Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪੰਚਾਇਤੀ ਚੋਣਾਂ: ਆਪਣੇ ਹੀ ਪਿੰਡੋਂ ਸਰਪੰਚੀ ਹਾਰੇ ਬਾਦਲ

ਪੰਚਾਇਤੀ ਚੋਣਾਂ: ਆਪਣੇ ਹੀ ਪਿੰਡੋਂ ਸਰਪੰਚੀ ਹਾਰੇ ਬਾਦਲ

ਚੰਡੀਗੜ੍ਹ: ਬੀਤੇ ਕੱਲ ਹੋਈਆਂ ਪੰਚਾਇਤੀ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਆਪਣੇ ਸਰਪ੍ਰਸਤ ਤੇ ਸੂਬੇ ਦੇ ਪੰਜ ਵਾਰ ਮੁੱਖ ਮੰਤਰੀ ਰਹੇ ਪਰਕਾਸ਼ ਸਿੰਘ ਬਾਦਲ ਦੇ ਜੱਦੀ ਪਿੰਡ ਤੋਂ ਹੀ ਸਰਪੰਚੀ ਦੀ ਚੋਣ ਹਾਰ ਗਿਆ।

ਇਕ ਪੁਰਾਣੀ ਤਸਵੀਰ

ਬਾਦਲ ਪਿੰਡ ਤੋਂ ਸ਼੍ਰੋ.ਅ.ਦ. (ਬਾਦਲ) ਨੇ ਉਦੈਵੀਰ ਸਿੰਘ ਨੂੰ ਸਰਪੰਚੀ ਲਈ ਚੋਣ ਮੈਦਾਰ ਵਿਚ ਲਾਹਿਆ ਸੀ। ਉਦੈਵੀਰ ਸਿੰਘ, ਜਿਸ ਨੂੰ ਬਾਦਲਾਂ ਦਾ ਕਰੀਬੀ ਅਤੇ ਚਹੇਤਾ ਦੱਸਿਆ ਜਾਂਦਾ ਹੈ, ਨੂੰ ਕਾਂਗਰਸ ਪਾਰਟੀ ਦੇ ਉਮੀਦਵਾਰ ਜ਼ਬਰ ਜੰਗ ਸਿੰਘ ਨੇ 376 ਵੋਟਾਂ ਦੇ ਫਰਕ ਨਾਲ ਹਰਾ ਦਿੱਤਾ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰੱਖੜ ਪੁੰਨਿਆਂ ਮੌਕੇ ਲੰਘੀ 29 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਆਪੋ-ਆਪਣੀਆਂ ਸਿਆਸੀ ਕਾਨਫਰੰਸਾਂ ਕੀਤੀਆਂ ਗਈਆਂ।
ਰਾਵੀ-ਬਿਆਸ ਵਾਟਰ ਟ੍ਰਿਬਿਊਨਲ ਦੀ ਟੀਮ ਨੂੰ ਰੋਪੜ ਵਿੱਚ ਕਿਸਾਨਾਂ ਦੇ ਵਿਰੋਧ ਕਾਰਨ ਆਪਣਾ ਦੌਰਾ ਰੱਦ ਕਰਨਾ ਪਿਆ। ਕਿਰਤੀ ਕਿਸਾਨ ਯੂਨੀਅਨ ਨੇ SYL ਨਹਿਰ ਦੇ ਮੁੱਦੇ 'ਤੇ ਨੈਸ਼ਨਲ ਹਾਈਵੇਅ ਜਾਮ ਕਰ
ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ
ਹਾਲੀਆ ਹਫ਼ਤਿਆਂ ਦੌਰਾਨ ਅਖ਼ਬਾਰਾਂ ਅਤੇ ਸੋਸ਼ਲ ਮੀਡੀਆ ‘ਤੇ ਇੱਕ ਵਾਰ ਫਿਰ ਇਹ ਅਟਕਲਾਂ ਲੱਗਣ ਲੱਗ ਪਈਆਂ ਹਨ ਕਿ ਨਵੀਂ ਦਿੱਲੀ ਵਿੱਚ ਕੇਂਦਰੀ ਸਰਕਾਰ ਕਿਤੇ ਪੰਜਾਬ ਦੇ ਉੱਤਰ-ਪੱਛਮੀ ਜ਼ਿਲ੍ਹਿਆਂ ਦੇ ਕੁਝ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: