Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬਾਦਲ ਦਲ ਦੇ ਆਗੂ ਸੇਵਾ ਸਿੰਘ ਸੇਖਵਾਂ ਅਤੇ ਇਕ ਹੋਰ ਖਿਲਾਫ ਰੇਤੇ ਦੀ ਗੈਰਕਾਨੂੰਨੀ ਪਟਾਈ ਲਈ ਪਰਚਾ ਦਰਜ ਹੋਇਆ

ਬਾਦਲ ਦਲ ਦੇ ਆਗੂ ਸੇਵਾ ਸਿੰਘ ਸੇਖਵਾਂ ਅਤੇ ਇਕ ਹੋਰ ਖਿਲਾਫ ਰੇਤੇ ਦੀ ਗੈਰਕਾਨੂੰਨੀ ਪਟਾਈ ਲਈ ਪਰਚਾ ਦਰਜ ਹੋਇਆ

ਚੰਡੀਗੜ੍ਹ: ਬਾਦਲ ਦਲ ਨਾਲ ਸਬੰਧਿਤ ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾਂ ਦੇ ਪੁੱਤਰ ਜਗਰੂਪ ਸਿੰਘ ਸੇਖਵਾਂ ਅਤੇ ਬਾਦਲ ਦਲ ਦੇ ਆਗੂ ਕੰਵਲਪ੍ਰੀਤ ਸਿੰਘ ਕਾਕੀ ਖਿਲਾਫ ਪੁਲਿਸ ਨੇ ਗੁਰਦਾਸਪੁਰ ਜ਼ਿਲ੍ਹੇ ਦੇ ਕਾਹਨੂੰਵਾਨ ਇਲਾਕੇ ਵਿਚ ਰੇਤੇ ਦੀ ਗੈਰਕਾਨੂੰਨੀ ਪਟਾਈ ਕਰਨ ਦਾ ਮਾਮਲਾ ਦਰਜ ਕੀਤਾ ਹੈ।

ਖੱਡਾਂ ਵਿੱਚੋਂ ਰੇਤਾ ਚੁੱਕੇ ਜਾਣ ਦੀ ਪੁਰਾਣੀ ਤਸਵੀਰ

ਪੰਜਾਬ ਵਿਜੀਲੈਂਸ ਬਿਊਰੋ ਦੇ ਡਾਇਰੈਕਟਰ ਦੀਆਂ ਹਦਾਇਤਾਂ ‘ਤੇ ਇਹ ਕੇਸ ਦਰਜ ਕੀਤਾ ਗਿਆ ਹੈ ਜਿਸ ਅਨੁਸਾਰ ਉਪਰੋਕਤ ਦੋਵਾਂ ਵਲੋਂ 8 ਦਸੰਬਰ, 2012 ਤੋਂ 7 ਦਸੰਬਰ, 2015 ਤਕ ਗੈਰਕਾਨੂੰਨੀ ਪਟਾਈ ਕੀਤੀ ਗਈ ਜਿਸ ਨਾਲ ਸਰਕਾਰੀ ਖਜਾਨੇ ਨੂੰ ਵੱਡਾ ਨੁਕਸਾਨ ਹੋਇਆ।

ਗੁਰਦਾਸਪੁਰ ਦੇ ਐਸ.ਐਸ.ਪੀ ਐਚ ਐਸ ਭੁੱਲਰ ਨੇ ਦੱਸਿਆ ਕਿ ਉਪਰੋਕਤ ਦੋਵਾਂ ਖਿਲਾਫ ਭਾਰਤੀ ਪੈਨਲ ਕੋਡ ਦੀਆਂ ਧਾਰਾ 379 ਅਤੇ 120 ਬੀ ਅਤੇ ਮਾਈਨਸ ਅਤੇ ਮਿਨਰਲਜ਼ ਡਵੈਲਪਮੈਂਟ ਅਤੇ ਰੈਗੁਲੇਸ਼ਨ ਐਕਟ ਦੀ ਧਾਰਾ 21 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਬਾਦਲ ਦਲ ਤੋਂ ਵੱਖ ਹੋਏ ਆਗੂਆਂ ਵੱਲੋਂ ਬਣਾਈ ਗਈ ਨਵੀਂ ਸਿਆਸੀ ਪਾਰਟੀ ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੀ ਪੰਜ ਮੈਂਬਰੀ “ਪੰਥਕ ਕੌਂਸਲ” ਦੇ ਸੇਵਾਦਾਰ ਬੀਬੀ ਸਤਵੰਤ ਕੌਰ ਦੀ ਅਗਵਾਈ ਹੇਠ ਲੰਘੇ
ਸ੍ਰੀ ਅਕਾਲ ਤਖ਼ਤ ਸਾਹਿਬ ਦਾ ਪ੍ਰਬੰਧ (ਜੋ ਕਿ ਸੇਵਾ ਸੰਭਾਲ ਦੀ ਬਜਾਇ ਹੁਣ ਪ੍ਰਬੰਧ ਹੀ ਬਣ ਗਿਆ ਹੈ) ਪਿਛਲੇ ਸਮਿਆਂ ਤੋਂ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਹੈ ਜੋ ਅੱਗੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: