Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪੰਜਾਬ ਚੋਣਾਂ 2017: ਬੋਹਾ ਹਲਕੇ ਤੋਂ ਬਾਅਦ ‘ਆਪ’ ਨੇ ਹੁਣ ਧਰਮਕੋਟ ਦਾ ਉਮੀਦਵਾਰ ਵੀ ਬਦਲਿਆ

ਪੰਜਾਬ ਚੋਣਾਂ 2017: ਬੋਹਾ ਹਲਕੇ ਤੋਂ ਬਾਅਦ ‘ਆਪ’ ਨੇ ਹੁਣ ਧਰਮਕੋਟ ਦਾ ਉਮੀਦਵਾਰ ਵੀ ਬਦਲਿਆ

ਚੰਡੀਗੜ੍ਹ: ਆਮ ਆਦਮੀ ਪਾਰਟੀ ਵਲੋਂ ਸ਼ੁੱਕਰਵਾਰ ਨੂੰ ਬੋਹਾ ਹਲਕੇ ਤੋਂ ਆਪਣਾ ਉਮੀਦਵਾਰ ਬਦਲਣ ਤੋਂ ਇਕ ਦਿਨ ਬਾਅਦ ਹੁਣ ਧਰਮਕੋਟ ਹਲਕੇ ਤੋਂ ਵੀ ਆਪਣਾ ਉਮੀਦਵਾਰ ਬਦਲਿਆ ਗਿਆ ਹੈ। ਪਹਿਲਾਂ ਧਰਮਕੋਟ ਤੋਂ ਰਣਜੋਧ ਸਿੰਘ ਸਰਾਂ ਨੂੰ ਟਿਕਟ ਦਿੱਤੀ ਗਈ ਸੀ ਜੋ ਕਿ ਬਦਲ ਕੇ ਹੁਣ ਦਲਜੀਤ ਸਿੰਘ ਸਦਰਪੁਰ ਨੂੰ ਦਿੱਤੀ ਗਈ ਹੈ।

ਦਲਜੀਤ ਸਿੰਘ ਸਦਰਪੁਰ
ਦਲਜੀਤ ਸਿੰਘ ਸਦਰਪੁਰ

‘ਆਪ’ ਦੇ ਬੁਲਾਰੇ ਨੇ ਕਿਹਾ ਕਿ ਟਿਕਟ ਮਿਲਣ ਵਾਲੇ ਉਮੀਦਵਾਰਾਂ ਨੂੰ ਪਹਿਲਾਂ ਹੀ ਦੱਸਿਆ ਗਿਆ ਸੀ ਕਿ ਪਾਰਟੀ ਟਿਕਟ ਬਦਲ ਸਕਦੀ ਹੈ। ਦਲਜੀਤ ਸਿੰਘ ਸਦਰਪੁਰ (42) ਅਗਾਂਹਵਧੂ ਕਿਸਾਨ ਹਨ ਅਤੇ ‘ਆਪ’ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿੰਗ ਦੇ ਮੈਂਬਰ ਵੀ ਹਨ। ‘ਆਪ’ ਦੀ ਰਾਜਨੀਤਕ ਮਾਮਲਿਆਂ ਦੀ ਕਮੇਟੀ (Political Affairs Committee) ਨੇ ਇਸਦੀ ਤਸਦੀਕ ਕੀਤੀ ਹੈ।

ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:

After Boha, AAP replaces Dharamkot Candidate for Punjab Polls 2017 …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰਾਵੀ-ਬਿਆਸ ਵਾਟਰ ਟ੍ਰਿਬਿਊਨਲ ਦੀ ਟੀਮ ਨੂੰ ਰੋਪੜ ਵਿੱਚ ਕਿਸਾਨਾਂ ਦੇ ਵਿਰੋਧ ਕਾਰਨ ਆਪਣਾ ਦੌਰਾ ਰੱਦ ਕਰਨਾ ਪਿਆ। ਕਿਰਤੀ ਕਿਸਾਨ ਯੂਨੀਅਨ ਨੇ SYL ਨਹਿਰ ਦੇ ਮੁੱਦੇ 'ਤੇ ਨੈਸ਼ਨਲ ਹਾਈਵੇਅ ਜਾਮ ਕਰ
ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ
ਹਾਲੀਆ ਹਫ਼ਤਿਆਂ ਦੌਰਾਨ ਅਖ਼ਬਾਰਾਂ ਅਤੇ ਸੋਸ਼ਲ ਮੀਡੀਆ ‘ਤੇ ਇੱਕ ਵਾਰ ਫਿਰ ਇਹ ਅਟਕਲਾਂ ਲੱਗਣ ਲੱਗ ਪਈਆਂ ਹਨ ਕਿ ਨਵੀਂ ਦਿੱਲੀ ਵਿੱਚ ਕੇਂਦਰੀ ਸਰਕਾਰ ਕਿਤੇ ਪੰਜਾਬ ਦੇ ਉੱਤਰ-ਪੱਛਮੀ ਜ਼ਿਲ੍ਹਿਆਂ ਦੇ ਕੁਝ
ਇਹਨੀ ਦਿਨੀਂ ਇਹ ਗੱਲ ਮੁੜ ਅਖਬਾਰਾਂ ਅਤੇ ਬਿਜਲ-ਸੱਥ (ਸੋਸ਼ਲ ਮੀਡੀਆ) ਉੱਤੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਕਿ ਕੀ ਦਿੱਲੀ ਦਰਬਾਰ ਦੀ ਕੇਂਦਰੀ ਹਕੂਮਤ ਪੰਜਾਬ ਦੇ ਉੱਤਰ-ਪੱਛਮੀ ਇਲਾਕਿਆਂ ਨੂੰ ਵੱਖ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: