Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

1984 ਤੋਂ ਬਾਅਦ ਸਿੱਖ ਕੌਮ ਦਾ ਨਿਸ਼ਾਨਾ ਖ਼ਾਲਿਸਤਾਨ ਹੈ ਨਾ ਕਿ ਸਿਰਫ ਪਵਿੱਤਰ ਸ਼ਹਿਰ: ਦਲ ਖ਼ਾਲਸਾ

1984 ਤੋਂ ਬਾਅਦ ਸਿੱਖ ਕੌਮ ਦਾ ਨਿਸ਼ਾਨਾ ਖ਼ਾਲਿਸਤਾਨ ਹੈ ਨਾ ਕਿ ਸਿਰਫ ਪਵਿੱਤਰ ਸ਼ਹਿਰ: ਦਲ ਖ਼ਾਲਸਾ

ਹੁਸ਼ਿਆਰਪੁਰ: ਆਮ ਆਦਮੀ ਪਾਰਟੀ ਵਲੋਂ ਅੰਮ੍ਰਿਤਸਰ ਨੂੰ ਪਵਿੱਤਰ ਸ਼ਹਿਰ ਦਾ ਦਰਜ ਦੇਣ ਦੇ ਬਿਆਨ ਤੋਂ ਬਾਅਦ ਸਿੱਖ ਜਥੇਬੰਦੀ ਦਲ ਖ਼ਾਲਸਾ ਦਾ ਇਸ ਮੁੱਦੇ ‘ਤੇ ਬਿਆਨ ਆਇਆ ਹੈ। ਦਲ ਖ਼ਾਲਸਾ ਨੇ ਕਿਹਾ 2017 ਦੀਆਂ ਚੋਣਾਂ ਨੂੰ ਧਿਆਨ ਵਿਚ ਰੱਖਦੇ ਹੋਏ ਸਿੱਖ ਜਜ਼ਬਾਤਾਂ ਨੂੰ ਆਪਣੇ ਹੱਕ ਵਿਚ ਭੁਗਤਾਉਣ ਲਈ ਹੀ ਕੇਜਰੀਵਾਲ ਨੇ ਅਜਿਹੇ ਬਿਆਨ ਦਿੱਤੇ ਹਨ।

ਦਲ ਖ਼ਾਲਸਾ ਦੇ ਸਾਬਕਾ ਪ੍ਰਧਾਨ ਭਾਈ ਹਰਚਰਨਜੀਤ ਸਿੰਘ ਧਾਮੀ (ਫਾਈਲ ਫੋਟੋ)
ਦਲ ਖ਼ਾਲਸਾ ਦੇ ਸਾਬਕਾ ਪ੍ਰਧਾਨ ਭਾਈ ਹਰਚਰਨਜੀਤ ਸਿੰਘ ਧਾਮੀ (ਫਾਈਲ ਫੋਟੋ)

ਪਾਰਟੀ ਦੇ ਸਾਬਕਾ ਪ੍ਰਧਾਨ ਹਰਚਰਨਜੀਤ ਸਿੰਘ ਧਾਮੀ ਨੇ ਕਿਹਾ ਅੰਮ੍ਰਿਤਸਰ ਨੂੰ ਪਵਿੱਤਰ ਸ਼ਹਿਰ ਦੀ ਮੰਗ ਤਾਂ 1980 ਦੇ ਸ਼ੁਰੂ ਵਿਚ ਸੀ। ਜਿਸਦਾ ਕਿ ਸਿਰਫ ਸਰਕਾਰ ਨੇ ਹੀ ਨਹੀਂ ਬਲਕਿ ਅੰਨ੍ਹੇ ਹਿੰਦੂ ਰਾਸ਼ਟਰਵਾਦੀਆਂ ਵਲੋਂ ਵੀ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਜੂਨ 1984 ਵਿਚ ਅਕਾਲ ਤਖ਼ਤ ਸਾਹਿਬ ‘ਤੇ ਹਮਲੇ ਤੋਂ ਬਾਅਦ ਸਿੱਖਾਂ ਦੀਆਂ ਸਾਰੀਆਂ ਰਾਜਨੀਤਕ ਮੰਗਾਂ ਖ਼ਤਮ ਹੋ ਗਈਆਂ, ਹੁਣ ਸਿੱਖ ਕੌਮ ਦੀ ਮੰਗ ‘ਖ਼ਾਲਿਸਤਾਨ’ ਹੈ।

ਉਨ੍ਹਾਂ ਕਿਹਾ ਕਿ ਇਕ ਗੱਲ ਸਾਫ ਹੈ ਕਿ ਇੰਨੀਆਂ ਜਾਨਾਂ ਜਾਣ ਤੋਂ ਬਾਅਦ ਪਵਿੱਤਰ ਸ਼ਹਿਰ ਦਾ ਦਰਜ਼ਾ ਦੇਣ ਦੀ ਮੰਗ ਹੁਣ ਬਹੁਤ ਪਿੱਛੇ ਰਹਿ ਗਈ ਹੈ।

ਇਸ ਖ਼ਬਰ ਨੂੰ ਵਧੇਰੇ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:

http://bit.ly/2cQwtYp

After 1984 Freedom, not just holy city status for Amritsar, is the core demand: says Dal Khalsa …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਆਮ ਆਦਮੀ ਪਾਰਟੀ ਨੂੰ ਇੱਕ ਤੋਂ ਬਾਅਦ ਇੱਕ ਸਿਆਸੀ ਝਟਕੇ ਲੱਗ ਰਹੇ ਹਨ।
ਪੰਜਾਬ ਸਰਕਾਰ ਨੇ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਸਬੰਧੀ ਤਾਲਮੇਲ ਲਈ ਸੱਤ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਇਹ ਕਮੇਟੀ ਬੇਅਦਬੀ ਵਿਰੁੱਧ (ਸੋਧ) ਐਕਟ ਨਾਲ
ਮਿਸਲ ਸਤਲੁਜ ਵੱਲੋਂ ਹਰੀਕੇ ਪੱਤਣ ਵਿਖੇ ਭਾਈ ਜਸਵੰਤ ਸਿੰਘ ਖਾਲੜਾ ਦੀ ਸ਼ਹਾਦਤ ਨੂੰ ਸਮਰਪਿਤ ਅਰਦਾਸ ਕੀਤੀ ਗਈ ਅਤੇ ਉਨ੍ਹਾਂ ਦੇ ਮਨੁੱਖੀ ਅਧਿਕਾਰਾਂ ਲਈ ਕੀਤੇ ਸੰਘਰਸ਼ ਨੂੰ ਯਾਦ ਕੀਤਾ ਗਿਆ।
ਸਿੱਖ ਜਥਾ ਮਾਲਵਾ ਨੇ 2008 ਅਤੇ 2026 ਦੇ ਸਤਿਕਾਰ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਸੋਧਾਂ ਵਾਲੀ ਪਹੁੰਚ ਗੈਰ-ਸਿਧਾਂਤਕ ਹੈ। ਜਥੇ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: