Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਅਰਵਿੰਦ ਕੇਜਰੀਵਾਲ ਪਰ ਝੂਠੀ ਜਾਣਕਾਰੀ ਫੈਲਾਉਣ ਤੇ ਪਰਚਾ ਦਰਜ਼

ਅਰਵਿੰਦ ਕੇਜਰੀਵਾਲ ਪਰ ਝੂਠੀ ਜਾਣਕਾਰੀ ਫੈਲਾਉਣ ਤੇ ਪਰਚਾ ਦਰਜ਼

ਚੰਡੀਗੜ੍ਹ – ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਦਿੱਲੀ ਦੇ ਸਿਵਲ ਲਾਇਨ ਥਾਣੇ ‘ਚ BNS ਦੀ ਧਾਰਾ 353(1) ਤੇ 192 ਅਧੀਨ ਮੁਕੱਦਮਾ ਦਰਜ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਸਿੱਖਿਆ ਡਾਇਰੈਕਟੋਰੇਟ ਦੀ ਸ਼ਿਕਾਇਤ ‘ਤੇ ਗੁਮਰਾਹਕੁੰਨ ਤੇ ਭੁਲੇਖਾ ਪਾਊ ਜਾਣਕਾਰੀ ਦੇਣ ਦੇ ਦੋਸ਼ ‘ਚ ਪਰਚਾ ਦਰਜ ਕੀਤਾ ਗਿਆ ਹੈ।

ਅਸ਼ੀਸ਼ ਸੂਦ  (ਸਿੱਖਿਆ ਮੰਤਰੀ, ਦਿੱਲੀ)

ਦਿੱਲੀ ਦੇ ਸਿੱਖਿਆ ਮੰਤਰੀ ਅਸ਼ੀਸ਼ ਸੂਦ ਨੇ ਕਿਹਾ ਕਿ ਕੇਜਰੀਵਾਲ ਨੇ ਇਕ ਟਵੀਟ ‘ਚ ਕਿਹਾ ਸੀ, ‘ਦਿੱਲੀ ਦੇ ਅਧਿਆਪਕਾਂ ਦੀ ਡਿਊਟੀ ਕੁੱਤਿਆਂ ਦੀ ਗਿਣਤੀ ਕਰਨ ‘ਤੇ ਲਾਈ ਗਈ ਹੈ। ਉਹ ਪੜ੍ਹਾਉਣਗੇ ਜਾਂ ਕੁੱਤੇ ਗਿਣਨਗੇ।’ ਇਹ ਬਿਲਕੁਲ ਬੇਤੁਕਾ ਬਿਆਨ ਹੈ ਅਤੇ ਸਰਕਾਰ ਕੇਜਰੀਵਾਲ ਤੇ ਸਖਤ ਕਾਰਵਾਈ ਕਰੇਗੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਜਿਕਰਯੋਗ ਹੈ ਕਿ 1783 ਈਸਵੀ ਵਿਚ ਜਦੋਂ ਬਾਬਾ ਬਘੇਲ ਸਿੰਘ ਅਤੇ ਬਾਬਾ ਜੱਸਾ ਸਿੰਘ ਆਹਲੂਵਾਲੀਆ ਦੀ ਅਗਵਾਈ ਵਿੱਚ ਸਿੱਖ ਫੌਜਾਂ ਨੇ ਦਿੱਲੀ ਫਤਹਿ ਕੀਤੀ ਸੀ ਤਾਂ ਉਸ ਸਮੇਂ ਇੱਥੇ ਸਿੱਖਾਂ
ਪੰਜਾਬ ਦੇ ਮੁੱਦਿਆਂ ਤੇ ਲੋਕਾਂ ਵਿਚ ਮਕਬੂਲ ਪ੍ਰਵਚਨ ਨੂੰ ਪ੍ਰਚਾਰਨ ਕਰਕੇ ਪੰਜਾਬ ਦੀ ਸਿਆਸਤ ਵਿਚ ਥਾਂ ਬਣਾਉਣ ਵਾਲੀ ਆਮ ਆਦਮੀ ਪਾਰਟੀ ਹੁਣ ਪੁਰਾਣੀਆਂ ਪਾਰਟੀਆਂ ਵਾਙ ਇਸੇ ਘੇਰੇ ਵਿਚ ਹੀ ਲੋਕਾਂ
ਭਾਰਤ ਨੇ ਅਮਰੀਕੀ ਨਾਗਰਿਕ ਅਤੇ ਸਿਖਸ ਫਾਰ ਜਸਟਿਸ ਦੇ ਕਨਵੀਨਰ ਗੁਰਪਤਵੰਤ ਸਿੰਘ ਪੰਨੂ ਨੂੰ ਕਤਲ ਕਰਨ ਦੀ ਨਾਕਾਮ ਸਾਜ਼ਿਸ਼ ਵਿੱਚ ਆਪਣੀ ਭੂਮਿਕਾ ਦੇ ਦੋਸ਼ਾਂ ਤੋਂ ਖੁਦ ਨੂੰ ਬਰੀ ਕਰ ਲਿਆ
ਬੀਤੀ ਸ਼ਾਮ ਨੂੰ ਕੇਂਦਰ ਸਰਕਾਰ ਅਤੇ ਕਿਸਾਨ ਯੂਨੀਅਨਾਂ ਦਰਮਿਆਨ ਹੋਈ ਹੋਈ ਬੈਠਕ ਬੇਸਿੱਟਾ ਰਹੀ। ਕੇਂਦਰ ਸਰਕਾਰ ਦੇ ਨੁਮਾਇੰਦਿਆਂ ਅਤੇ ਕਿਸਾਨ ਯੂਨੀਅਨ ਵਿਚਕਾਰ ਫਸਲ ਦੀ ਘੱਟੋ ਘੱਟ ਮੁੱਲ ਉੱਤੇ ਖਰੀਦ ਦੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: