Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਅਰੁਣ ਜੇਤਲੀ ਨੇ ਕੇਜਰੀਵਾਲ ਅਤੇ ਸਾਥੀਆਂ ਖਿਲਾਫ ਮਾਨਹਾਨੀ ਦਾ ਮੁਕੱਦਮਾ ਦਰਜ਼ ਕਰਵਾਇਆ

ਅਰੁਣ ਜੇਤਲੀ ਨੇ ਕੇਜਰੀਵਾਲ ਅਤੇ ਸਾਥੀਆਂ ਖਿਲਾਫ ਮਾਨਹਾਨੀ ਦਾ ਮੁਕੱਦਮਾ ਦਰਜ਼ ਕਰਵਾਇਆ

ਅਰੁਣ ਜੇਤਲੀ
ਅਰੁਣ ਜੇਤਲੀ

ਨਵੀਂ ਦਿੱਲੀ (21 ਦਸੰਬਰ, 2015): ਭਾਰਤ ਦੇ ਖਾਜ਼ਾਨਾ ਮੰਤਰੀ ਅਰੁਣ ਜੇਤਲੀ ‘ਤੇ ਡੀਡੀਸੀਏ ਮਾਮਲੇ ‘ਚ ਭ੍ਰਿਸ਼ਟਾਚਾਰ ਦੇ ਦੋਸ਼ ਲਾਉਣ ਵਾਲੇ ਅਰਵਿੰਦ ਕੇਜਰੀਵਾਲ ਅਤੇ ਉਸਦੇ ਸਾਥੀ ਆਪ ਆਗੂਆਂ ਖਿਲਾਫ ਮਾਨਹਾਨੀ ਦਾ ਮੁਕੱਦਮਾ ਦਰਜ਼ ਕਰਵਾਇਆ ਹੈ।

ਡੀ. ਡੀ. ਸੀ. ਏ ਵਿੱਚ ਪਿਛਲੇ 10 ਸਾਲਾਂ ਵਿੱਚ 400 ਕਰੋੜ ਦਾ ਘਪਲਾ ਕਰਨ ਦੇ ਦੋਸ਼ ਲਾਏ ਜਾ ਰਹੇ ਹਨ।

ਆਮ ਆਦਮੀ ਪਾਰਟੀ ਤੋਂ ਇਲਾਵਾ ਭਾਜਪਾ ਸੰਸਦ ਮੈਂਬਰ ਕੀਰਤੀ ਅਜ਼ਾਦ ਨੇ ਜੇਤਲੀ ‘ਤੇ ਇਲਜ਼ਾਮ ਲਾਉਂਦਿਆਂ ਕਿਹਾ ਕਿ ਕੋਟਲਾ ਸਟੇਡੀਅਮ ਦੀ ਉਸਾਰੀ ‘ਚ 24 ਕਰੋੜ ਰੁਪਏ ਖਰਚ ਹੋਣ ਦਾ ਅਨੁਮਾਨ ਸੀ, ਪਰ 130 ਕਰੋੜ ਰੁਪਏ ਲਾਉਣ ਤੋਂ ਬਾਅਦ ਵੀ ਕੰਮ ਪੂਰਾ ਨਹੀਂ ਕੀਤਾ ਜਾ ਸਕਿਆ ਙ ਆਜ਼ਾਦ ਨੇ 14 ਅਜਿਹੀਆਂ ਕੰਪਨੀਆਂ ਦਾ ਵੀ ਖ਼ੁਲਾਸਾ ਕੀਤਾ ਜਿਨ੍ਹਾਂ ਦੇ ਨਾਂਅ, ਪਤੇ ਸਭ ਫਰਜ਼ੀ ਹਨ ।

ਉਥੇ ਹੀ ਦੂਜੇ ਪਾਸੇ ਆਪ ਤੇ ਅਰੁਣ ਜੇਤਲੀ ਦੇ ‘ਚ ਡੀਡੀਸੀਏ ਮਾਮਲੇ ਨੂੰ ਲੈ ਕੇ ਚੱਲ ਰਹੀ ਸਿਆਸੀ ਤਨਾਤਨੀ ਦੇ ‘ਚ ਆਪ ਪਾਰਟੀ ਨੇ ਬੀਤੀ ਰਾਤ ਵਿੱਤ ਮੰਤਰੀ ‘ਤੇ ਹਮਲਾ ਤੇਜ਼ ਕਰਦੇ ਹੋਏ ਕਿਹਾ ਕਿ ਉਹ ਸੋਮਵਾਰ ਨੂੰ ਉਨ੍ਹਾਂ ਦੇ ਖ਼ਿਲਾਫ਼ ਐਫਆਈਆਰ ਦਰਜ ਕਰਵਾਉਣਗੇ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਡਾ. ਸਿਕੰਦਰ ਸਿੰਘ ਨੇ ਕਿਹਾ ਕਿ ਭਾਜਪਾ ਦਾ ਮੂਲ ਆਧਾਰ ਬ੍ਰਾਹਮਣਵਾਦੀ ਵੰਡ ਦੇ ਸਿਧਾਂਤ 'ਤੇ ਟਿਕਿਆ ਹੋਇਆ ਹੈ
ਲੁਧਿਆਣਾ (ਪੱਛਮੀ) ਵਿਧਾਨ ਸਭਾ ਹਲਕੇ ਤੋਂ ਹੋਈ ਉਪ ਚੋਣ ਦੇ ਅੱਜ ਐਲਾਨੇ ਗਏ ਨਤੀਜਿਆਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੇ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਇੱਕ ਫੈਸਲਾ ਸੁਣਾਉਂਦਿਆਂ ਡੇਰਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਕਤਲ ਦੇ ਇੱਕ ਮਾਮਲੇ ਵਿੱਚੋਂ ਬਰੀ ਕਰ ਦਿੱਤਾ ਹੈ।
ਬਾਦਲ ਦਲ-ਭਾਜਪਾ ਦਰਮਿਆਨ ਗੱਠਜੋੜ ਲਈ ਗੱਲਬਾਤ ਚੱਲਦੇ ਹੋਣ ਦੀਆਂ ਅਟਕਲਾਂ ਦੀ ਪੁਸ਼ਟੀ ਕਰਦਿਆਂ ਭਾਪਜਾ ਆਗੂ ਅਮਿਤ ਸ਼ਾਹ ਨੇ ਬੀਤੇ ਦਿਨ ਦਿੱਲੀ ਵਿਖੇ ਇਸ ਵਿਸ਼ੇ ਵਾਰੇ ਇਕ ਸਿੱਧੇ ਸਵਾਲ ਦੇ ਜਵਾਬ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: