Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸੀਨੀਅਰ ਪੱਤਰਕਾਰ ਜਸਪਾਲ ਸਿੰਘ ਸਿੱਧੂ ਨਾਲ ਮੌਜੂਦਾ ਚੋਣਾਂ ਦੇ ਸਬੰਧ ‘ਚ ਸੰਖੇਪ ਗੱਲਬਾਤ

ਸੀਨੀਅਰ ਪੱਤਰਕਾਰ ਜਸਪਾਲ ਸਿੰਘ ਸਿੱਧੂ ਨਾਲ ਮੌਜੂਦਾ ਚੋਣਾਂ ਦੇ ਸਬੰਧ ‘ਚ ਸੰਖੇਪ ਗੱਲਬਾਤ

ਚੰਡੀਗੜ੍ਹ: ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਨੇ ਪੰਜਾਬ ਵਿਧਾਰ ਸਭਾ ਚੋਣਾਂ 2017 ਦੇ ਸਬੰਧ ‘ਚ ਸੀਨੀਅਰ ਪੱਤਰਕਾਰ ਜਸਪਾਲ ਸਿੰਘ ਸਿੱਧੂ (ਯੂ.ਐਨ.ਆਈ. ਤੋਂ ਸੇਵਾਮੁਕਤ) ਨਾਲ ਸੰਖੇਪ ਗੱਲਬਾਤ ਕੀਤੀ। ਸ. ਜਸਪਾਲ ਸਿੰਘ ਸਿੱਧੂ, ਜੋ ਕਿ ਅੱਜਕੱਲ੍ਹ ਪੰਜਾਬ ਦੇ ਮਾਲਵਾ ਖੇਤਰ ‘ਚ ਚੋਣਾਂ ਦੇ ਰੁਝਾਨ ਅਤੇ ਪ੍ਰਰਿਦ੍ਰਿਸ਼ ‘ਤੇ ਅਧਿਐਨ ਕਰ ਰਹੇ ਹਨ, ਨੇ ਆਪਣੇ ਵਿਚਾਰ ਸਾਂਝੇ ਕੀਤੇ।

ਦੇਖੋ ਵੀਡੀਓ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਇਸ ਖਾਸ ਮੁਲਾਕਾਤ ਵਿਚ ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਗਾਜ਼ੀ ਵੱਲੋਂ ਸਿੱਖ ਵੋਟ ਰਾਜਨੀਤੀ ਨਾਲ ਸੰਬੰਧਤ ਧਿਰਾਂ ਤੇ ਵਿਅਕਤੀਆਂ ਨਾਲ ਸੰਬੰਧਤ ਹਾਲੀਆ ਅਹਿਮ ਘਟਨਾਵਾਂ ਤੇ ਬਿਆਨਾਂ- ਸੁਖਬੀਰ ਬਾਦਲ ਨੂੰ
ਬਾਦਲ ਦਲ ਦੇ ਦੋਹਾਂ ਧੜਿਆਂ ਨੂੰ ਆਪਣੀ ਸੁਹਿਰਦਤਾ ਸਾਬਿਤ ਕਰਨ ਲਈ ਅਕਾਲ ਤਖਤ ਸਾਹਿਬ ਦੇ ਨਿਜ਼ਾਮ ਨੂੰ ਪਾਰਟੀ ਤੇ ਸ਼੍ਰੋਮਣੀ ਕਮੇਟੀ ਦੇ ਗਲਬੇ ਤੋਂ ਮੁਕਤ ਕਰਕੇ ਪੰਥਕ ਲੀਹਾ ਉੱਤੇ ਉਸਾਰਨ
ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਪਹਿਲਾਂ ਅਸੀਂ ਇਹ ਪੜਚੋਲ ਪੇਸ਼ ਕੀਤੀ ਸੀ ਕਿ ਪੰਜਾਬ ਦੀ ਸਿੱਖ ਵੋਟ ਰਾਜਨੀਤੀ ਵਿਚ ਖਿੰਡਾਓ ਹੋਰ ਵਧੇਗਾ, ਅਤੇ ਬਾਦਲ ਦਲ ਦਾ ਸਿਆਸੀ ਅਧਾਰ ਹੋਰ
ਪੰਜਾਬ ਵਿੱਚ 1 ਜੂਨ ਨੂੰ ਇੰਡੀਅਨ ਪਾਰਲੀਮੈਂਟ (ਲੋਕ ਸਭਾ) ਦੇ ਮੈਂਬਰਾਂ ਦੀ ਚੋਣ ਵਾਸਤੇ ਵੋਟਾਂ ਪੈਣ ਜਾ ਰਹੀਆਂ ਹਨ। ਇਸ ਦੌਰਾਨ ਸਿੱਖਾਂ ਅਤੇ ਪੰਜਾਬ ਦੀ ‘ਸਿੱਖ ਵੋਟ ਰਾਜਨੀਤੀ’ ਵਿੱਚ ਰੁਚੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: