ਚੰਡੀਗੜ੍ਹ – ਆਮ ਆਦਮੀ ਪਾਰਟੀ ਨੇ ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਲਈ ਵੀਰਵਾਰ ਨੂੰ ਪਾਰਟੀ ਦੇ 31 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕੀਤੀ ਹੈ। ਇਸ ਸੂਚੀ ਚ ਪਾਰਟੀ ਨੇ 25 ਨਵੇਂ ਚਿਹਰੇ ਚੋਣ ਪਿੜ ਵਿੱਚ ਉਤਾਰੇ ਹਨ। ਪਾਰਟੀ ਹੁਣ ਤੱਕ ਕੁੱਲ 71 ਉਮੀਦਵਾਰਾਂ ਦਾ ਐਲਾਨ ਕਰ ਚੁੱਕੀ ਹੈ।
ਪਾਰਟੀ ਦੇ ਕੌਮੀ ਸਕੱਤਰ ਪੰਕਜ ਗੁਪਤਾ ਨੇ ਦੂਜੀ ਸੂਚੀ ਜਾਰੀ ਕੀਤੀ ਹੈ। ਇਸ ਤੋਂ ਪਹਿਲਾਂ ਦਿੱਲੀ ’ਚ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅਗਵਾਈ ’ਚ ਸਿਆਸੀ ਮਾਮਲਿਆਂ ਬਾਰੇ ਕਮੇਟੀ ਦੀ ਮੀਟਿੰਗ ਹੋਈ ਜਿਸ ’ਚ ਮੁੱਖ ਮੰਤਰੀ ਭਗਵੰਤ ਮਾਨ ਸ਼ਾਮਲ ਸਨ।
- ਸੁਜਾਨਪੁਰ ਤੋਂ ਸਵਰਨ ਸਿੰਘ ਸਲਾਰੀਆ
- ਪਠਾਨਕੋਟ ਤੋਂ ਰੋਹਿਤ ਸਿਆਲ
- ਗੁਰਦਾਸਪੁਰ ਤੋਂ ਰਮਨ ਬਹਿਲ
- ਦੀਨਾ ਨਗਰ ਤੋਂ ਸ਼ਮਸ਼ੇਰ ਸਿੰਘ
- ਕਾਦੀਆਂ ਤੋਂ ਗੁਰਇਕਬਾਲ ਸਿੰਘ ਮਾਹਲ
- ਫਤਹਿਗੜ੍ਹ ਚੂੜੀਆਂ ਤੋਂ ਹਰਜੋਬਨਜੀਤ ਸਿੰਘ ਰੰਧਾਵਾ (ਜੋਬਨ ਰੰਧਾਵਾ)
- ਰਾਜਾਸਾਂਸੀ ਤੋਂ ਸੋਨੀਆ ਮਾਨ
- ਮਜੀਠਾ ਤੋਂ ਤਲਬੀਰ ਸਿੰਘ ਗਿੱਲ
- ਅੰਮ੍ਰਿਤਸਰ ਉੱਤਰੀ ਤੋਂ ਕਰਮਜੀਤ ਸਿੰਘ ਰਿੰਟੂ
- ਪੱਟੀ ਤੋਂ ਜਸਕੰਵਰ ਸਿੰਘ ਗਿੱਲ (ਜੱਸਾ ਪੱਟੀ)
- ਭੁਲੱਥ ਤੋਂ ਐਡਵੋਕੇਟ ਹਟਸਿਮਰਨ ਸਿੰਘ
- ਕਪੂਰਥਲਾ ਤੋਂ ਦਵਿੰਦਰਪਾਲ ਸਿੰਘ ਰੰਗਾ
- ਫਗਵਾੜਾ ਤੋਂ ਡਾ. ਰਾਜ ਕੁਮਾਰ ਚੱਬੇਵਾਲ
- ਫਿਲੌਰ ਤੋਂ ਸ੍ਰੀਮਤੀ ਹਰਜੋਤ ਕੌਰ ਲੋਹਟੀਆ
- ਸ਼ਾਹਕੋਟ ਤੋਂ ਬਲਬੀਰ ਸਿੰਘ ਪਾਲਾ ਜਲਾਲਪੁਰ
- ਜਲੰਧਰ ਕੇਂਦਰੀ ਤੋਂ ਨੀਤਿਨ ਕੋਹਲੀ
- ਜਲੰਧਰ ਉੱਤਰੀ ਤੋਂ ਵੀਨਿਤ ਧੀਰ
- ਜਲੰਧਰ ਕੈਂਟ ਤੋਂ ਦੀਪਕ ਬਾਲੀ
- ਆਦਮਪੁਰ ਤੋਂ ਪਵਨ ਕੁਮਾਰ ਟਿੰਨੂ
- ਮੁਕੇਰੀਆਂ ਤੋਂ ਸਰਬਜੋਤ ਸਿੰਘ ਸਾਬੀ
- ਨਵਾਂਸ਼ਹਿਰ ਤੋਂ ਰੋਬੀ ਕੰਗ
- ਚਮਕੌਰ ਸਾਹਿਬ ਤੋਂ ਜਸਵੀਰ ਸਿੰਘ ਗੜੀ
- ਖਰੜ ਤੋਂ ਪਰਮਿੰਦਰ ਸਿੰਘ ਗੋਲਡੀ
- ਦਾਖਾ ਤੋਂ ਡਾ. ਕੈ ਐਨ ਐਸ ਕੰਗ
- ਜਗਰਾਓ ਤੋਂ ਸਰਬਜੀਤ ਕੌਰ ਮਾਣੂੰਕੇ
- ਅਬੋਹਰ ਤੋਂ ਡਾਕਟਰ ਸੁਹਾਨੀ ਡੋਡਾ
- ਬੱਲੂਆਣਾ ਤੋਂ ਅਮਨਦੀਪ ਸਿੰਘ ਗੋਲਡੀ ਮੁਸਾਫਿਰ
- ਲੰਬੀ ਤੋਂ ਰਣਧੀਰ ਸਿੰਘ ਧੀਰਾ ਖੁੱਡੀਆਂ
- ਬਠਿੰਡਾ ਦਿਹਾਤੀ ਤੋਂ ਗੋੋਪਾਲ ਸਿੰਘ
- ਬਰਨਾਲਾ ਤੋਂ ਗੁਰਮੀਤ ਸਿੰਘ ਮੀਤ ਹੇਅਰ
- ਸ਼ੁਤਰਾਣਾ ਤੋਂ ਵਨਿੰਦਰ ਕੌਰ ਲੂੰਬਾ