Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬਡੂੰਗਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ ਬਣੇ; ਅਵਤਾਰ ਸਿੰਘ ਮੱਕੜ ਬਾਹਰ

ਬਡੂੰਗਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ ਬਣੇ; ਅਵਤਾਰ ਸਿੰਘ ਮੱਕੜ ਬਾਹਰ

ਅੰਮ੍ਰਿਤਸਰ: ਸਾਬਕਾ ਸ਼੍ਰੋਮਣੀ ਕਮੇਟੀ ਪ੍ਰਧਾਨ ਕਿਰਪਾਲ ਸਿੰਘ ਬਡੂੰਗਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ ਚੁਣੇ ਗਏ ਹਨ। ਸ਼੍ਰੋਮਣੀ ਕਮੇਟੀ ਦੇ ਨਵੇਂ ਇਜਲਾਸ ‘ਚ ਅੱਜ ਇਹ ਫੈਸਲਾ ਲਿਆ ਗਿਆ। ਕਮੇਟੀ ਦਾ ਇਹ ਹਾਊਣ 2011 ‘ਚ ਚੁਣਿਆ ਗਿਆ ਸੀ।

kirpal-singh-badungar-elected-chief-of-sgpc
ਫਾਈਲ ਫੋਟੋ

ਕਿਰਪਾਲ ਸਿੰਘ ਬਡੂੰਗਰ ਦੇ ਨਾਮ ਦੀ ਤਜਵੀਜ਼ ਤੋਤਾ ਸਿੰਘ ਵਲੋਂ ਕੀਤੀ ਗਈ ਜਿਸਦੀ ਕਿ ਬੀਬੀ ਜਗੀਰ ਕੌਰ ਨੇ ਹਮਾਇਤ ਕੀਤੀ। ਬਡੂੰਗਰ ਇਸਤੋਂ ਪਹਿਲਾਂ ਵੀ 27 ਨਵੰਬਰ, 2001 ਤੋਂ 20 ਜੁਲਾਈ 2003 ਤਕ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਰਹਿ ਚੁਕੇ ਹਨ।

ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:

Avtar Singh Makkar Shunted Out; Kirpal Singh Badungar is New SGPC Chief …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਲੰਘੇ ਜੂਨ ਮਹੀਨੇ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸਾਹਿਬ, 132 ਸਟਰੀਟ, ਸਰੀ ਦੇ ਪ੍ਰਬੰਧਕਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 225 ਪਾਵਨ ਸਰੂਪ ਕੰਟੇਨਰ ਰਾਹੀਂ ਮੰਗਵਾਏ ਗਏ ਸਨ। ਇਸ
ਪੰਜਾਬ ਸਰਕਾਰ ਨੇ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਸਬੰਧੀ ਤਾਲਮੇਲ ਲਈ ਸੱਤ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਇਹ ਕਮੇਟੀ ਬੇਅਦਬੀ ਵਿਰੁੱਧ (ਸੋਧ) ਐਕਟ ਨਾਲ
ਮਿਸਲ ਸਤਲੁਜ ਵੱਲੋਂ ਹਰੀਕੇ ਪੱਤਣ ਵਿਖੇ ਭਾਈ ਜਸਵੰਤ ਸਿੰਘ ਖਾਲੜਾ ਦੀ ਸ਼ਹਾਦਤ ਨੂੰ ਸਮਰਪਿਤ ਅਰਦਾਸ ਕੀਤੀ ਗਈ ਅਤੇ ਉਨ੍ਹਾਂ ਦੇ ਮਨੁੱਖੀ ਅਧਿਕਾਰਾਂ ਲਈ ਕੀਤੇ ਸੰਘਰਸ਼ ਨੂੰ ਯਾਦ ਕੀਤਾ ਗਿਆ।
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੁਖਮਨੀ ਸਾਹਿਬ ਦੇ ਪਾਠ, ਵਿਚਾਰ-ਚਰਚਾ ਅਤੇ ਅਰਦਾਸ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਬੰਦੀ ਸਿੰਘਾਂ ਦੀ ਲੰਬੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: