ਸੈਕਰਾਮੈਂਟੋ: ਇਹ ਭਾਸ਼ਣ ਨਵਕਿਰਨ ਕੌਰ ਖਾਲੜਾ ਵਲੋਂ 11 ਜੂਨ, 2016 ਨੂੰ ਗੁਰਦੁਆਰਾ ਸਾਹਿਬ ਸੈਕਰਾਮੈਂਟੋ ਵਿਖੇ ਬੰਦਾ ਸਿੰਘ ਬਹਾਦਰ ਕਾਨਫਰੰਸ ਦੌਰਾਨ ਦਿੱਤਾ ਗਿਆ।
ਨਵਕਿਰਨ ਕੌਰ ਮਨੁੱਖੀ ਅਧਿਕਾਰਾਂ ਲਈ ਕੰਮ ਕਰਨ ਵਾਲੇ ਜਸਵੰਤ ਸਿੰਘ ਖਾਲੜਾ ਦੀ ਸਪੁੱਤਰੀ ਹੈ, ਜਿਨ੍ਹਾਂ ਨੂੰ 1995 ਵਿਚ ਭਾਰਤੀ ਪੁਲਿਸ ਨੇ ਝੂਠੇ ਪੁਲਿਸ ਮੁਕਾਬਲਿਆਂ ਅਤੇ ਅਣਪਛਾਤੀਆਂ ਲਾਸ਼ਾਂ ਦੀ ਕਹਾਣੀਆਂ ਨੂੰ ਦੁਨੀਆਂ ਸਾਹਮਣੇ ਲਿਆਉਣ ਕਰਕੇ ਕਤਲ ਕਰ ਦਿੱਤਾ ਗਿਆ ਸੀ।
ਇਹ ਵੀਡੀਓ ਆਰਗੇਨਾਈਜ਼ੇਸ਼ਨ ਫਾਰ ਮਾਈਨਾਰਿਟੀਜ਼ ਆਫ ਇੰਡੀਆ ਵਲੋਂ ਮੁਹੱਈਆ ਕਰਵਾਈ ਗਈ ਹੈ।