Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਲੰਬੇ ਸਮੇਂ ਤੋਂ ਨਸ਼ਿਆਂ ਦਾ ਵਿਰੋਧ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦਾ ਕਤਲ

ਲੰਬੇ ਸਮੇਂ ਤੋਂ ਨਸ਼ਿਆਂ ਦਾ ਵਿਰੋਧ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦਾ ਕਤਲ

ਚੰਡੀਗੜ੍ਹ – ਪੰਜਾਬ ਦੇ ਮਾਨਸਾ ਵਿੱਚ ਐਂਟੀ ਡਰੱਗ ਟਾਸਕ ਫੋਰਸ ਦੇ ਸੰਚਾਲਕ ਪਰਵਿੰਦਰ ਸਿੰਘ ਝੋਟਾ ਦੀ ਅੱਜ ਸਵੇਰੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ।

Parminder Singh Jhota File Photo
ਪਰਮਿੰਦਰ ਸਿੰਘ ਝੋਟਾ

ਪਰਵਿੰਦਰ ਸਿੰਘ ਝੋਟਾ ਮਾਨਸਾ ਵਿੱਚ ਲੰਬੇ ਸਮੇਂ ਤੋਂ ਨਸ਼ੇ ਦਾ ਵਿਰੋਧ ਕਰ ਰਹੇ ਸਨ। ਉਹ ਨਾ ਕੇਵਲ ਨਸ਼ਾ ਵੇਚਣ ਤੋਂ ਰੋਕਦੇ ਸਨ ਬਲਕਿ ਨਸ਼ਾ ਵੇਚਣ ਵਾਲਿਆਂ ਨੂੰ ਵੀ ਫੜਦੇ ਸਨ। ਜਾਣਕਾਰੀ ਅਨੁਸਾਰ ਇਸ ਘਟਨਾ ਨੂੰ ਇੱਕ ਮੈਡੀਕਲ ਸਟੋਰ ਦੇ ਮਾਲਕ ਵੱਲੋਂ ਅੰਜਾਮ ਦਿੱਤਾ ਗਿਆ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: