Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਭਾਈ ਮੋਹਕਮ ਸਿੰਘ ਪੱਟੀ ਜੇਲ ਵਿੱਚੋਂ ਹੋਏ ਰਿਹਾਅ

ਭਾਈ ਮੋਹਕਮ ਸਿੰਘ ਪੱਟੀ ਜੇਲ ਵਿੱਚੋਂ ਹੋਏ ਰਿਹਾਅ

ਭਾਈ ਮੋਹਕਮ ਸਿੰਘ (ਪੁਰਾਣੀ ਤਸਵੀਰ)
ਭਾਈ ਮੋਹਕਮ ਸਿੰਘ (ਪੁਰਾਣੀ ਤਸਵੀਰ)

ਪੱਟੀ (19 ਫਰਵਰੀ, 2016): ਅਕਾਲੀ ਦਲ ਸਾਂਝਾ ਦੇ ਪ੍ਰਧਾਨ ਅਤੇ ਸਰਬੱਤ ਖਾਲਸਾ ਸਮਾਗਮ ਨੂੰ ਕਰਵਾਉਣ ਵਿੱਚ ਅਹਿਮ ਭੁਮਿਕਾ ਨਿਭਾਉਣ ਵਾਲੇ ਭਾਈ ਮੋਹਕਮ ਸਿੰਘ ਅੱਜ ਪੱਟੀ ਜੇਲ ਵਿੱਚੋਂ ਜ਼ਮਾਨਤ ‘ਤੇ ਰਿਹਾਅ ਹੋ ਗਏ ਹਨ।

ਭਾਈ ਮੋਹਕਮ ਸਿੰਘ ਨੂੰ ਸਰਬੱਤ ਖਾਲਸਾ ਸਮਾਗਮ ਤੋਂ ਬਾਅਦ ਦੇਸ਼ ਧਰੋਹ ਸਮੇਤ ਵੱਖ-ਵੱਖ ਕੇਸਾਂ ਵਿੱਚ ਪੰਜਾਬ ਦੀ ਬਾਦਲ ਸਰਕਾਰ ਨੇ ਜੇਲ ਵਿੱਚ ਬੰਦ ਕੀਤਾ ਹੋਇਆ ਸੀ।

ਅੱਜ ਜ਼ਮਾਨਤ ਤੇ ਪੱਟੀ ਦੀ ਸਬ ਜੇਲ ਤੋਂ ਰਿਹਾਅ ਹੋਣ ‘ਤੇ ਉਨ੍ਹਾਂ ਦੇ ਸਮਰਥਕਾਂ ਨੇ ਭਾਈ ਸਾਹਿਬ ਦਾ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ । ਇਸ ਮੌਕੇ ਉਨ੍ਹਾਂ ਦੇ ਕੇਸਾਂ ਦੀ ਪੈਰਵਾਈ ਕਰ ਰਹੇ ਐਡਵੋਕੇਟ ਗੁਰਮੀਤ ਸਿੰਘ ਤੇ ਐਡਵੋਕੇਟ ਸੁਰਿੰਦਰ ਸਿੰਘ ਘਰਿਆਲਾ ਨੇ ਕਿਹਾ ਕਿ ਸਾਨੂੰ ਸ਼ੱਕ ਹੈ ਕਿ ਪੰਜਾਬ ਸਰਕਾਰ ਤੇ ਪੁਲਿਸ ਪ੍ਰਸਾਸ਼ਨ ਭਾਈ ਮੋਹਕਮ ਸਿੰਘ ਤੇ ਹੋਰ ਵੀ ਝੂਠੇ ਮੁਕਦਮੇ ਦਰਜ ਕਰ ਸਕਦੀ ਹੈ ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਾਬਕਾ ਰਾਅ ਅਧਿਕਾਰੀ ਜੀ ਬੀ ਸਿੱਧੂ ਦੀ ਕਿਤਾਬ “ਖਾਲਿਸਤਾਨ ਦੀ ਸਾਜਿਸ਼” ਦੇ ਸਬੂਤਾਂ ਸਹਿਤ ਜਵਾਬ ਵਜੋਂ ਭਾਈ ਨਰਾਇਣ ਸਿੰਘ ਵੱਲੋਂ ਲਿਖੀ ਕਿਤਾਬ “ਖ਼ਾਲਿਸਤਾਨ ਵਿਰੁਧ ਸਾਜਿਸ਼” ਉੱਤੇ ਹੋਈ ਵਿਚਾਰ ਚਰਚਾ ਹੋਈ
ਬਾਦਲ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੋਂਗੋਵਾਲ ਵਲੋਂ ਜਸਟਿਸ ਰਣਜੀਤ ਸਿੰਘ ਕਮਿਸ਼ਨ ਉਪਰ ਲਾਏ ਜਾ ਰਹੇ ਬਿਨ ਸਿਰ ਪੈਰ ਦੋਸ਼ਾਂ ਤੇ ਟਿਪਣੀ ਕਰਦਿਆਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: