Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਖਾਸ ਗੱਲਬਾਤ: ਭਾਰਤੀ ਖਬਰਖਾਨੇ ਨੇ ਸੱਚ ਨਾਲ ਖੜ੍ਹਨ ਦੀ ਥਾਵੇਂ 16 ਸਾਲ ਕਾਤਲ ਦਾ ਸਾਥ ਦਿੱਤਾ

ਖਾਸ ਗੱਲਬਾਤ: ਭਾਰਤੀ ਖਬਰਖਾਨੇ ਨੇ ਸੱਚ ਨਾਲ ਖੜ੍ਹਨ ਦੀ ਥਾਵੇਂ 16 ਸਾਲ ਕਾਤਲ ਦਾ ਸਾਥ ਦਿੱਤਾ

 

ਚੰਡੀਗੜ੍ਹ: ਬੀਤੇ ਦਿਨੀ ਪੰਜਾਬ ਯੁਨੀਵਰਸਟੀ ਵਿਚ ਵਲੋਂ ਪੱਤਰਕਾਰਾਂ ਦੀ ਸੁਰੱਖਿਆ ਸੰਬੰਧੀ ਕਰਵਾਏ ਗਏ ਸੈਮੀਨਾਰ ਵਿਚ ਭਾਗ ਲੈਣ ਲਈ ਆਏ ਰਾਮਚੰਦਰ ਛਤਰਪਤੀ ਦੇ ਪੁੱਤਰ ਅੰਸ਼ੁਲ ਛਤਰਪਤੀ ਨਾਲ ਸਿੱਖ ਸਿਆਸਤ ਵਲੋਂ ਗੱਲਬਾਤ ਕੀਤੀ ਗਈ ।

ਸਿਰਸੇ ਡੇਰੇ ਦੇ ਮੁਖੀ ਗੁਰਮੀਤ ਰਾਮ ਰਹੀਮ ਵਲੋਂ (2002) ਪੱਤਰਕਾਰ ਰਾਮਚੰਦਰ ਛਤਰਪਤੀ ਦਾ ਕਤਲ ਕਰ ਦਿੱਤਾ ਗਿਆ ਸੀ ਜਿਸ ਮਗਰੋਂ ਉਹਨਾਂ ਦੇ ਪੁੱਤਰ ਅੰਸ਼ੁਲ ਛਤਰਪਤੀ ਨੇ ਆਪਣੇ ਪਿਤਾ ਦੇ ਕਤਲ ਦੇ ਇਨਸਾਫ ਲਈ ਲੜਾਈ ਲੜੀ ।

 

 

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

2015 ਵਿੱਚ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਲਈ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਜੋ ਪਹਿਲਾਂ ਹੀ ਬਲਾਤਕਾਰ ਅਤੇ ਕਤਲ ਕੇਸ ਵਿੱਚ ਸਜ਼ਾ ਕੱਟ ਰਹੇ
ਜਿਲ੍ਹੇ ਦੇ ਪਿੰਡ ਜਵਾਹਰ ਸਿੰਘ ਵਾਲਾ ਤੋਂ ਜੂਨ 2015 ਵਿਚ ਚੋਰੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਅਤੇ ਅਕਤੂਬਰ 2015 ਵਿਚ ਪਿੰਡ ਬਰਗਾੜੀ ਵਿਖੇ ਇਸ ਸਰੂਪ ਦੀ ਕੀਤੀ ਗਈ
ਡੇਰਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਵੱਲੋਂ ਸਾਲ 2007 ਵਿਚ ਡੇਰਾ ਸਲਾਬਤਪੁਰਾ ਵਿਖੇ ਦਸਮੇਸ਼ ਪਿਤਾ ਗੁਰੂ ਗੋਬਿੰਦ ਸਿੰਘ ਜੀ ਅਤੇ ਅੰਮ੍ਰਿਤ ਸੰਸਕਾਰ ਦਾ ਸਵਾਂਗ ਰਚਾਏ ਜਾਣ ਤੋਂ ਬਾਅਦ
ਦਰਬਾਰ-ਏ-ਖਾਲਸਾ ਅਤੇ ਅਲਾਇੰਸ ਫਾਰ ਸਿੱਖ ਆਰਗੇਨਾਈਜੇਸ਼ਨਸ (ਅ.ਫ.ਸਿ.ਆ.)ਨਾਮੀ ਜਥੇਬੰਦੀਆਂ ਨੇ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਇਕ ਮੰਗ ਪੱਤਰ ਰਾਹੀਂ ਸੌਦਾ ਸਾਧ ਗੁਰਮੀਤ ਰਾਮ ਰਹੀਮ ਵਿਰੁਧ ਸਾਲ 2007 ਵਿਚ ਦਸਵੇਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: