Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਮਾਤਮੀ ਬਿਗਲ ਵਜਾਉਣ ਦਾ ਫੈਸਲਾ ਸਿੱਖ ਸਿਧਾਂਤਾਂ ਦੇ ਉਲਟ ਹੈ – ਦਲ ਖ਼ਾਲਸਾ

ਮਾਤਮੀ ਬਿਗਲ ਵਜਾਉਣ ਦਾ ਫੈਸਲਾ ਸਿੱਖ ਸਿਧਾਂਤਾਂ ਦੇ ਉਲਟ ਹੈ – ਦਲ ਖ਼ਾਲਸਾ

ਚੰਡੀਗੜ੍ਹ –  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ  ਸਾਹਿਬਜ਼ਾਦਿਆਂ ਦੀ ਸ਼ਹੀਦੀ ਸਮੇਂ ਦੌਰਾਨ 27 ਦਸੰਬਰ ਨੂੰ ਸਵੇਰੇ 10 ਵਜੇ ਤੋਂ 10:10 ਮਿੰਟ ਤੱਕ ਇੱਕ ਮਾਤਮੀ ਬਿਗਲ ਵਜਾਉਣ ਦਾ ਸੁਨੇਹਾ ਦਿੱਤਾ ਹੈ। ਇਸ ਤੇ ਸਿੱਖ ਜਥੇਬੰਦੀ ਦਲ ਖਾਲਸਾ ਨੇ ਆਪਣਾ ਪ੍ਰਤੀਕਰਮ ਦਿੰਦੇ ਹੋਏ ਆਖਿਆ ਹੈ ਕਿ “ਸੂਬੇ ਦੇ ਸੂਬੇਦਾਰ ਭਗਵੰਤ ਮਾਨ ਵੱਲੋਂ ਫਤਹਿਗੜ ਸਾਹਿਬ ਵਿਖੇ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਮੌਕੇ 27 ਤਾਰੀਕ ਨੂੰ ਸਵੇਰੇ ਦਸ ਮਿੰਟ ਲਈ ਮਾਤਮੀ ਬਿਗਲ ਵਜਾਉਣ ਦਾ ਫੈਸਲਾ ਸਿੱਖ ਸਿਧਾਂਤਾਂ ਦੇ ਉਲਟ ਹੈ। ਇਹ ਸਾਹਿਬਜ਼ਾਦਿਆਂ ਦੀ ਸ਼ਹਾਦਤ ਦਾ ਹਿੰਦੂਕਰਣ ਕਰਨਾ ਹੈ । ਸਿੱਖੀ ਵਿੱਚ ਸ਼ਹਾਦਤ ਦੀ ਪ੍ਰੰਪਰਾ ਦਾ ਸਥਾਨ ਬਹੁਤ ਉੱਚਾ-ਸੁੱਚਾ ਹੈ, ਇਸ ਵਿੱਚ ਮਾਤਮ ਦੀ ਕੋਈ ਥਾਂ ਨਹੀਂ ਹੈ। ਦਲ ਖ਼ਾਲਸਾ ਮੁੱਖ ਮੰਤਰੀ ਦੇ ਇਸ ਫੈਸਲੇ ਦਾ ਵਿਰੋਧ ਕਰਦੇ ਹੋਏ ਭਗਵੰਤ ਮਾਨ ਨੂੰ ਸਿਆਣਪ ਤੋਂ ਕੰਮ ਲੈਣ ਅਤੇ ਆਪਣੇ ਸਿਧਾਂਤਹੀਣ ਫੈਸਲੇ ਨੂੰ ਵਾਪਿਸ ਲੈਣ ਲਈ ਆਖਦਾ ਹੈ।”

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਖ਼ਾਲੜਾ ਮਿਸ਼ਨ ਆਰਗੇਨਾਈਜ਼ੇਸ਼ਨ ਅਤੇ ਮਨੁੱਖੀ ਅਧਿਕਾਰ ਇਨਸਾਫ਼ ਸੰਘਰਸ਼ ਕਮੇਟੀ ਦੇ ਨੁਮਾਇੰਦਿਆਂ ਨੇ ਮਾਨਸਾ ਵਿਖੇ ਨਸ਼ਿਆਂ ਵਿਰੁੱਧ ਲੱਗੇ ਧਰਨੇ ਵਿੱਚ ਸ਼ਮੂਲੀਅਤ ਕੀਤੀ।
ਮਾਨਸਾ ਵਿਖੇ ਨਸ਼ਾ ਵਿਰੋਧੀ ਸੰਘਰਸ਼ ਦੌਰਾਨ ਸ਼ਹੀਦ ਹੋਏ ਭਾਈ ਪਰਵਿੰਦਰ ਸਿੰਘ ਝੋਟੇ ਦੀ ਯਾਦ ਵਿੱਚ ਚੱਲ ਰਹੇ ਇਨਸਾਫ਼ ਮੋਰਚੇ ਵਿੱਚ ਅੱਜ ਪੰਚ ਪ੍ਰਧਾਨੀ ਜਥੇ ਵੱਲੋਂ ਭਾਈ ਦਲਜੀਤ ਸਿੰਘ ਨੇ ਸ਼ਿਰਕਤ
ਦਲ ਖ਼ਾਲਸਾ ਨੇ ਅਮਰੀਕੀ ਰਾਜਦੂਤ ਸਰਜੀਓ ਗੋਰ ਨੂੰ ਪੱਤਰ ਲਿਖ ਕੇ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ, ਅਟਾਰੀ-ਵਾਹਗਾ ਰਾਹੀਂ ਵਪਾਰ ਬਹਾਲ ਕਰਨ ਅਤੇ ਵਿਦੇਸ਼ਾਂ ਵਿੱਚ ਸਿੱਖ ਸਿਆਸੀ ਕਾਰਕੁਨਾਂ ਨੂੰ ਨਿਸ਼ਾਨਾ ਬਣਾਏ
ਸੁਨਾਮ ਦੇ ਪਿੰਡ ਸ਼ੇਰੋਂ ਵਿੱਚ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਫੇਰੀ ਦੌਰਾਨ ਇੱਕ ਸਿੱਖ ਨੌਜਵਾਨ ਨਾਲ ਪੰਜਾਬ ਪੁਲਿਸ ਵੱਲੋਂ ਕਥਿਤ ਤੌਰ ’ਤੇ ਤਸ਼ੱਦਦ ਕਰਨ ਅਤੇ ਉਸਦੇ ਕਕਾਰਾਂ ਦੀ ਬੇਅਦਬੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: