Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

‘ਆਪ’ ਵੱਲੋਂ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

‘ਆਪ’ ਵੱਲੋਂ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

ਚੰਡੀਗੜ੍ਹ –  ਆਮ ਆਦਮੀ ਪਾਰਟੀ ਨੇ ਅਗਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ 40 ਉਮੀਦਵਾਰਾਂ ਦੀ ਪਹਿਲੀ ਸੂਚੀ ਐਲਾਨ ਦਿੱਤੀ ਹੈ। ਜਾਰੀ ਸੂਚੀ ਅਨੁਸਾਰ ਬਟਾਲਾ ਤੋਂ ਸ਼ੈਰੀ ਕਲਸੀ, ਅਜਨਾਲਾ ਤੋਂ ਕੁਲਦੀਪ ਸਿੰਘ ਧਾਲੀਵਾਲ, ਅੰਮਿ੍ਰਤਸਰ ਸਾਊਥ ਤੋਂ ਡਾ. ਇੰਦਰਬੀਰ ਸਿੰਘ ਨਿੱਝਰ, ਤਰਨਤਾਰਨ ਤੋਂ ਹਰਮੀਤ ਸਿੰਘ ਸੰਧੂ, ਖੇਮਕਰਨ ਤੋਂ ਸਰਵਨ ਸਿੰਘ ਧੁੰਨ, ਨਕੋਦਰ ਤੋਂ ਇੰਦਰਜੀਤ ਕੌਰ ਮਾਨ, ਕਰਤਾਰਪੁਰ ਤੋਂ ਬਲਕਾਰ ਸਿੰਘ, ਦਸੂਹਾ ਤੋਂ ਕਰਮਬੀਰ ਸਿੰਘ ਘੁਮਾਣ, ਉਰਮਾਂਰ ਤੋਂ ਜਸਵੀਰ ਸਿੰਘ ਰਾਜਾ ਗਿੱਲ, ਹੁਸ਼ਿਆਰਪੁਰ ਤੋਂ ਬ੍ਰਹਮ ਸ਼ੰਕਰ ਜਿੰਪਾ, ਚੱਬੇਵਾਲ ਤੋਂ ਇਸ਼ਾਂਤ ਕੁਮਾਰ ਚੱਬੇਵਾਲ, ਗੜਸ਼ੰਕਰ ਤੋਂ ਜੈਕਿਸ਼ਨ ਸਿੰਘ ਰੋੜੀ, ਬਲਾਚੌਰ ਤੋਂ ਸੰਤੋਸ਼ ਕਟਾਰੀਆ, ਰੂਪਨਗਰ ਤੋਂ ਦਿਨੇਸ਼ ਚੱਢਾ, ਐਸ.ਏ ਐਸ ਨਗਰ ਤੋਂ ਕੁਲਵੰਤ ਸਿੰਘ, ਫਤਹਿਗੜ੍ਹ ਸਾਹਿਬ ਤੋਂ ਲਖਬੀਰ ਸਿੰਘ ਰਾਏ, ਅਮਲੋਹ ਤੋਂ ਗੁਰਿੰਦਰ ਸਿੰਘ ਗੈਰੀ ਵੜਿੰਗ, ਸਮਰਾਲਾ ਤੋਂ ਜਗਤਾਰ ਸਿੰਘ ਦਿਆਲਪੁਰਾ, ਲੁਧਿਆਣਾ ਪੂਰਬੀ ਤੋਂ ਦਲਜੀਤ ਸਿੰਘ ਗਰੇਵਾਲ ਭੋਲਾ, ਆਤਮ ਨਗਰ ਤੋਂ ਕੁਲਵੰਤ ਸਿੰਘ ਸਿੱਧੂ, ਲੁਧਿਆਣਾ ਸੈਂਟਰਲ ਤੋਂ ਅਸ਼ੋਕ ਪਰਾਸ਼ਰ ਪੱਪੀ, ਲੁਧਿਆਣਾ ਪੱਛਮੀ ਤੋਂ ਸੰਜੀਵ ਅਰੋੜਾ, ਲੁਧਿਆਣਾ ਉੱਤਰੀ ਤੋਂ ਚੋਧਰੀ ਮਦਨ ਲਾਲ ਬੱਗਾ, ਪਾਇਲ ਤੋਂ ਮਨਵਿੰਦਰ ਸਿੰਘ ਗਿਆਸਪੁਰਾ, ਨਿਹਾਲ ਸਿੰਘ ਵਾਲਾ ਤੋਂ ਮਨਜੀਤ ਸਿੰਘ ਬਿਲਾਸਪੁਰ, ਬਾਘਾ ਪੁਰਾਣਾ ਤੋਂ ਅੰਮ੍ਰਿਤਪਾਲ ਸਿੰਘ ਸੁਖਾਨੰਦ, ਮੋਗਾ ਤੋਂ ਡਾ. ਅਮਨਦੀਪ ਕੌਰ ਅਰੋੜਾ, ਧਰਮਕੋਟ ਤੋਂ ਦਵਿੰਦਰਜੀਤ ਸਿੰਘ ਲਾਡੀ ਧੋਸ, ਜਲਾਲਾਬਾਦ ਤੋਂ ਜਗਦੀਪ ਕੰਬੋਜ ਗੋਲਡੀ, ਫਾਜਿਲਕਾ ਤੋਂ ਨਰਿੰਦਪਾਲ ਸਿੰਘ ਸਵਨਾ, ਮੁਕਤਸਰ ਤੋਂ ਜਗਦੀਪ ਸਿੰਘ ਕਾਕਾ ਬਰਾੜ, ਕੋਟਕਪੁੂਰਾ ਤੋਂ ਕੁਲਤਾਰ ਸਿੰਘ ਸੰਧਵਾਂ, ਜੈਤੋਂ ਤੋਂ ਅਮੌਲਕ ਸਿੰਘ, ਤਲਵੰਡੀ ਸਾਬੋ ਤੋਂ ਬਲਜਿੰਦਰ ਕੌਰ, ਸਰਦੂਲਗੜ ਤੋਂ ਗੁਰਪ੍ਰੀਤ ਸਿੰਘ ਬਾਣਾਂਵਾਲੀ, ਭਦੌੜ ਤੋਂ ਲਾਭ ਸਿੰਘ ਓਗੋੇਕੇ, ਮਹਿਲ ਕਲਾਂ ਤੋਂ ਕੁਲਵੰਤ ਸਿੰਘ ਪੰਡੋਰੀ, ਅਮਰਗੜ ਤੋਂ ਜਸਵੰਤ ਸਿੰਘ ਗੱਜਣਮਾਜਰਾ, ਧੂਰੀ ਤੋਂ ਭਗਵੰਤ ਮਾਨ ਅਤੇ ਪਟਿਆਲਾ ਤੋਂ ਅਜੀਤਪਾਲ ਸਿੰਘ ਕੋਹਲੀ ਉਮੀਦਵਾਰ ਐਲਾਨੇ ਗਏ ਹਨ।

Download (PDF, 197KB)

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਜਾਬ ਵਿੱਚ ਹਕੂਮਤੀ ਜ਼ਿਆਦਤੀਆਂ ਸਿਖਰਾਂ ’ਤੇ ਪਹੁੰਚ ਗਈਆਂ ਹਨ। ਜਿਹੜੀ ਹਕੂਮਤ ਦੀਆਂ ਨੀਤੀਆਂ ਕਾਰਨ ਪੰਜਾਬ ਦੇ ਨੌਜਵਾਨਾਂ ਦੀਆਂ ਜ਼ਿੰਦਗੀਆਂ ਤਬਾਹ ਹੋ ਰਹੀਆਂ ਹਨ
ਪੰਜਾਬ ਵਿੱਚ ਵੱਧ ਰਹੇ ਨਸ਼ਿਆਂ ਅਤੇ ਦੂਜੇ ਸੂਬਿਆਂ ਤੋਂ ਹੋ ਰਹੇ ਪ੍ਰਵਾਸ ਦੇ ਮੁੱਦੇ ’ਤੇ ਦਲ ਖ਼ਾਲਸਾ ਨੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਘੇਰਦਿਆਂ 1 ਨਵੰਬਰ ਨੂੰ ਪੰਜਾਬ ਦਿਵਸ ਮੌਕੇ
ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਭਾਈ ਪਰਵਿੰਦਰ ਸਿੰਘ ਝੋਟਾ ਇਨਸਾਫ਼ ਮੋਰਚੇ ਨੇ ਪੰਜਾਬ ਸਰਕਾਰ ਵਿਰੁੱਧ ਸਖ਼ਤ ਰੁਖ਼ ਅਖ਼ਤਿਆਰ ਕਰਦਿਆਂ
ਪੰਜਾਬ ਸਰਕਾਰ ਵੱਲੋਂ ਬਣਾਇਆ ਗਿਆ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਕਾਨੂੰਨ 2026’ ਖਾਲਸਾ ਪੰਥ ਦੇ ਪਾਤਿਸ਼ਾਹੀ ਦਾਅਵੇ ਵਿਚ ਦੁਨੀਆਦਾਰੀ ਸਰਕਾਰ ਦੀ ਗੈਰਸਿਧਾਂਤਕ ਤੇ ਅਧਾਰਹੀਣ ਦਖਲਅੰਦਾਜ਼ੀ ਹੈ ਜਿਸ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: