Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਆਮ ਆਦਮੀ ਪਾਰਟੀ ਨੇ ਜਗਤਾਰ ਸੰਘੇੜਾ ਨੂੰ ਪੰਜਾਬ ਯੂਨਿਟ ਦਾ ਉਪ ਪ੍ਰਧਾਨ ਅਤੇ ਬੁਲਾਰਾ ਨਿਯੁਕਤ ਕੀਤਾ

ਆਮ ਆਦਮੀ ਪਾਰਟੀ ਨੇ ਜਗਤਾਰ ਸੰਘੇੜਾ ਨੂੰ ਪੰਜਾਬ ਯੂਨਿਟ ਦਾ ਉਪ ਪ੍ਰਧਾਨ ਅਤੇ ਬੁਲਾਰਾ ਨਿਯੁਕਤ ਕੀਤਾ

ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਬੁੱਧਵਾਰ ਨੂੰ ਸੂਬੇ ਵਿੱਚ ਪਾਰਟੀ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ ਕਰਦਿਆਂ ਐਨਆਰਆਈ ਸੈਲ ਦੇ ਕਨਵੀਨਰ ਜਗਤਾਰ ਸਿੰਘ ਸੰਘੇੜਾ ਨੂੰ ਪੰਜਾਬ ਯੂਨਿਟ ਦਾ ਮੀਤ ਪ੍ਰਧਾਨ ਅਤੇ ਬੁਲਾਰਾ ਨਿਯੁਕਤ ਕੀਤਾ ਹੈ।

ਜਗਤਾਰ ਸਿੰਘ ਸੰਘੇੜਾ
ਜਗਤਾਰ ਸਿੰਘ ਸੰਘੇੜਾ

ਇਸ ਬਾਰੇ ਐਲਾਨ ਕਰਦਿਆਂ ਆਮ ਆਦਮੀ ਪਾਰਟੀ (ਆਪ) ਦੇ ਸੂਬਾ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ (ਘੁੱਗੀ) ਨੇ ਕਿਹਾ ਕਿ ਸੰਘੇੜਾ ਵੱਲੋਂ ਪੰਜਾਬ ਯੂਨਿਟ ਲਈ ਕੰਮ ਕਰਨ ਦੀ ਇੱਛਾ ਜਤਾਈ ਗਈ ਸੀ ਅਤੇ ਉਹ ਨਕੋਦਰ ਤੋਂ ਅਸੈਂਬਲੀ ਟਿਕਟ ਵਾਪਿਸ ਕਰਨ ਲਈ ਸਹਿਮਤ ਹੋ ਗਏ ਸਨ। ਵੜੈਚ ਨੇ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਦੀ ਸਿਆਸੀ ਦੂਰਦਰਸ਼ਿਤਾ ਅਤੇ ਪੰਜਾਬ ਦੇ ਮੂਲ ਮੁੱਦਿਆਂ ਬਾਰੇ ਜਾਗਰੁਕਤਾ ਦਾ ਭਰਪੂਰ ਫਾਇਦਾ ਉਠਾਇਆ ਜਾਵੇਗਾ।

ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:

AAP Appoints Jagtar Sanghera as Vice President and Spokesman of Punjab unit …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਲੋਕ ਸਭਾ ਚੋਣਾਂ 2024 ਵਿਚ ਜਿੱਥੇ ਇੰਡੀਆ ਪੱਧਰ ਉੱਤੇ ਕਾਂਗਰਸ ਤੇ ਹੋਰਨਾ ਪਾਰਟੀਆਂ ਨੇ ‘ਇੰਡੀਆ’ ਨਾਮੀ ਗਠਜੋੜ ਬਣਾਇਆ ਹੈ ਜਿਸ ਵਿਚ ਆਮ ਆਦਮੀ ਪਾਰਟੀ ਵੀ ਸ਼ਾਮਿਲ ਹੈ ਓਥੇ ਇਸ ਗਠਜੋੜ
ਆਮ ਆਦਮੀ ਪਾਰਟੀ ਵਿਚ ਕੇਂਦਰੀ ਲੀਡਰਸ਼ਿੱਪ ਦੇ ਦਬਦਬ ਕਾਰਨ ਲੱਗਦਾ ਹੈ ਕਿ ਪੰਜਾਬ ਦੇ ਚੁਣੇ ਹੋਏ ਵਿਧਾਇਕ ਸੂਬੇ ਤੋਂ ਬਾਹਰੀ ਆਗੂਆਂ ਨੂੰ ਪੰਜਾਬ ਦੇ ਨੁਮਾਇੰਦੇ ਵਜੋਂ ਰਾਜ ਸਭਾ ਵਿਚ ਭੇਜਣਗੇ।
ਕੇਜਰੀਵਾਲ ਸਰਕਾਰ ਦੇ ਫੈਸਲੇ ਨੇ ਪੰਜਾਬ ਦੇ ਆਪ ਆਗੂ ਕੁੜਿੱਕੀ ਵਿੱਚ ਫਸਾਏ। ਇੱਕ ਪਾਸੇ ਲੱਖਾਂ ਕਿਸਾਨ ਕੇਂਦਰ ਦੇ ਬਣਾਏ ਨਵੇਂ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੇ ਹੱਦਾਂ ਉੱਤੇ ਮੋਰਚਾ ਲਾ ਕੇ
ਸੰਨ ਸੰਤਾਲੀ ਦੀ ਵੰਡ, ਜਿਸ ਨੂੰ ਦਿੱਲੀ ਦਰਬਾਰ ਅਤੇ ਪਾਕਿਸਤਾਨ ਵੱਲੋਂ ਆਜਾਦੀ ਦਾ ਨਾਂ ਦਿੱਤਾ ਗਿਆ, ਦੀ ਪੰਜਾਬ ਅਤੇ ਸਿੱਖਾਂ ਨੂੰ ਭਾਰੀ ਕੀਮਤ ਤਾਰਨੀ ਪਈ। ਪੰਜ ਦਰਿਆਵਾਂ ਦੀ ਧਰਤੀ ਦੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: