Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਆਮ ਆਦਮੀ ਪਾਰਟੀ ਵਲੋਂ 6ਵੀਂ ਸੂਚੀ ਜਾਰੀ; ਹੁਣ ਤਕ ਕੁਲ 98 ਉਮੀਦਵਾਰਾਂ ਦਾ ਐਲਾਨ

ਆਮ ਆਦਮੀ ਪਾਰਟੀ ਵਲੋਂ 6ਵੀਂ ਸੂਚੀ ਜਾਰੀ; ਹੁਣ ਤਕ ਕੁਲ 98 ਉਮੀਦਵਾਰਾਂ ਦਾ ਐਲਾਨ

ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਅੱਜ 6ਵੀਂ ਸੂਚੀ ਜਾਰੀ ਕਰਦੇ ਹੋਏ 5 ਹੋਰ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ। ਪਾਰਟੀ ਦੇ ਪੰਜਾਬ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ (ਘੁੱਗੀ) ਵਲੋਂ ਅੱਜ ਜਾਰੀ ਸੂਚੀ ਉਪਰੰਤ ਕੁੱਲ 98 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਹੋ ਚੁੱਕਾ ਹੈ।

aap-6th-list
ਸਰਵਣ ਸਿੰਘ ਹੇਅਰ, ਆਸ਼ੂਤੋਸ਼ ਜੋਸ਼ੀ, ਦਿਨੇਸ਼ ਬਾਂਸਲ, ਹਰਕ੍ਰਿਸ਼ਨ ਸਿੰਘ ਵਾਲੀਆ, ਮਨਜੀਤ ਸਿੰਘ ਸਿੱਧੂ, ਰਣਜੀਤ ਸਿੰਘ ਚੀਮਾ

6ਵੀਂ ਸੂਚੀ ਵਿਚ 1. ਰਣਜੀਤ ਸਿੰਘ ਚੀਮਾ (36), ਹਲਕਾ ਪੱਟੀ (ਸੰਪਰਕ ਨੰਬਰ 99158-60011) 2. ਦਿਨੇਸ਼ ਬਾਂਸਲ (35), ਹਲਕਾ ਸੰਗਰੂਰ (ਸੰਪਰਕ 92161-80620) 3. ਆਸ਼ੂਤੋਸ਼ ਜੋਸ਼ੀ (40), ਹਲਕਾ ਰਾਜਪੁਰਾ (ਸੰਪਰਕ: 98881-33154) 4. ਮਨਜੀਤ ਸਿੰਘ ਸਿੱਧੂ (47), ਹਲਕਾ ਰਾਮਪੁਰਾ ਫੁਲ (ਸੰਪਰਕ 92161-00007) 5. ਹਰਕ੍ਰਿਸ਼ਨ ਸਿੰਘ ਵਾਲੀਆ (37) ਹਲਕਾ ਜਲੰਧਰ ਕੈਂਟ (ਸੰਪਰਕ 98786-00058)

ਸਿਮਰਜੀਤ ਸਿੰਘ
ਸਿਮਰਜੀਤ ਸਿੰਘ

ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਵਲੋਂ ਨਕੋਦਰ ਅਤੇ ਬੱਲੂਆਣਾ ਵਿਧਾਨ ਸਭਾ ਹਲਕਾ ਦੇ ਉਮੀਦਵਾਰ ਬਦਲ ਦਿੱਤੇ ਗਏ ਹਨ। ਪਾਰਟੀ ਦੇ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ ਨੇ ਦੱਸਿਆ ਕਿ ਨਕੋਦਰ ਹਲਕੇ ਤੋਂ ਉਮੀਦਵਾਰ ਅਤੇ ਐਨ.ਆਈ.ਆਈ. ਵਿੰਗ ਪ੍ਰਧਾਨ ਜਗਤਾਰ ਸਿੰਘ ਸੰਘੇੜਾ ਨੂੰ ਐਨ.ਆਈ.ਆਈ. ਵਿੰਗ ਦੇ ਨਾਲ-ਨਾਲ ਸਮੇਤ ਕੁਝ ਹੋਰ ਜ਼ਿੰਮੇਵਾਰੀਆਂ ਦਿੱਤੀਆਂ ਜਾ ਰਹੀਆਂ ਹਨ। ਜਦਕਿ ਬੱਲੂਆਣਾ ਤੋਂ ਉਮੀਦਵਾਰ ਗਿਰੀਰਾਜ ਰਜੌਰਾ ਦੇ ਢਿੱਲੇ ਚੋਣ ਪ੍ਰਚਾਰ ਕਾਰਨ ਉਨ੍ਹਾਂ ਦੀ ਟਿਕਟ ਬਦਲੀ ਗਈ ਹੈ।

1. ਸਿਮਰਜੀਤ ਸਿੰਘ ਉਮਰ 27; ਹਲਕਾ ਬੱਲੂਆਣਾ; ਸੰਪਰਕ 98155-58155 2. ਸਰਵਣ ਸਿੰਘ ਹੇਅਰ ਉਮਰ 54; ਹਲਕਾ ਨਕੋਦਰ; ਸੰਪਰਕ 98720-30798

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰਾਵੀ-ਬਿਆਸ ਵਾਟਰ ਟ੍ਰਿਬਿਊਨਲ ਦੀ ਟੀਮ ਨੂੰ ਰੋਪੜ ਵਿੱਚ ਕਿਸਾਨਾਂ ਦੇ ਵਿਰੋਧ ਕਾਰਨ ਆਪਣਾ ਦੌਰਾ ਰੱਦ ਕਰਨਾ ਪਿਆ। ਕਿਰਤੀ ਕਿਸਾਨ ਯੂਨੀਅਨ ਨੇ SYL ਨਹਿਰ ਦੇ ਮੁੱਦੇ 'ਤੇ ਨੈਸ਼ਨਲ ਹਾਈਵੇਅ ਜਾਮ ਕਰ
ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ
ਹਾਲੀਆ ਹਫ਼ਤਿਆਂ ਦੌਰਾਨ ਅਖ਼ਬਾਰਾਂ ਅਤੇ ਸੋਸ਼ਲ ਮੀਡੀਆ ‘ਤੇ ਇੱਕ ਵਾਰ ਫਿਰ ਇਹ ਅਟਕਲਾਂ ਲੱਗਣ ਲੱਗ ਪਈਆਂ ਹਨ ਕਿ ਨਵੀਂ ਦਿੱਲੀ ਵਿੱਚ ਕੇਂਦਰੀ ਸਰਕਾਰ ਕਿਤੇ ਪੰਜਾਬ ਦੇ ਉੱਤਰ-ਪੱਛਮੀ ਜ਼ਿਲ੍ਹਿਆਂ ਦੇ ਕੁਝ
ਇਹਨੀ ਦਿਨੀਂ ਇਹ ਗੱਲ ਮੁੜ ਅਖਬਾਰਾਂ ਅਤੇ ਬਿਜਲ-ਸੱਥ (ਸੋਸ਼ਲ ਮੀਡੀਆ) ਉੱਤੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਕਿ ਕੀ ਦਿੱਲੀ ਦਰਬਾਰ ਦੀ ਕੇਂਦਰੀ ਹਕੂਮਤ ਪੰਜਾਬ ਦੇ ਉੱਤਰ-ਪੱਛਮੀ ਇਲਾਕਿਆਂ ਨੂੰ ਵੱਖ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: