Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪੱਤਰਕਾਰਾਂ ਤੇ ਰੋਕਾਂ ਲਗਾ ਤੇ ਛਾਪੇਮਾਰੀ ਕਰਕੇ ਤੱਥ ਤੇ ਸੱਚ ਦਬਾਉਣ ਦੀ ਕੋਸ਼ਿਸ਼ ਬਾਰੇ ਇਕ ਖਾਸ ਲੇਖਾ

ਪੱਤਰਕਾਰਾਂ ਤੇ ਰੋਕਾਂ ਲਗਾ ਤੇ ਛਾਪੇਮਾਰੀ ਕਰਕੇ ਤੱਥ ਤੇ ਸੱਚ ਦਬਾਉਣ ਦੀ ਕੋਸ਼ਿਸ਼ ਬਾਰੇ ਇਕ ਖਾਸ ਲੇਖਾ

ਚੰਡੀਗੜ੍ਹ – ਪੰਜਾਬ ਵਿਚ ਬੀਤੇ ਕੁਝ ਦਿਨਾਂ ਤੋਂ  ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਦੀ ਫੜੋ-ਫੜੀ, ਗ੍ਰਿਫਤਾਰੀਆਂ ਤੇ ਹਿਰਾਸਤਾਂ ਨਾਲ ਲੋਕਾਂ ਵਿਚ ਮਿੱਥ ਕੇ ਸਰਕਾਰੀ ਦਹਿਸ਼ਤ ਦਾ ਮਹੌਲ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੱਤਰਕਾਰਾਂ ਤੇ ਖਬਰ ਅਦਾਰਿਆਂ ਦੇ ਟਵਿੱਟਰ ਤੇ ਫੇਸਬੁੱਕ ਸਫੇ ਬੰਦ ਕਰਨ, ਪੱਤਰਕਾਰਾਂ ਨੂੰ ਥਾਣਿਆਂ ਵਿਚ ਬੁਲਾ ਕੇ ਦਬਾਅ ਪਾਉਣ, ਉਹਨਾ ਦੇ ਘਰਾਂ ਵਿਚ ਛਾਪੇ ਮਾਰਨੇ ਤੇ ਹਿਰਾਸਤ ਵਿਚ ਲੈਣ ਦੀ ਕਾਰਵਾਈ ਨਾਲ ਸਰਕਾਰ ਸੱਚ ਬਿਆਨੀ ਨੂੰ ਰੋਕ ਰਹੀ ਹੈ”।

ਇਸੇ ਤਹਿਤ ਅਦਾਰਾ ਸਿੱਖ ਸਿਆਸਤ ਦੇ ਸੰਪਾਦਕ ਸ. ਪਰਮਜੀਤ ਸਿੰਘ ਗਾਜ਼ੀ ਵੱਲੋਂ ਇਕ ਖਾਸ ਲੇਖਾ ਸਾਂਝਾ ਕੀਤਾ ਗਿਆ ਹੈ –

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: