Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਐਮਨੈਸਟੀ ਇੰਟਰਨੈਸ਼ਨਲ ਇੰਡੀਆ ਨੇ ਕਨ੍ਹਈਆ ਕੁਮਾਰ ਅਤੇ ਪ੍ਰੋ. ਗਿਲਾਨੀ ਨੂੰ ਰਿਹਾਅ ਕਰਨ ਦੀ ਮੰਗ ਕੀਤੀ

ਐਮਨੈਸਟੀ ਇੰਟਰਨੈਸ਼ਨਲ ਇੰਡੀਆ ਨੇ ਕਨ੍ਹਈਆ ਕੁਮਾਰ ਅਤੇ ਪ੍ਰੋ. ਗਿਲਾਨੀ ਨੂੰ ਰਿਹਾਅ ਕਰਨ ਦੀ ਮੰਗ ਕੀਤੀ

Amnestyਲੰਡਨ (17 ਫਰਵਰੀ, 2016): ਅਫਜ਼ਲ ਗੁਰੂ ਅਤੇ ਮਕਬੂਲ ਬੱਟ ਦੀ ਬਰਸੀ ‘ਤੇ ਭਾਰਤ ਵਿਰੋਧੀ ਨਾਅਰੇ ਲਾਉਣ ਦੇ ਦੋਸ਼ਾਂ ਅਧੀਨ ਦੇਸ਼ ਧਰੋਹ ਦੇ ਕੇਸ ਵਿੱਚ ਗ੍ਰਿਫਤਾਰ ਵਿਦਿਆਰਥੀ ਆਗੂ ਕਨ੍ਹਈਆ ਕੁਮਾਰ ਅਤੇ ਦਿੱਲੀ ਯੁਨੀਵਰਸਿਟੀ ਦੇ ਸਬਾਕਾ ਪ੍ਰੋ. ਐੱਸ ਏ ਆਰ ਗਿਲਾਨੀ ਦੀ ਰਿਹਾਈ ਦੀ ਮੰਗ ਕਰਦਿਆਂ ਐਮਨੈਸਟੀ ਇੰਟਰਨੈਸ਼ਨਲ ਇੰਡੀਆ ਨੇ ਉਨ੍ਹਾਂ ‘ਤੇ ਲਾਏ ਦੇਸ਼ ਧ੍ਰੋਹ ਦੇ ਦੋਸ਼ਾਂ ਨੂੰ ਵਾਪਸ ਲੈਣਾ ਚਾਹੀਦਾ ਹੈ।

ਐਮਨੈਸਟੀ ਇੰਟਰਨੈਸ਼ਨਲ ਇੰਡੀਆ ਦੇ ਪ੍ਰੋਗਰਾਮਾਂ ਸਬੰਧੀ ਡਾਇਰੈਕਟਰ ਤਾਰਾ ਰਾਓ ਨੇ ਕਿਹਾ ਕਿ ਅਦਾਲਤਾਂ ਦੇ ਅੰਦਰ ਹੋਏ ਹਿੰਸਕ ਹਮਲਿਆਂ ਤੋਂ ਲੋਕਾਂ ਦੀ ਸੁਰੱਖਿਆ ਕਰਨ ਵਿਚ ਪੁਲਿਸ ਦਾ ਨਾਕਾਮਯਾਬ ਹੋਣਾ ਰਹੱਸਮਈ ਹੈ।

ਉਨ੍ਹਾਂ ਕਿਹਾ ਕਿ ਪੁਲਿਸ ਤੇ ਸਰਕਾਰ ‘ਅਸਹਿਮਤੀ ਲਈ ਭਿਆਨਕ ਅਸਹਿਣਸ਼ੀਲਤਾ’ ਵਿਖਾ ਰਹੀ ਹੈ।  ਪੁਲਿਸ ਨੂੰ 15 ਫਰਵਰੀ ਨੂੰ ਕਨ੍ਹਈਆ ਦੀ ਸੁਣਵਾਈ ਦੌਰਾਨ ਅਦਾਲਤ ‘ਚ ਵਕੀਲਾਂ ਵੱਲੋਂ ਪੱਤਰਕਾਰਾਂ, ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਕੀਤੀ ਗਈ ਕੁੱਟਮਾਰ ਦੇ ਮਾਮਲੇ ਦੀ ਜਾਂਚ ਕਰਨੀ ਚਾਹੀਦੀ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਡਾ. ਸਿਕੰਦਰ ਸਿੰਘ ਨੇ ਕਿਹਾ ਕਿ ਭਾਜਪਾ ਦਾ ਮੂਲ ਆਧਾਰ ਬ੍ਰਾਹਮਣਵਾਦੀ ਵੰਡ ਦੇ ਸਿਧਾਂਤ 'ਤੇ ਟਿਕਿਆ ਹੋਇਆ ਹੈ
ਹਾਲੀਆ ਹਫ਼ਤਿਆਂ ਦੌਰਾਨ ਅਖ਼ਬਾਰਾਂ ਅਤੇ ਸੋਸ਼ਲ ਮੀਡੀਆ ‘ਤੇ ਇੱਕ ਵਾਰ ਫਿਰ ਇਹ ਅਟਕਲਾਂ ਲੱਗਣ ਲੱਗ ਪਈਆਂ ਹਨ ਕਿ ਨਵੀਂ ਦਿੱਲੀ ਵਿੱਚ ਕੇਂਦਰੀ ਸਰਕਾਰ ਕਿਤੇ ਪੰਜਾਬ ਦੇ ਉੱਤਰ-ਪੱਛਮੀ ਜ਼ਿਲ੍ਹਿਆਂ ਦੇ ਕੁਝ
ਇਹਨੀ ਦਿਨੀਂ ਇਹ ਗੱਲ ਮੁੜ ਅਖਬਾਰਾਂ ਅਤੇ ਬਿਜਲ-ਸੱਥ (ਸੋਸ਼ਲ ਮੀਡੀਆ) ਉੱਤੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਕਿ ਕੀ ਦਿੱਲੀ ਦਰਬਾਰ ਦੀ ਕੇਂਦਰੀ ਹਕੂਮਤ ਪੰਜਾਬ ਦੇ ਉੱਤਰ-ਪੱਛਮੀ ਇਲਾਕਿਆਂ ਨੂੰ ਵੱਖ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਇੱਕ ਫੈਸਲਾ ਸੁਣਾਉਂਦਿਆਂ ਡੇਰਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਕਤਲ ਦੇ ਇੱਕ ਮਾਮਲੇ ਵਿੱਚੋਂ ਬਰੀ ਕਰ ਦਿੱਤਾ ਹੈ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: