Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।
Amritpal Singh

ਅੰਮ੍ਰਿਤਪਾਲ ਸਿੰਘ ਨੂੰ‌ ਮਿਲੀ ਇਕ ਦਿਨ ਦੀ ਅੰਤਰਿਮ ਜ਼ਮਾਨਤ

ਅੰਮ੍ਰਿਤਪਾਲ ਸਿੰਘ ਨੂੰ‌ ਮਿਲੀ ਇਕ ਦਿਨ ਦੀ ਅੰਤਰਿਮ ਜ਼ਮਾਨਤ

ਚੰਡੀਗੜ੍ਹ –  ਜੇਲ੍ਹ ਵਿੱਚ ਬੰਦ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਆਪਣੀ ਦਾਦੀ ਮਾਤਾ ਚਰਨ ਕੌਰ ਦੇ ਸਸਕਾਰ ਅਤੇ ਅੰਤਿਮ ਰਸਮਾਂ ਵਿੱਚ ਸ਼ਾਮਲ ਹੋਣ ਲਈ ਅਦਾਲਤ ਵੱਲੋਂ ਇੱਕ ਦਿਨ ਦੀ ਅੰਤਰਿਮ ਜ਼ਮਾਨਤ ਦਿੱਤੀ ਗਈ ਹੈ। ਇਸ ਸਬੰਧੀ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਅਤੇ ਕਾਨੂੰਨੀ ਟੀਮ ਵੱਲੋਂ ਅੰਮ੍ਰਿਤਸਰ ਦੀ ਜ਼ਿਲ੍ਹਾ ਤੇ ਸੈਸ਼ਨ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ।

Bibi Charn Kaur
ਮਾਤਾ ਚਰਨ ਕੌਰ

ਮਾਤਾ ਚਰਨ ਕੌਰ ਦੇ ਅਕਾਲ ਚਲਾਣੇ ਤੋਂ ਬਾਅਦ ਪਰਿਵਾਰ ਨੇ ਅਦਾਲਤ ਤੱਕ ਪਹੁੰਚ ਕਰਦਿਆਂ ਅੰਮ੍ਰਿਤਪਾਲ ਸਿੰਘ ਨੂੰ ਅੰਤਿਮ ਰਸਮਾਂ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ ਕੀਤੀ ਸੀ। ਅਦਾਲਤ ਨੇ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਇੱਕ ਦਿਨ ਦੀ ਅਸਥਾਈ ਰਿਹਾਈ ਨੂੰ ਮਨਜ਼ੂਰੀ ਦੇ ਦਿੱਤੀ।

ਜ਼ਿਕਰਯੋਗ ਹੈ ਕਿ 84 ਸਾਲਾ ਮਾਤਾ ਚਰਨ ਕੌਰ ਲੰਮੇ ਸਮੇਂ ਤੋਂ ਬਿਮਾਰ ਸਨ ਅਤੇ ਬੀਤੇ ਦਿਨੀਂ ਉਨ੍ਹਾਂ ਦਾ ਦੇਹਾਂਤ ਹੋ ਗਿਆ ਸੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਚੰਡੀਗੜ੍ਹ ਪੁਲਿਸ ਨੇ 29 ਜੁਲਾਈ 2026 ਨੂੰ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਅਤੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਮੁਹਾਲੀ ਤੋਂ ਚੰਡੀਗੜ੍ਹ
ਅਸਾਮ ਦੀ ਡਿਬਰੂਗੜ੍ਹ ਜੇਲ ਵਿੱਚ ਨਜ਼ਰਬੰਦ ‘ਵਾਰਸ ਪੰਜਾਬ ਦੇ’ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਅਤੇ ਹੋਰਨਾਂ ਸਿੱਖ ਨੌਜਵਾਨਾਂ ਨੂੰ ਪੰਜਾਬ ਦੀ ਜੇਲ ਵਿੱਚ ਤਬਦੀਲ ਕਰਨ ਦੀ ਮੰਗ ਕਰਦਿਆਂ
‘ਵਾਰਿਸ ਪੰਜਾਬ ਦੇ’ ਸਿੱਖ ਸਿਆਸਤ ਨੂੰ ਭੇਜੇ ਇਕ ਲਿਖਤੀ ਬਿਆਨ ਵਿਚ ਕਿਹਾ ਗਿਆ ਹੈ ਕਿ ‘ਵਾਰਿਸ ਪੰਜਾਬ ਦੇ’ ਦੇ ਪ੍ਰਧਾਨ ਅਤੇ ਡਿਬਰੂਗੜ੍ਹ ਜੇਲ੍ਹ ’ਚ ਨਜ਼ਰ ਬੰਦ ਅੰਮ੍ਰਿਤਪਾਲ ਸਿੰਘ ਅਤੇ ਹੋਰਨਾਂ
ਸਿੱਖ ਸੰਘਰਸ਼ ਦੌਰਾਨ ਪਾਏ ਯੋਗਦਾਨ ਲਈ ਲੰਮੇ ਸਮੇਂ ਤੋਂ ਇੰਡੀਆ ਦੀਆਂ ਜੇਲ੍ਹਾਂ ਵਿਚ ਕੈਦ ਬੰਦੀ ਸਿੰਘਾਂ ਅਤੇ ਬੀਤੇ ਵਰ੍ਹੇ ਪੰਜਾਬ ਵਿਚ ਚੱਲੇ ਸਰਕਾਰੀ ਦਮਨਚੱਕਰ ਦੌਰਾਨ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਸਮੇਤ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: