ਫਰੀਮਾਂਟ: ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਆਗੂਆਂ ਦੇ ਬਿਆਨ ਨੂੰ ਏਜੀਪੀਸੀ ਦੇ ਕੋਆਰਡੀਨੇਟਰ ਡਾ: ਪਿ੍ਤਪਾਲ ਸਿੰਘ ਨੇ ਜਾਰੀ ਕਰਦਿਆਂ ਕਿਹਾ ਹੈ ਕਿ ਭਾਰਤ ਦੇ ਪ੍ਧਾਨ ਮੰਤਰੀ ਮੋਦੀ ਤੇ ਉਸਦੀ ਹਿੰਦੂ ਰਾਸਟਰਵਾਦੀ ਭਾਜਪਾ ਸਰਕਾਰ ਨੇ ਜੰਮੂ ਕਸਮੀਰ ਦੀ ਵਿਸੇਸ ਧਾਰਾ 370 ਨੂੰ ਖਤਮ ਕਰਨ ਤੇ ਕਸਮੀਰ ਰਾਜ ਨੂੰ ਖਤਮ ਕਰਨ ਵਾਲੀ ਕਾਰਵਾਈ ਦੀ ਸਖਤ ਨੁਕਤਾਚੀਨੀ […]
11 ਅਗਸਤ: ਵਰਲਡ ਸਿੱਖ ਪਾਰਲੀਮੈਂਟ ਭਾਰਤ ਸਰਕਾਰ ਵੱਲੋਂ ਅੰਤਰਰਾਸ਼ਟਰੀ ਕਾਨੂੰਨਾਂ ਅਤੇ ਜਮਹੂਰੀ ਕਾਨੂੰਨੀ ਅਧਿਕਾਰਾਂ ਨੂੰ ਛਿੱਕੇ ਟੰਗ ਕੇ ਕਸ਼ਮੀਰ ਨੂੰ ਵੰਡਣ ਅਤੇ ਭਾਰਤ ਨਾਲ ਰਲਾਉਣ ਦੀ ਸਖਤ ਲਫਜ਼ਾਂ ਵਿੱਚ ਨਿਖੇਧੀ ਕਰਦੀ ਹੈ। ਨਵੀਂ ਦਿੱਲੀ ਵੱਲੋਂ ਕਸ਼ਮੀਰੀਆਂ ਦੀ ਹੋਣੀ ਖੋਹਣ ਤੋਂ ਪਹਿਲਾਂ ਉੱਥੋਂ ਦੇ ਬਾਸ਼ਿੰਦਿਆਂ ਵਿੱਚ ਦਹਿਸ਼ਤ ਦਾ ਮਾਹੌਲ ਫੈਲਾਉਣ ਲਈ ਫੌਜ ਨੂੰ ਵੱਡੇ ਪੱਧਰ ਤੇ […]
ਮੈਲਬਰਨ: ਭਾਰਤੀ ਹਕੂਮਤ ਵੱਲੋਂ ਬੀਤੇ ਦਿਨੀਂ ਜੰਮੂ-ਕਸ਼ਮੀਰ ਨੂੰ ਭਾਰਤੀ ਸੰਵਿਧਾਨ ਵੱਲੋਂ ਮਿਲਿਆ ਖਾਸ ਰੁਤਬਾ ਖਤਮ ਕਰਕੇ ਇਸ ਦੇ ਦੋ ਟੋਟੇ ਕਰਕੇ ਇਕ ਲੱਦਾਖ ਤੇ ਦੂਜਾ ਜੰਮੂ-ਕਸ਼ਮੀਰ ਬਣਾਕੇ ਇਸ ਨੂੰ ਕੇਂਦਰ ਦੇ ਸਿੱਧੇ ਪ੍ਰਬੰਧ ਹੇਠ ਲੈ ਲਿਆ ਗਿਆ ਹੈ। ਭਾਰਤੀ ਹਕੂਮਤ ਵੱਲੋਂ ਧੱਕੇ ਨਾਲ ਧਾਰਾ ੩੭੦ ਤੇ ੩੫ਏ ਖਤਮ ਕਰਕੇ ਕਸ਼ਮੀਰ ਨੂੰ ਬਲਦੀ ਅੱਗ ਦੀ ਭੱਠੀ […]
ਅੰਮ੍ਰਿਤਸਰ ਸਾਹਿਬ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਕਾਲ ਤਖ਼ਤ ਸਾਹਿਬ ਦੇ ਲਾਏ ਗਏ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਲੰਘੇ ਕੱਲ੍ਹ (੯ ਅਗਸਤ ਨੂੰ) ਜਾਰੀ ਕੀਤੇ ਗਏ ਇਕ ਬਿਆਨ ਵਿਚ ਕਿਹਾ ਹੈ ਕਿ ਪ੍ਰਮਾਤਮਾ ਨੇ ਸਭ ਇਨਸਾਨਾਂ ਨੂੰ ਜੀਵਨ ਜਿਊਣ ਲਈ ਬਰਾਬਰ ਦੇ ਹੱਕ ਦਿੱਤੇ ਹਨ ਕਿਸੇ ਇਨਸਾਨ ਨਾਲ ਲੰਿਗ, ਜਾਤ-ਪਾਤ ਜਾਂ ਨਸਲੀ ਅਧਾਰ ’ਤੇ ਵਿਤਕਰਾ ਕਰਕੇ […]
ਨਵਾਂ ਸ਼ਹਿਰ: ” ਸ਼ਹੀਦ ਬੱਬਰ ਰਤਨ ਸਿੰਘ ਰੱਕੜ ” ਯਾਦਗਾਰੀ ਟਰੱਸਟ ( ਰੱਕੜ ਬੇਟ ) ਵੱਲੋਂ ਬੱਬਰ ਅਕਾਲੀ ਸ਼ਹੀਦ ਭਾਈ ਰਤਨ ਸਿੰਘ ਰੱਕੜ ਦੀ ਯਾਦ ਵਿਚ ੮੭ਵਾਂ ਸ਼ਹੀਦੀ ਸਮਾਗਮ ੧੫ ਜੁਲਾਈ ਨੂੰ ਕਰਵਾਇਆ ਜਾ ਰਿਹਾ ਹੈ। ਇਲਾਕੇ ਦੀਆਂ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਹੋ ਰਿਹਾ ਇਹ ਸਮਾਗਮ ਗੁਰਦੁਆਰਾ ਨਿਰਮਲ ਡੇਰਾ ਸੰਤਗੜ੍ਹ, ਸੈਣੀ ਮੁਹੱਲਾ, ਬਲਾਚੌਰ ( […]
ਪਾਠਕ ਜੀ, ਜੇਕਰ ਤੁਸੀਂ ਇਸ ਜੀਵਨੀ ਦਾ ਤੀਜਾ ਭਾਗ ਨਹੀਂ ਪੜ੍ਹਿਆ ਤਾਂ ਇਹ ਤੰਦ ਛੂਹੋ:- ਰਾਣੀ ਸਦਾ ਕੌਰ ਦਾ ਖਾਲਸਾ ਰਾਜ ਦੀ ਉਸਾਰੀ ਚ ਯੋਗਦਾਨ – ੨ (ਜੀਵਨੀ- ਕਿਸ਼ਤ ਤੀਜੀ) ਰਾਣੀ ਸਦਾ ਕੌਰ ਬਾਰੇ ਇਤਿਹਾਸਕਾਰਾਂ ਦੀ ਰਾਏ (ਜੀਵਨੀ-ਕਿਸ਼ਤ ਚੌਥੀ) ਲੇਖਕ:ਬਾਬਾ ਪ੍ਰੇਮ ਸਿੰਘ ਹੋਤੀ ਮਰਦਾਨ ਪ੍ਰੋਫੈਸਰ ਸੀਤਾ ਰਾਮ ਆਪਣੀ ਲਿਖਤ ਪੁਸਤਕ ਵਿਚ […]
ਪਾਠਕ ਜੀ, ਜੇਕਰ ਤੁਸੀਂ ਇਸ ਜੀਵਨੀ ਦਾ ਦੂਸਰਾ ਭਾਗ ਨਹੀਂ ਪੜ੍ਹਿਆ ਤਾਂ ਇਹ ਤੰਦ ਛੂਹੋ:- ਰਾਣੀ ਸਦਾ ਕੌਰ ਤੇ ਖ਼ਾਲਸਾ ਰਾਜ ਦੀ ਉਸਾਰੀ-੧ (ਜੀਵਨੀ- ਕਿਸ਼ਤ ਦੂਜੀ) ਰਾਣੀ ਸਦਾ ਕੌਰ ਤੇ ਖ਼ਾਲਸਾ ਰਾਜ ਦੀ ਉਸਾਰੀ-੨ (ਜੀਵਨੀ- ਕਿਸ਼ਤ ਤੀਜੀ) ਲੇਖਕ:ਬਾਬਾ ਪ੍ਰੇਮ ਸਿੰਘ ਹੋਤੀ ਮਰਦਾਨ ਸ਼ੇਰਿ ਪੰਜਾਬ ਨੂੰ ‘ਮਹਾਰਾਜਾ’ ਦਾ ਪਦ ਮਿਲਣਾ ਜਦ ਲਾਹੌਰ ਸ਼ਹਿਰ ਦੀ ਰਾਖੀ […]