Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।
Lecture of Prof. Kanwaljit Singh

ਇੱਕ ਖਤ ਪੜ ਕੇ ਕਿਵੇਂ ਮਰ ਗਿਆ ਔਰੰਗਜ਼ੇਬ ਵਰਗਾ ਸਖਤ ਬਾਦਸ਼ਾਹ?

ਇੱਕ ਖਤ ਪੜ ਕੇ ਕਿਵੇਂ ਮਰ ਗਿਆ ਔਰੰਗਜ਼ੇਬ ਵਰਗਾ ਸਖਤ ਬਾਦਸ਼ਾਹ?

 

 

18 ਅਗਸਤ 2025 ਨੂੰ ਖਾਲਸਾ ਕਾਲਜ, ਪਟਿਆਲਾ ਵਿੱਚ ਸ੍ਰੀ ਗੁਰੂ ਤੇਗ਼ ਬਹਾਦੁਰ ਜੀ ਦੇ 350ਵੇਂ ਸ਼ਹੀਦੀ ਨੂੰ ਸਮਰਪਿਤ ਸੈਮੀਨਾਰ ਵਿੱਚ ਪ੍ਰੋ. ਕੰਵਲਜੀਤ ਸਿੰਘ (ਪੰਜਾਬੀ ਵਿਭਾਗ, ਸ੍ਰੀ ਗੁਰੂ ਅੰਗਦ ਦੇਵ ਕਾਲਜ, ਖਡੂਰ ਸਾਹਿਬ) ਨੇ ਗੁਰੂ ਸਾਹਿਬ ਦੀ ਸ਼ਹੀਦੀ ਦੇ ਵਿਸ਼ਵ-ਇਤਿਹਾਸਕ ਮਹੱਤਵ ‘ਤੇ ਚਾਨਣ ਪਾਇਆ। ਉਨ੍ਹਾਂ ਨੇ ਦੱਸਿਆ ਕਿ ਗੁਰੂ ਤੇਗ਼ ਬਹਾਦੁਰ ਜੀ ਦੀ ਕੁਰਬਾਨੀ ਧਰਮ ਦੀ ਅਜ਼ਾਦੀ, ਮਨੁੱਖੀ ਅਧਿਕਾਰਾਂ ਅਤੇ ਜ਼ਮੀਰ ਦੀ ਆਜ਼ਾਦੀ ਦੀ ਸਰਵੋਤਮ ਮਿਸਾਲ ਹੈ। ਨਾਲ ਹੀ, ਉਨ੍ਹਾਂ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਫਰਨਾਮੇ ਦੀ ਪ੍ਰਸੰਗਿਕਤਾ ਬਾਰੇ ਵੀ ਵਿਚਾਰ ਸਾਂਝੇ ਕੀਤੇ, ਜਿਸ ਨੇ ਮੁਗਲ ਬਾਦਸ਼ਾਹ ਔਰੰਗਜ਼ੇਬ ਦੇ ਅਹੰਕਾਰ ਨੂੰ ਝੰਝੋੜ ਕੇ ਰੱਖ ਦਿੱਤਾ।

ਉਹਨਾਂ ਦਾ ਇਹ ਵਿਖਿਆਨ ਸੁਣੋ ਅਤੇ ਹੋਰਨਾਂ ਨਾਲ ਸਾਂਝਾ ਕਰੋ

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਦਲ ਖਾਲਸਾ ਦੇ ਕਾਰਜਕਾਰੀ ਪ੍ਰਧਾਨ ਪਰਮਜੀਤ ਸਿੰਘ ਮੰਡ ਦੀ 12 ਜੁਲਾਈ 2026 ਦੀ ਤਕਰੀਰ ਅੱਜ ਦਰਸ਼ਕਾਂ ਤੇ ਸਰੋਤਿਆਂ ਨਾਲ ਸਾਂਝੀ ਕਰ ਰਹੇ ਹਾਂ ਜਿਸ ਵਿਚ ਉਹਨਾ ਵੱਲੋਂ ਗੁਰਦੁਆਰਾ ਸਾਹਿਬਾਨ ਦੇ
ਸਿੱਖ ਇਤਿਹਾਸ ਅਤੇ ਸਿੱਖ ਸੰਘਰਸ਼ ਵਿੱਚ ਸਿੱਖ ਬੀਬੀਆਂ ਦਾ ਯੋਗਦਾਨ ਅਤੇ ਕੁਰਬਾਨੀਆਂ ਬੇਮਿਸਾਲ ਹਨ। ਪਰ ਸਾਡੇ ਇਤਿਹਾਸ ਦਾ ਇਹ ਅਹਿਮ ਪੱਖ ਅਜੇ ਵੀ ਬਹੁਤ ਘੱਟ ਲਿਖਿਆ, ਖੋਜਿਆ ਅਤੇ ਵਿਚਾਰਿਆ ਗਿਆ
ਨਵੀਂ ਆਈ ਪੰਜਾਬੀ ਫਿਲਮ 'ਚੜ੍ਹਦੀਕਲਾ' ਨੇ ਸਿੱਖ ਸ਼ਹੀਦਾਂ ਨੂੰ ਫਿਲਮ ਪਰਦੇ 'ਤੇ ਪੇਸ਼ ਕਰਨ ਦੇ ਮੁੱਦੇ 'ਤੇ ਇੱਕ ਨਵੀਂ ਬਹਿਸ ਅਤੇ ਵਿਵਾਦ ਛੇੜ ਦਿੱਤਾ ਹੈ। ਇਸ ਮਾਮਲੇ 'ਤੇ ਸਿੱਖਾਂ ਦੀ
ਪੱਛਮੀ ਏਸ਼ੀਆ ਸੰਘਰਸ਼ ਬਾਰੇ ਸਾਡੀ ਜਾਰੀ ਲੜੀ ਦੇ ਇਸ ਭਾਗ-4 ਵਿੱਚ ਸਿੱਖ ਸਿਆਸਤ ਦੇਪੱਤਰਕਾਰ ਮਨਦੀਪ ਸਿੰਘ ਖੋਜਕਾਰ ਅਤੇ ਵਿਦਵਾਨ ਡਾ. ਕੰਵਲਜੀਤ ਸਿੰਘ ਨਾਲ ਖਾਸ ਗੱਲਬਾਤ ਕੀਤੀ। ਇਸ ਵਿਚ ਉਹ ਮੱਧ-ਪੂਰਬ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: