Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਅਫਗਾਨਿਸਤਾਨ ਵਿੱਚ ਸਿੱਖਾਂ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਆਮਤਘਾਤੀ ਹਮਲੇ ਵਿੱਚ ਘੱਟੋ-ਘੱਟ 19 ਮੌਤਾਂ

ਅਫਗਾਨਿਸਤਾਨ ਵਿੱਚ ਸਿੱਖਾਂ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਆਮਤਘਾਤੀ ਹਮਲੇ ਵਿੱਚ ਘੱਟੋ-ਘੱਟ 19 ਮੌਤਾਂ

ਜਲਾਲਾਬਾਦ, ਅਫਗਾਨਿਸਤਾਨ: ਅਫਗਾਨਿਸਤਾਨ ਦੇ ਜਲਾਲਾਬਾਲ ਕਸਬੇ ਵਿੱਚ ਸਿੱਖਾਂ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਆਤਮਘਾਤੀ ਹਮਲੇ ਵਿੱਚ ਘੱਟੋ-ਘੱਟ 19 ਮੌਤਾਂ ਹੋਣ ਦੀ ਖਬਰ ਮਿਲੀ ਹੈ। ਹਮਲੇ ਵਿੱਚ ਮਰਨ ਵਾਲਿਆਂ ਦੀ ਗਿਣਤੀ ਵਧਣ ਦੇ ਅਸਾਰ ਹਨ।

ਬੰਬ ਧਮਾਕੇ ਤੋਂ ਬਾਅਦ ਦਾ ਇਕ ਦ੍ਰਿਸ਼ [ਤਸਵੀਰ: ਪਰਵੀਜ਼/ਰਿਊਟਰਜ਼]

ਮਿਲੇ ਵੇਰਵਿਆਂ ਅਨੁਸਾਰ ਇਸ ਘਟਨਾ ਕਰਨ ਵਾਲੇ 19 ਲੋਕਾਂ ਵਿੱਚੋਂ 10 ਅਫਗਾਨਿਸਤਾਨ ਦੇ ਘੱਟਗਿਣਤੀ ਸਿੱਖ ਭਾਈਚਾਰੇ ਨਾਲ ਸੰਬੰਧਤ ਸਨ। ਅਲਜਜ਼ੀਰਾ ਅਤੇ ਖਬਰ ਏਜੰਸੀ ਰਿਊਟਰਜ਼ ਮੁਤਾਬਕ ਹਾਲੀ ਕਿਸੇ ਵੀ ਧੜੇ ਜਾਂ ਜਥੇਬੰਦੀ ਨੇ ਇਸ ਹਮਲੇ ਦੀ ਜ਼ਿੰਮੇਵਾਰ ਨਹੀਂ ਚੁੱਕੀ ਹੈ।

ਵਧੇਰੇ ਵੇਰਵਿਆਂ ਲਈ ਇਸ ਖਬਰ ਨੂੰ ਅੰਗਰੇਜ਼ੀ ਵਿੱਚ ਪੜ੍ਹੋ –

AT LEAST 19 KILLED IN JALALABAD (AFGHANISTAN) AS SUICIDE BOMBER TARGETED SIKHS

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਬਾਬਾ ਹਰਨਾਮ ਸਿੰਘ ਖਾਲਸਾ ਨੇ ਭਾਰਤ ਸਰਕਾਰ ਨੂੰ ਅਫਗਾਨੀ ਸਿੱਖਾਂ ਦੀ ਸੁਰੱਖਿਆ ਯਕੀਨੀ ਲਈ ਢੁਕਵਾਂ ਕਦਮ ਚੁਕਣ ਲਈ ਕਿਹਾ ।ਉਨ੍ਹਾਂ ਕਿਹਾਂ ਕਿ ਦੁੱਖ ਦੀ ਘੜੀ ਵਿਸ਼ਵ ਦੀ ਸਮੂਹ ਸੰਗਤ ਅਫਗਾਨੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: