Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪੰਜਾਬ ਵਿੱਚ ਸਿਆਸੀ ਤਬਦੀਲੀ ਦਾ ਮਸਲਾ ਬਨਾਮ ਚਰਾਸੀ ਦੇ ਸ਼ਹੀਦ ਪਰਿਵਾਰਾਂ ਪ੍ਰਤੀ ਸਿਆਸੀ ਧਿਰਾਂ ਵੱਲੋਂ ਨਿਭਾਈ ਗਈ ਭੂਮਿਕਾ

ਪੰਜਾਬ ਵਿੱਚ ਸਿਆਸੀ ਤਬਦੀਲੀ ਦਾ ਮਸਲਾ ਬਨਾਮ ਚਰਾਸੀ ਦੇ ਸ਼ਹੀਦ ਪਰਿਵਾਰਾਂ ਪ੍ਰਤੀ ਸਿਆਸੀ ਧਿਰਾਂ ਵੱਲੋਂ ਨਿਭਾਈ ਗਈ ਭੂਮਿਕਾ

ਪਿੰਡ ਬਚਾਓ ਪੰਜਾਬ ਬਚਾਓ ਕਮੇਟੀ ਵੱਲੋਂ ਲੰਘੀ 9 ਮਾਰਚ ਨੂੰ ਇੱਕ ਵਿਚਾਰ ਚਰਚਾ ਕਿਸਾਨ ਭਵਨ ਚੰਡੀਗੜ੍ਹ ਵਿਖੇ ਕਰਵਾਈ ਗਈ ਜਿਸ ਦਾ ਵਿਸ਼ਾ “ਪੰਜਾਬ ਵਿੱਚ ਸਿਆਸੀ ਤਬਦੀਲੀ ਦਾ ਏਜੰਡਾ” ਸੀ।

ਇਸ ਮੌਕੇ ਬੋਲਦਿਆਂ ਕੇਂਦਰੀ ਸ੍ਰੀ ਗੁਰੂ ਸਿੰਘ ਸਭਾ, ਚੰਡੀਗੜ੍ਹ ਦੇ ਸਕੱਤਰ ਸ. ਖੁਸ਼ਹਾਲ ਸਿੰਘ ਨੇ ਕਿਹਾ ਕਿ ਪੰਜਾਬ ਵਿਚਲੀਆਂ ਸਿਆਸੀ ਧਿਰਾਂ ਦਿੱਲੀ ਦੀ ਬਿਪਰਵਾਦੀ ਹਕੂਮਤ ਦੇ ਅਨੁਸਾਰ ਚੱਲਦੀਆਂ ਹਨ।

ਉਨ੍ਹਾਂ ਕਿਹਾ ਕਿ ਅਖੌਤੀ ਖੇਤਰੀ ਪਾਰਟੀਆਂ ਵੀ ਇਸੇ ਦਾਇਰੇ ਵਿਚ ਹੀ ਵਿਚਰਦੀਆਂ ਹਨ।

ਬੀਤੇ ਸਮੇਂ ਦੌਰਾਨ ਜਦੋਂ ਪੰਜਾਬ ਵਿੱਚ ਸੰਘਰਸ਼ ਦਾ ਦੌਰ ਚੱਲਿਆ ਤਾਂ ਸਪੱਸ਼ਟ ਸੀ ਕਿ ਸ਼ਹੀਦੀਆਂ ਹੋਣਗੀਆਂ ਪਰ ਇਸ ਦੇ ਬਾਵਜੂਦ ਵੀ ਸਿਆਸੀ ਪਾਰਟੀਆਂ ਵੱਲੋਂ ਸ਼ਹੀਦ ਪਰਿਵਾਰਾਂ ਪ੍ਰਤੀ ਉਦਾਸੀਨਤਾ ਵਾਲਾ ਰਵੱਈਆ ਅਪਣਾਇਆ ਗਿਆ ਅਤੇ ਉਨ੍ਹਾਂ ਦੀ ਸਾਂਭ ਸੰਭਾਲ ਨਹੀਂ ਕੀਤੀ ਗਈ।

ਸ. ਖੁਸ਼ਹਾਲ ਸਿੰਘ ਵੱਲੋਂ ਪੇਸ਼ ਕੀਤੇ ਗਏ ਵਿਚਾਰ ਸਿੱਖ ਸਿਆਸਤ ਅਤੇ ਦਰਸ਼ਕਾਂ ਦੀ ਜਾਣਕਾਰੀ ਹਿੱਤ ਬੋਰਡ ਸਾਂਝੇ ਕੀਤੇ ਜਾ ਰਹੇ ਹਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਅਕਾਲੀ ਦਲ ਦੀ ਪੁਨਰ ਸੁਰਜੀਤੀ 'ਤੇ ਮਸਤੂਆਣਾ ਸਾਹਿਬ ਵਿਖੇ ਤਿੰਨ ਦਿਨਾਂ ਵਿਚਾਰ ਗੋਸ਼ਟੀ ਸ਼ੁਰੂ ਹੋਈ ਹੈ ਜਿਸ ਦੇ ਪਹਿਲੇ ਦਿਨ ਦਾ ਲੇਖਾ-ਜੋਖਾ ਇਸ ਖਬਰ ਵਿਚ ਪੜ੍ਹੋ।
ਇੰਡੀਆ ਦੀ ਖੂਫੀਆ ਏਜੰਸੀ ਰਾਅ ਦੇ ਸਾਬਕਾ ਅਧਿਕਾਰੀ ਜੀ. ਬੀ. ਸਿੱਧੂ ਦੀ ਕਿਤਾਬ “ਖਾਲਿਸਤਾਨ ਦੀ ਸਾਜਿਸ਼” ਦਾ ਸੂਬਤਾਂ ਸਹਿਤ ਜਵਾਬ ਪੇਸ਼ ਕਰਦੀ ਭਾਈ ਨਰਾਇਣ ਸਿੰਘ ਦੀ ਲਿਖੀ ਕਿਤਾਬ “ਖ਼ਾਲਿਸਤਾਨ ਦੀ
ਬੀਤੇ ਦਿਨੀ ਪਿੰਡ ਬਚਾਓ, ਪੰਜਾਬ ਬਚਾਓ ਸੰਸਥਾ ਵੱਲੋਂ "ਪੰਚਾਇਤਾਂ ਭੰਗ ਕਰਨਾ ਗੈਰ ਜਮਹੂਰੀਅਤ ਕਿਉਂ? ਵਿਸ਼ੇ ਤੇ 'ਕੇਦਰੀਂ ਸਿੰਘ ਸਭਾ, ਚੰਡੀਗੜ ਵਿਖੇ ਵਿਚਾਰ ਚਰਚਾ ਕਰਵਾਈ ਗਈ।
ਗਿਆਨੀ ਦਿੱਤ ਸਿੰਘ ਜੀ ਨੂੰ ਉਨ੍ਹਾਂ ਦੇ ਜਨਮ ਦਿਹਾੜੇ 'ਤੇ ਪ੍ਰਣਾਮ ਕਰਦੇ ਹਾਂ। ਉਹਨਾਂ ਨੇ 19 ਵੀਂ ਸਦੀ ਵਿੱਚ ਬ੍ਰਾਹਮਣਵਾਦੀ ਹਮਲੇ ਵਿਰੁੱਧ ਲੜਾਈ ਲੜੀ ਜਿਸਨੇ ਸਿੱਖ ਧਰਮ ਨੂੰ ਵੱਡੇ ਹਿੰਦੂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: