Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।
Exclusive Interview with Malkeet Singh Bhawanigarh of Sikh Jatha Malwa

ਗੁਰੂ ਸਾਹਿਬ ਦੇ ਅਦਬ ਲਈ ਸਿੱਖਾਂ ਦੀ ਟਕ ਕਿਸ ‘ਤੇ ਹੋਵੇ? ਅਦਬ ਦੀ ਖਾਲਸਾਈ ਪਰੰਪਰਾ ਜਾਂ ਸਰਕਾਰਾਂ ਦੇ ਕਾਨੂੰਨਾਂ ਉੱਤੇ?

ਗੁਰੂ ਸਾਹਿਬ ਦੇ ਅਦਬ ਲਈ ਸਿੱਖਾਂ ਦੀ ਟਕ ਕਿਸ ‘ਤੇ ਹੋਵੇ? ਅਦਬ ਦੀ ਖਾਲਸਾਈ ਪਰੰਪਰਾ ਜਾਂ ਸਰਕਾਰਾਂ ਦੇ ਕਾਨੂੰਨਾਂ ਉੱਤੇ?

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਬੇਅਦਬੀ ਦੇ ਮਾਮਲੇ ਸਾਲ 2015 ਦੇ ਬੁਰਜ ਜਵਾਹਰ ਸਿੰਘ ਵਾਲਾ, ਬਰਗਾੜੀ, ਮੱਲਕੇ ਤੇ ਗੁਰੂਸਰ ਜਲਾਲ ਘਟਨਾਕ੍ਰਮ ਤੋਂ ਬਾਅਦ ਪੰਜਾਬ ਵਿਚ ਇਕ ਭਾਵਨਾਤਮਿਕ ਸਿਆਸੀ ਮੁੱਦਾ ਬਣ ਗਿਆ ਹੈ। ਸਰਕਾਰਾਂ ਵੱਲੋਂ ਬੇਅਦਬੀਆਂ ਦੇ ਦੋਸ਼ੀਆਂ ਖਿਲਾਫ ਠੋਸ ਕਾਰਵਾਈ ਨਾ ਕਰਨ ਕਰਕੇ ਇਹ ਧਾਰਨਾ ਆਮ ਪ੍ਰਚੱਲਤ ਹੋ ਗਈ ਹੈ ਕਿ ਸਖਤ ਕਾਨੂੰਨ ਨਾ ਹੋਣ ਕਰਕੇ ਇਹ ਘਟਨਾਵਾਂ ਵਾਰ-ਵਾਰ ਵਾਪਰ ਰਹੀਆਂ ਹਨ। ਪੰਜਾਬ ਸਰਕਾਰ ਹੁਣ ਇਕ ਨਵਾਂ ਕਾਨੂੰਨ ਬਣਾਉਣ ਜਾ ਰਹੀ ਹੈ ਜਿਸ ਵਿਚ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਵਾਸਤੇ ਸਖਤ ਸਜਾ ਤਜਵੀਜ਼ ਕੀਤੀ ਜਾ ਰਹੀ ਹੈ। ਇਸ ਕਾਨੂੰਨ ਦੇ ਕਾਨੂੰਨੀ ਪੱਖਾਂ ਬਾਰੇ ਅਦਾਰਾ ਸਿੱਖ ਸਿਆਸਤ ਵੱਲੋਂ ਪੰਜਆਬ ਲਾਇਰਜ਼ ਦੇ ਮੁਖੀ ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨਾਲ ਗੱਲਬਾਤ ਕੀਤੀ ਜਾ ਚੁੱਕੀ ਹੈ। ਇਸ ਮਸਲੇ ਨੂੰ ਪੰਥਕ ਪਰੰਪਰਾ ਦੇ ਨੁਕਤੇ ਤੋਂ ਵਿਚਾਰਨ ਲਈ ਪੱਤਰਕਾਰ ਮਨਦੀਪ ਸਿੰਘ ਨੇ ਸਿੱਖ ਜਥਾ ਮਾਲਵਾ ਦੇ ਸੇਵਾਦਾਰ ਭਾਈ ਮਲਕੀਤ ਸਿੰਘ ਭਵਾਨੀਗੜ੍ਹ ਨਾਲ ਇਹ ਖਾਸ ਗੱਲਬਾਤ ਕੀਤੀ ਹੈ। ਇਹ ਗੱਲਬਾਤ ਆਪ ਸੁਣ ਕੇ ਅਗਾਂਹ ਜਰੂਰ ਸਾਂਝੀ ਕਰ ਦਿਓ ਜੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਦੀ ਪੇਰੋਲ ਦੇ ਮਾਮਲੇ ਵਿਚ ਪੰਥ ਸੇਵਕ ਭਾਈ ਨਰਾਇਣ ਸਿੰਘ ਚੌੜਾ ਨਾਲ ਖਾਸ ਗੱਲਬਾਤ ਸੁਣੋ ਜੀ।
'ਦਿ ਲਲਨਟੌਪ' ਨੂੰ ਦਿੱਤੀ ਇੱਕ ਇੰਟਰਵਿਊ ਵਿੱਚ, ਫੋਟੋਗ੍ਰਾਫਰ ਰਘੂ ਰਾਏ ਨੇ ਦਾਅਵਾ ਕੀਤਾ ਕਿ ਜੂਨ 1984 ਦੇ ਹਮਲੇ ਤੋਂ ਪਹਿਲਾਂ ਸੰਤ ਜਰਨੈਲ ਸਿੰਘ ਜੀ ਦੀ ਆਖਰੀ ਤਸਵੀਰ ਉਸੇ ਨੇ ਖਿੱਚੀ
ਖਾਲਸਾ ਪੰਥ ਦੇ ਤਖਤ ਖਾਲਸਾ ਪੰਥ ਦੇ ਪਾਤਿਸ਼ਾਹੀ ਦਾਅਵੇ ਦੇ ਕੇਂਦਰ ਹਨ। ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਦੀ ਅਗਵਾਈ ਵਾਲੀ ਭਾਰਤ ਸਰਕਾਰ ਸਿੱਖ ਤਖਤਾਂ ਨੂੰ ਸਿੱਧੇ ਸਰਕਾਰੀ ਕੰਟਰੋਲ ਹੇਠ ਲਿਆਉਣ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਜੋੜੀ ਜਾ ਰਹੀ ਇੱਕ ਕਥਿਤ ਵਾਇਰਲ ਵੀਡੀਓ ਨੇ ਪੰਜਾਬ ਦੀ ਸਿਆਸਤ ਵਿੱਚ ਵੱਡਾ ਤੂਫ਼ਾਨ ਖੜ੍ਹਾ ਕਰ ਦਿੱਤਾ ਹੈ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: