Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬਾਘਾ ਪੁਰਾਣਾ ਦੇ ਵਿਧਾਇਕ ਮਹੇਸ਼ਇੰਦਰ ਸਿੰਘ ਨੇ ਬਾਦਲ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦਿੱਤਾ

ਬਾਘਾ ਪੁਰਾਣਾ ਦੇ ਵਿਧਾਇਕ ਮਹੇਸ਼ਇੰਦਰ ਸਿੰਘ ਨੇ ਬਾਦਲ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦਿੱਤਾ

ਚੰਡੀਗੜ੍ਹ: ਅੱਜ ਮੋਗਾ ਵਿਖੇ ਹਲਕਾ ਬਾਘਾ ਪੁਰਾਣਾ ਦੇ ਮੌਜੂਦਾ ਵਿਧਾਇਕ ਮਹੇਸ਼ਇੰਦਰ ਸਿੰਘ ਨਿਹਾਲ ਸਿੰਘ ਵਾਲਾ ਨੇ ਪਾਰਟੀ ਪ੍ਰਧਾਨ ਤੇ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਦੀਆਂ ਨੀਤੀਆਂ ਤੋਂ ਨਿਰਾਸ਼ ਹੁੰਦੇ ਹੋਏ ਆਪਣੇ ਸਮਰਥਕਾਂ ਸਮੇਤ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਜ਼ਿਕਰਯੋਗ ਹੈ ਕਿ ਹਲਕਾ ਬਾਘਾ ਪੁਰਾਣਾ ਤੋਂ ਪਾਰਟੀ ਪ੍ਰਧਾਨ ਵੱਲੋਂ ਉਨ੍ਹਾਂ ਨੂੰ ਟਿਕਟ ਨਾ ਦਿੱਤੇ ਜਾਣ ‘ਤੇ ਉਹ ਨਾਰਾਜ਼ ਸਨ।

ਫਾਈਲ ਤਸਵੀਰ: ਮਹੇਸ਼ਇੰਦਰ ਸਿੰਘ ਵਿਧਾਇਕ ਬਾਘਾ ਪੁਰਾਣਾ
ਫਾਈਲ ਤਸਵੀਰ: ਮਹੇਸ਼ਇੰਦਰ ਸਿੰਘ ਵਿਧਾਇਕ ਬਾਘਾ ਪੁਰਾਣਾ

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਬਾਦਲ ਦਲ ਦੇ ਦੋਹਾਂ ਧੜਿਆਂ ਨੂੰ ਆਪਣੀ ਸੁਹਿਰਦਤਾ ਸਾਬਿਤ ਕਰਨ ਲਈ ਅਕਾਲ ਤਖਤ ਸਾਹਿਬ ਦੇ ਨਿਜ਼ਾਮ ਨੂੰ ਪਾਰਟੀ ਤੇ ਸ਼੍ਰੋਮਣੀ ਕਮੇਟੀ ਦੇ ਗਲਬੇ ਤੋਂ ਮੁਕਤ ਕਰਕੇ ਪੰਥਕ ਲੀਹਾ ਉੱਤੇ ਉਸਾਰਨ
ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਪਹਿਲਾਂ ਅਸੀਂ ਇਹ ਪੜਚੋਲ ਪੇਸ਼ ਕੀਤੀ ਸੀ ਕਿ ਪੰਜਾਬ ਦੀ ਸਿੱਖ ਵੋਟ ਰਾਜਨੀਤੀ ਵਿਚ ਖਿੰਡਾਓ ਹੋਰ ਵਧੇਗਾ, ਅਤੇ ਬਾਦਲ ਦਲ ਦਾ ਸਿਆਸੀ ਅਧਾਰ ਹੋਰ
ਪੰਜਾਬ ਵਿੱਚ 1 ਜੂਨ ਨੂੰ ਇੰਡੀਅਨ ਪਾਰਲੀਮੈਂਟ (ਲੋਕ ਸਭਾ) ਦੇ ਮੈਂਬਰਾਂ ਦੀ ਚੋਣ ਵਾਸਤੇ ਵੋਟਾਂ ਪੈਣ ਜਾ ਰਹੀਆਂ ਹਨ। ਇਸ ਦੌਰਾਨ ਸਿੱਖਾਂ ਅਤੇ ਪੰਜਾਬ ਦੀ ‘ਸਿੱਖ ਵੋਟ ਰਾਜਨੀਤੀ’ ਵਿੱਚ ਰੁਚੀ
ਬਾਦਲ ਦਲ-ਭਾਜਪਾ ਦਰਮਿਆਨ ਗੱਠਜੋੜ ਲਈ ਗੱਲਬਾਤ ਚੱਲਦੇ ਹੋਣ ਦੀਆਂ ਅਟਕਲਾਂ ਦੀ ਪੁਸ਼ਟੀ ਕਰਦਿਆਂ ਭਾਪਜਾ ਆਗੂ ਅਮਿਤ ਸ਼ਾਹ ਨੇ ਬੀਤੇ ਦਿਨ ਦਿੱਲੀ ਵਿਖੇ ਇਸ ਵਿਸ਼ੇ ਵਾਰੇ ਇਕ ਸਿੱਧੇ ਸਵਾਲ ਦੇ ਜਵਾਬ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: