Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬਾਪੂ ਸੂਰਤ ਸਿੰਘ ਖਾਲਸਾ ਨੇ ਮੁੱਖ ਮੰਤਰੀ ਨੂੰ ਚਿੱਠੀ ਲਿਖ ਕੇ 15 ਅਗਸਤ ਤੱਕ ਦਾ ਦਿੱਤਾ ਸਮਾ

ਬਾਪੂ ਸੂਰਤ ਸਿੰਘ ਖਾਲਸਾ ਨੇ ਮੁੱਖ ਮੰਤਰੀ ਨੂੰ ਚਿੱਠੀ ਲਿਖ ਕੇ 15 ਅਗਸਤ ਤੱਕ ਦਾ ਦਿੱਤਾ ਸਮਾ

ਲੁਧਿਆਣਾ (13 ਅਗਸਤ, 2015): ਬਾਪੂ ਸੂਰਤ ਸਿੰਘ ਖਾਲਸਾ ਦੇ ਹਮਾਇਤੀਆਂ ਅਤੇ ਪੁਲਿਸ ਵਿਚਾਰ ਹੋਈ ਹੱਥੋਪਾਈ ਤੋਂ ਬਾਅਦ ਬਾਪੂ ਸੂਰਤ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਚਿੱਠੀ ਲਿਖ ਕੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਲਈ 15 ਅਗਸਤ ਤੱਕ ਦਾ ਸਮਾ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਲਈ ਕੋਈ ਸਖਤ ਕਦਮ ਨਹੀਂ ਚੁੱਕਦੀ ਤਾਂ ਉਹ ਸਰਕਾਰ ਵੱਲੋਂ ਗੱਲ ਕਰਨ ਲਈ ਭੇਜੇ ਬੰਦੇ ਅਤੇ ੳੇੁਨ੍ਹਾਂ ਵਿਚਕਾਰ ਹੋਈ ਗੁਪਤ ਗੱਲਬਾਤ ਨੁੰ ਉਹ ਆਮ ਲੋਕਾਂ ਵਿੱਚ ਨਸ਼ਰ ਕਰ ਦੇਣਗੇ।

GDE Error: Error retrieving file - if necessary turn off error checking (404:Not Found)

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਮਿਸਲ ਸਤਲੁਜ ਪਾਰਟੀ ਦੇ ਪ੍ਰਧਾਨ ਅਜੇਪਾਲ ਸਿੰਘ ਬਰਾੜ ਨੇ ਸਮੂਹ ਪੰਜਾਬੀਆਂ ਨੂੰ 2 ਅਕਤੂਬਰ ਦੇ ਬੰਦੀ ਸਿੰਘ ਰਿਹਾਈ ਮਾਰਚ ਵਿੱਚ ਵੱਧ-ਚੜ੍ਹ ਕੇ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਮਾਰਚ ਗੁਰਦੁਆਰਾ
ਕੌਮਾਂਤਰੀ ਧਾਰਮਿਕ ਆਜ਼ਾਦੀ ਬਾਰੇ ਅਮਰੀਕੀ ਕਮਿਸ਼ਨ ਨੇ ਭਾਰਤ ਸਰਕਾਰ ਉੱਤੇ ਧਾਰਮਿਕ ਘੱਟਗਿਣਤੀਆਂ ਵਿਰੁੱਧ ਅੱਤਵਾਦ ਵਿਰੋਧੀ ਕਾਨੂੰਨਾਂ ਦੀ ਦੁਰਵਰਤੋਂ ਕਰਨ ਦੇ ਦੋਸ਼ ਲਾਏ ਹਨ। ਕਮਿਸ਼ਨ ਨੇ ਜਗਤਾਰ ਸਿੰਘ ਜੌਹਲ ਨੂੰ ਜ਼ਮਾਨਤ
ਦਿੱਲੀ ਹਾਈ ਕੋਰਟ ਨੇ ਜਗਤਾਰ ਸਿੰਘ ਜੌਹਲ ਨੂੰ ਸੱਤ ਮਾਮਲਿਆਂ ਵਿੱਚ ਜ਼ਮਾਨਤ ਦੇ ਦਿੱਤੀ ਹੈ। ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਉਨ੍ਹਾਂ ਦੀ ਸੰਭਾਵੀ ਰਿਹਾਈ, ਜ਼ਮਾਨਤੀ ਮੁਚਲਕਿਆਂ ਅਤੇ ਚੱਲ ਰਹੇ ਮੁਕੱਦਮਿਆਂ
ਵਕੀਲ ਜਸਪਾਲ ਸਿੰਘ ਮੰਝਪੁਰ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਦਿੱਲੀ ਹਾਈ ਕੋਰਟ ਵੱਲੋਂ ਜਗਤਾਰ ਸਿੰਘ ਜੱਗੀ ਜੌਹਲ ਨੂੰ 7 ਕੇਸਾਂ ਵਿੱਚ ਦਿੱਤੀ ਗਈ ਜ਼ਮਾਨਤ ਦੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: