Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।
Talk with Parmjeet Singh Gazi

ਕੀ ਨਵੇਂ ਬਣ ਰਹੇ ਅਕਾਲੀ ਦਲ ਸਿੱਖ ਵੋਟਰਾਜਨੀਤੀ ਦੇ ਸੰਕਟ ਨੂੰ ਹੱਲ ਕਰ ਦੇਣਗੇ? ਜਾਂ ਇਸ ਨਾਲ ਖਿਲਾਰਾ ਹੋਰ ਵਧੇਗਾ?

ਕੀ ਨਵੇਂ ਬਣ ਰਹੇ ਅਕਾਲੀ ਦਲ ਸਿੱਖ ਵੋਟਰਾਜਨੀਤੀ ਦੇ ਸੰਕਟ ਨੂੰ ਹੱਲ ਕਰ ਦੇਣਗੇ? ਜਾਂ ਇਸ ਨਾਲ ਖਿਲਾਰਾ ਹੋਰ ਵਧੇਗਾ?

 

11 ਅਗਸਤ 2025 ਨੂੰ ਬਾਦਲ ਪਰਿਵਾਰ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ (SAD) ਤੋਂ ਵੱਖ ਹੋਏ ਹਿੱਸੇ ਨੇ ਨਵੇਂ ਸ਼੍ਰੋਮਣੀ ਅਕਾਲੀ ਦਲ ਦਾ ਐਲਾਨ ਕੀਤੀ ਗਿਆ ਹੈ। ਸ਼੍ਰੋ.ਗੁ.ਪ੍ਰ.ਕ. ਵੱਲੋਂ ਲਗਾਏ ਗਏ ਅਕਾਲ ਤਖਤ ਸਾਹਿਬ ਦੇ ਸਾਬਕਾ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਇਸ ਨਵੇਂ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਬਣਾਇਆ ਗਿਆ ਹੈ। ਇਹ ਕਦਮ ਪੰਜਾਬ ਦੀ ਸਿੱਖ ਰਾਜਨੀਤੀ ਵਿੱਚ ਵਧ ਰਹੀ ਧੜੇਬੰਦੀ ਦੇ ਰੁਝਾਨ ਦੀ ਪੁਸ਼ਟੀ ਕਰਦਾ ਹੈ।

ਕੁਝ ਮਹੀਨੇ ਪਹਿਲਾਂ, ਜਨਵਰੀ ਵਿੱਚ, ਖਡੂਰ ਸਾਹਿਬ ਦੇ ਸੰਸਦ ਮੈਂਬਰ ਅਮ੍ਰਿਤਪਾਲ ਸਿੰਘ ਦੇ ਪਰਿਵਾਰ ਅਤੇ ਸਮਰਥਕਾਂ ਨੇ ਮੁਕਤਸਰ ਵਿੱਚ ਆਪਣਾ ਵੱਖਰਾ ਅਕਾਲੀ ਦਲ ਸ਼ੁਰੂ ਕੀਤਾ ਸੀ। ਇਸੇ ਦੌਰਾਨ, ਬਾਦਲ ਪਰਿਵਾਰ ਦੀ ਅਗਵਾਈ ਵਾਲੇ ਧੜੇ ਨੇ ਵੀ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਆਪਣੇ ਢਾਂਚੇ ਦਾ ਪੁਨਰਗਠਨ ਕੀਤਾ ਹੈ।

ਇਸ ਗੰਭੀਰ ਚਰਚਾ ਵਿੱਚ, ਪੱਤਰਕਾਰ ਮਨਦੀਪ ਸਿੰਘ ਨੇ ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਗਾਜ਼ੀ ਨਾਲ ਹੇਠਲੇ ਮੁੱਦਿਆਂ ‘ਤੇ ਗੱਲ ਕੀਤੀ ਹੈ:

  • ਵੋਟਾਂ ਵਾਲੀਆਂ ਨਵੀਂਆਂ ਸਿੱਖ ਪਾਰਟਆਂ ਦੇ ਗਠਨ ਨਾਲ ਪੰਜਾਬ ਦੀ ਸਿੱਖ ਰਾਜਨੀਤੀ ‘ਤੇ ਕੀ ਅਸਰ ਪਵੇਗਾ?
  • ਸਿੱਖ ਰਾਜਨੀਤੀ ਖੰਡਨ ਦੇ ਰਸਤੇ ‘ਤੇ ਅੱਗੇ ਕਿਉਂ ਵੱਧ ਰਹੀ ਹੈ?
  • ਇਨ੍ਹਾਂ ਕਦਮਾਂ ਦੇ ਸੰਭਾਵੀ ਨਤੀਜੇ ਕੀ ਹੋਣਗੇ ਅਤੇ ਇਹ ਸਿੱਖ ਸੰਸਥਾਵਾਂ ਅਤੇ ਪੰਜਾਬ ਦੀ ਸਿੱਖ ਵੋਟਰਾਜਨੀਤੀ ਨੂੰ ਕਿਵੇਂ ਪ੍ਰਭਾਵਿਤ ਕਰਨਗੇ?
  • ਕੀ ਕੇਵਲ ਅਗਵਾਈ ਬਦਲਣ ਨਾਲ ਸਿੱਖ ਵੋਟ ਰਾਜਨੀਤੀ ਮੌਜੂਦਾ ਸੰਕਟ ਤੋਂ ਬਾਹਰ ਆ ਸਕਦੀ ਹੈ?
    ਇਹ ਕਦਮ ਸੰਕਟ ਦੇ ਡੂੰਘੇ ਅਤੇ ਮੂਲ ਕਾਰਨਾਂ ਨੂੰ ਹੱਲ ਕਰਨ ਵਿੱਚ ਕਿਉਂ ਨਾਕਾਮ ਹਨ?

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਦੀ ਪੇਰੋਲ ਦੇ ਮਾਮਲੇ ਵਿਚ ਪੰਥ ਸੇਵਕ ਭਾਈ ਨਰਾਇਣ ਸਿੰਘ ਚੌੜਾ ਨਾਲ ਖਾਸ ਗੱਲਬਾਤ ਸੁਣੋ ਜੀ।
'ਦਿ ਲਲਨਟੌਪ' ਨੂੰ ਦਿੱਤੀ ਇੱਕ ਇੰਟਰਵਿਊ ਵਿੱਚ, ਫੋਟੋਗ੍ਰਾਫਰ ਰਘੂ ਰਾਏ ਨੇ ਦਾਅਵਾ ਕੀਤਾ ਕਿ ਜੂਨ 1984 ਦੇ ਹਮਲੇ ਤੋਂ ਪਹਿਲਾਂ ਸੰਤ ਜਰਨੈਲ ਸਿੰਘ ਜੀ ਦੀ ਆਖਰੀ ਤਸਵੀਰ ਉਸੇ ਨੇ ਖਿੱਚੀ
ਪੱਤਰਕਾਰ ਹਮੀਰ ਸਿੰਘ ਦਾ ਮਾਨਸਾ (ਅਗਰਸੈਨ ਭਵਨ) ਵਿਖੇ 19 ਸਤੰਬਰ 2026 ਨੂੰ ਦਿੱਤਾ ਗਿਆ ਇਹ ਭਾਸ਼ਣ ਵਿਸ਼ਵ ਆਰਥਿਕ ਅਸਮਾਨਤਾ ਅਤੇ ਗਲਤ ਨੀਤੀਆਂ 'ਤੇ ਚਾਨਣਾ ਪਾਉਂਦਾ ਹੈ।
ਮਿਸਲ ਸਤਲੁਜ ਵੱਲੋਂ ਹਰੀਕੇ ਪੱਤਣ ਵਿਖੇ ਭਾਈ ਜਸਵੰਤ ਸਿੰਘ ਖਾਲੜਾ ਦੀ ਸ਼ਹਾਦਤ ਨੂੰ ਸਮਰਪਿਤ ਅਰਦਾਸ ਕੀਤੀ ਗਈ ਅਤੇ ਉਨ੍ਹਾਂ ਦੇ ਮਨੁੱਖੀ ਅਧਿਕਾਰਾਂ ਲਈ ਕੀਤੇ ਸੰਘਰਸ਼ ਨੂੰ ਯਾਦ ਕੀਤਾ ਗਿਆ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: