Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਅੰਮ੍ਰਿਤਸਰ ਦੀ ਅਦਾਲਤ ਵਲੋਂ ਕੇਜਰੀਵਾਲ, ਖੇਤਾਨ ਅਤੇ ਸੰਜੈ ਸਿੰਘ ਨੂੰ ਸੰਮਨ ਜਾਰੀ; 29 ਨੂੰ ਹੋਣਾ ਹੈ ਪੇਸ਼

ਅੰਮ੍ਰਿਤਸਰ ਦੀ ਅਦਾਲਤ ਵਲੋਂ ਕੇਜਰੀਵਾਲ, ਖੇਤਾਨ ਅਤੇ ਸੰਜੈ ਸਿੰਘ ਨੂੰ ਸੰਮਨ ਜਾਰੀ; 29 ਨੂੰ ਹੋਣਾ ਹੈ ਪੇਸ਼

ਅੰਮ੍ਰਿਤਸਰ: ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਅੱਜ ਸਥਾਨਕ ਅਦਾਲਤ ਵਲੋਂ ਇਕ ਕੇਸ ਦੇ ਮਾਮਲੇ ਵਿਚ 29 ਜੁਲਾਈ ਲਈ ਸੰਮਨ ਜਾਰੀ ਕੀਤੇ ਗਏ ਹਨ। ਇਸ ਸਬੰਧੀ ਕੇਸ ਪੰਜਾਬ ਦੇ ਮਾਲ ਮੰਤਰੀ ਬਿਕਰਮ ਮਜੀਠੀਆ ਵਲੋਂ ਦਾਇਰ ਕੀਤਾ ਗਿਆ ਸੀ, ਜਿਸ ਵਿਚ ਕੇਜਰੀਵਾਲ, ਸੰਜੈ ਸਿੰਘ ਅਤੇ ਆਸ਼ੀਸ਼ ਖੇਤਾਨ ਖਿਲਾਫ ਮਾਣਹਾਨੀ ਦੇ ਦੋਸ਼ ਲਾਏ ਗਏ ਸਨ। ਮਜੀਠੀਆ ਦੇ ਵਕੀਲ ਪੁਨੀਤ ਜ਼ਖਮੀ ਨੇ ਦੱਸਿਆ ਕਿ ਅੱਜ ਅਦਾਲਤ ਵਲੋਂ ਦੂਜੀ ਧਿਰ ਦੇ ਖਿਲਾਫ ਸੰਮਨ ਜਾਰੀ ਕੀਤੇ ਗਏ ਹਨ ਅਤੇ ਅਗਲੀ ਸੁਣਵਾਈ 29 ਜੁਲਾਈ ਨੂੰ ਰੱਖੀ ਗਈ ਹੈ।

ਅਰਵਿੰਦ ਕੇਜਰੀਵਾਲ, ਆਸ਼ੀਸ਼ ਖੇਤਾਨ, ਸੰਜੈ ਸਿੰਘ (ਫਾਈਲ ਫੋਟੋ)
ਅਰਵਿੰਦ ਕੇਜਰੀਵਾਲ, ਆਸ਼ੀਸ਼ ਖੇਤਾਨ, ਸੰਜੈ ਸਿੰਘ (ਫਾਈਲ ਫੋਟੋ)

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਲੁਧਿਆਣਾ (ਪੱਛਮੀ) ਵਿਧਾਨ ਸਭਾ ਹਲਕੇ ਤੋਂ ਹੋਈ ਉਪ ਚੋਣ ਦੇ ਅੱਜ ਐਲਾਨੇ ਗਏ ਨਤੀਜਿਆਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੇ
ਪਿਛਲੇ ਸਮੇਂ ਦੌਰਾਨ ਇੰਡੀਆ ਦੇ ਰਾਜਨੀਤਕ ਗਲਿਆਰਿਆਂ ਵਿਚ ਜੋ ਘਟਨਾਵਾਂ ਵਾਪਰੀਆਂ ਹਨ ਉਨ੍ਹਾਂ ਤੋਂ ਇਹ ਸਵਾਲ ਖਾਸ ਤੌਰ 'ਤੇ ਉਭਰ ਕੇ ਆ ਰਹੇ ਹਨ ਅਤੇ ਇਸਤੋਂ ਇਹ ਸਿਧ ਹੋ ਰਿਹਾ
ਕੇਜਰੀਵਾਲ ਸਰਕਾਰ ਦੇ ਫੈਸਲੇ ਨੇ ਪੰਜਾਬ ਦੇ ਆਪ ਆਗੂ ਕੁੜਿੱਕੀ ਵਿੱਚ ਫਸਾਏ। ਇੱਕ ਪਾਸੇ ਲੱਖਾਂ ਕਿਸਾਨ ਕੇਂਦਰ ਦੇ ਬਣਾਏ ਨਵੇਂ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੇ ਹੱਦਾਂ ਉੱਤੇ ਮੋਰਚਾ ਲਾ ਕੇ
• ਚੋਣਾਂ ਵਿਚ ਮਿਲੀ ਕਰਾਰੀ ਹਾਰ ਦੇ ਬਾਵਜੂਦ ਭਾਜਪਾ ਦੀ ਵੋਟ ਫੀਸਦ ਵਿੱਚ ਐਤਕੀਂ 6% ਦਾ ਵਾਧਾ ਦਰਜ ਹੋਇਆ ਹੈ। • ਭਾਜਪਾ ਨੂੰ 38.51% ਵੋਟਾਂ ਮਿਲੀਆਂ ਹਨ। • ਸੀਟਾਂ ਪੱਖੋਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: