕਦਮੀ ਕਰਦਿਆਂ 4 ਫਰਵਰੀ, 2026 ਨੂੰ "ਸਾਕਾ ਨਕੋਦਰ ਦਿਹਾੜੇ" ਵਜੋਂ ਸਰਕਾਰੀ ਤੌਰ 'ਤੇ ਮਾਨਤਾ
ਸਾਕਾ ਨਕੋਦਰ ਦੇ ਸ਼ਹੀਦਾਂ ਭਾਈ ਰਵਿੰਦਰ ਸਿੰਘ ਜੀ ਲਿੱਤਰਾਂ, ਭਾਈ ਹਰਮਿੰਦਰ ਸਿੰਘ ਜੀ ਚਲੂਪੁਰ, ਭਾਈ ਝਿਲਮਣ ਸਿੰਘ ਜੀ ਗੋਰਸੀਆਂ, ਅਤੇ ਭਾਈ ਬਲਧੀਰ ਸਿੰਘ ਜੀ ਰਾਮਗੜ੍ਹ ਜਿਨ੍ਹਾਂ ਸ੍ਰੀ ਗੁਰੂ ਗਰੰਥ ਸਾਹਿਬ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: